June 24, 2024 1:42 am

ਪੁੱਡਾ-ਗਮਾਡਾ ਦੇ ਸਮੂਹ ਸਟਾਫ ਵੱਲੋਂ 11ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ

blood donation camp

ਮੋਹਾਲੀ 26 ਫਰਵਰੀ 2024: ਸਮੂਹ ਸਟਾਫ ਪੁੱਡਾ-ਗਮਾਡਾ ਐਸ.ਸੀ ਟੀ.ਪੀ ਵੱਲੋਂ ਪੁੱਡਾ ਭਵਨ ਸੈਕਟਰ-62 ਮੋਹਾਲੀ ਵਿਖੇ ਜੀ.ਐਮ.ਸੀ.ਐਚ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ 11ਵਾਂ ਵਿਸ਼ਾਲ ਖੂਨਦਾਨ ਕੈਂਪ (blood donation camp) ਲਗਾਇਆ ਗਿਆ | ਇਸ ਮੌਕੇ ਹਰ ਵਾਰ ਦੀ ਤਰ੍ਹਾਂ ਖੂਨਦਾਨ ਕੈਂਪ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ […]

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

GMADA

ਐੱਸ.ਏ.ਐੱਸ. ਨਗਰ, 08 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਜਸਵਿੰਦਰ ਸਿੰਘ ਸਿੱਧੂ ਨੂੰ ਡਾਇਰੈਕਟਰ ਗਮਾਡਾ (GMADA) ਨਿਯੁਕਤ ਕੀਤਾ ਗਿਆ ਸੀ। ਇਸੇ ਤਹਿਤ ਉਹਨਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਪ੍ਰਿੰਸੀਪਲ ਬੁੱਧਰਾਮ ਕਾਰਜਕਾਰੀ ਪ੍ਰਧਾਨ, ਮੁੱਖ ਮੰਤਰੀ […]

MLA ਕੁਲਵੰਤ ਸਿੰਘ ਨੇ ਪੁੱਡਾ ਭਵਨ ਵਿਖੇ ਵਿਸ਼ੇਸ਼ ਕੈਂਪ ‘ਚ ਗਮਾਡਾ ਨਾਲ ਸਬੰਧਿਤ ਮੋਹਾਲੀ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ

ਮੋਹਾਲੀ, 19 ਜਨਵਰੀ 2024: ਅੱਜ ਮੋਹਾਲੀ ਪੁੱਡਾ ਭਵਨ ਵਿਖੇ ਗਮਾਡਾ ਦੇ ਅਸਟੇਟ ਦਫ਼ਤਰ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਵਿਸੇਸ਼ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ। ਜਿਸ ਵਿੱਚ 300 ਤੋਂ ਵੱਧ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਉੱਥੇ ਹੀ ਇਸ ਕੈਂਪ ਵਿਚ ਵਿਸ਼ੇਸ ਤੌਰ ‘ਤੇ ਪਹੁੰਚੇ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA […]

ਗਮਾਡਾ ਘਪਲੇ ਮਾਮਲੇ ‘ਚ ਫਿਰੋਜ਼ਪੁਰ ਦੇ ਡੀਸੀ ਵੱਲੋਂ ਕਿਸੇ ਭੂਮਿਕਾ ਤੋਂ ਇਨਕਾਰ

ਲੋਕ ਭਲਾਈ ਸਕੀਮਾਂ

ਚੰਡੀਗੜ੍ਹ, 08 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਮਾਡਾ (GMADA) ਵਿੱਚ ਜ਼ਮੀਨ ਐਕਵਾਇਰ ਵਿੱਚ ਜਾਅਲਸਾਜ਼ੀ ਕਰਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ, ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਆਪਣੀ ਪਤਨੀ ਜਸਮੀਨ ਕੌਰ ਦੀ ਐਕੁਆਇਰ ਹੋਈ ਜ਼ਮੀਨ ਵਿਚ ਕੋਈ ਵੀ ਭੂਮਿਕਾ ਹੋਣ ਤੋਂ ਇਨਕਾਰ […]

ਗਮਾਡਾ ਫਰਜ਼ੀ ਮੁਆਵਜ਼ਾ ਘੁਟਾਲਾ ਮਾਮਲੇ ‘ਚ ਸੀਨੀਅਰ IAS ਦੀ ਪਤਨੀ ਦੀ ਕੋਈ ਭੂਮਿਕਾ ਨਹੀਂ

GMADA

ਚੰਡੀਗੜ੍ਹ, 06 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਮਾਡਾ (GMADA) ਵਿੱਚ ਜ਼ਮੀਨ ਐਕਵਾਇਰ ਵਿੱਚ ਜਾਅਲਸਾਜ਼ੀ ਕਰਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ, ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਇਕ ਸੀਨੀਅਰ ਅਫ਼ਸਰ ਵਰੁਣ ਰੂਜ਼ਮ ਦੀ ਪਤਨੀ ਦਾ ਨਾਂ ਚਰਚਾ ‘ਚ ਆਇਆ ਸੀ, ਜਦੋਂ ਕਿ ਅਸਲੀਅਤ ਇਹ ਹੈ […]

ਗਮਾਡਾ ਫਰਜ਼ੀ ਮੁਆਵਜ਼ਾ ਘੁਟਾਲਾ ਮਾਮਲਾ: ਵਿਜੀਲੈਂਸ ਵਲੋਂ ਦਰਜ FIR ‘ਚ IAS ਅਧਿਕਾਰੀ ਦੀ ਪਤਨੀ ਸਮੇਤ 18 ਮੁਲਜ਼ਮ ਨਾਮਜ਼ਦ

Khanauri

ਚੰਡੀਗੜ੍ਹ, 06 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਮਾਡਾ (GMADA) ਵਿਚ ਜ਼ਮੀਨ ਐਕਵਾਇਰ ਵਿੱਚ ਜਾਅਲਸਾਜ਼ੀ ਕਰਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਲਈ ਦਰਜ ਕੀਤੀ ਗਈ ਐਫਆਈਆਰ ਵਿੱਚ ਆਈਏਐਸ ਅਧਿਕਾਰੀ ਦੀ ਪਤਨੀ ਦਾ ਨਾਂ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ‘ਤੇ ਦੋਸ਼ ਹੈ ਕਿ ਜਾਅਲਸਾਜ਼ੀ ਨਾਲ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਕਰਨ ਵੇਲੇ ਮੁਆਵਜ਼ਾ ਹਾਸਲ […]

ਵਿਜੀਲੈਂਸ ਵੱਲੋਂ ਗਮਾਡਾ ‘ਚ ਫਰਜ਼ੀ ਢੰਗ ਨਾਲ ਮੁਆਵਜ਼ਾ ਹਾਸਲ ਕਰਨ ਵਾਲੇ ਵੱਡੇ ਘਪਲੇ ਦਾ ਪਰਦਾਫਾਸ਼, ਸੱਤ ਜਣੇ ਗ੍ਰਿਫਤਾਰ

GMADA

ਚੰਡੀਗੜ, 03 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਵਿੱਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਜਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜਾ […]

ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ

GMADA

ਚੰਡੀਗੜ੍ਹ, 13 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ ਮਿਲ ਰਹੇ ਪਾਣੀ ਦੀ ਸਰਵੋਤਮ ਵਰਤੋਂ ਕਰਨ ਲਈ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਖਰੜ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਕਜੌਲੀ ਵਾਟਰ […]

ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ

GMADA

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ। ਮੋਹਾਲੀ ਕਲੱਬ, ਐਸ.ਏ.ਐਸ.ਨਗਰ ਵਿਖੇ ਕਰਵਾਏ ਗਏ […]

ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਰੁਪਏ ਕਮਾਏ: ਅਮਨ ਅਰੋੜਾ

GMADA

ਚੰਡੀਗੜ੍ਹ/ਐਸ.ਏ.ਐਸ.ਨਗਰ, 7 ਮਾਰਚ 2023: ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (GMADA) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ. ਉਦਯੋਗਿਕ ਪਲਾਟ, ਐਸ.ਸੀ.ਓਜ਼. ਅਤੇ ਬੂਥ […]