July 2, 2024 9:00 pm

Heat Wave: ਸ੍ਰੀ ਮੁਕਤਸਰ ਸਾਹਿਬ ਦੇ DC ਵੱਲੋਂ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦ ਅਪੀਲ

Yoga Day

ਸ੍ਰੀ ਮੁਕਤਸਰ ਸਾਹਿਬ 18 ਜੂਨ 2024: ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਚੱਲ ਰਹੀ ਗਰਮੀ ਦੀ ਲਹਿਰ (Heat Wave) ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਗਰਮੀ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਵਰਤਣ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਕੌਮੀ ਆਪਦਾ ਪ੍ਰਬੰਧਨ ਅਥਾਰਟੀ ਵੱਲੋਂ ਇਕ ਸੁਚੇਤ ਨਾਂਅ ਦਾ […]

Sukhna Lake: ਗਰਮੀ ਕਾਰਨ ਸੁੱਕਣ ਦੀ ਕਗਾਰ ‘ਤੇ ਚੰਡੀਗੜ੍ਹ ਦੀ ਸੁਖਨਾ ਝੀਲ, ਸੈਲਾਨੀਆਂ ਦੀ ਗਿਣਤੀ ਘਟੀ

Sukhna Lake

ਚੰਡੀਗੜ੍ਹ, 18 ਜੂਨ 2024: ਚੰਡੀਗੜ੍ਹ ਸਮੇਤ ਪੰਜਾਬ ਭਰ ‘ਚ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਦੂਜੇ ਪਾਸੇ ਗਰਮੀ ਕਾਰਨ ਸੁਖਨਾ ਝੀਲ (Sukhna Lake) ਦੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ। ਆਮ ਤੌਰ ‘ਤੇ ਬਰਸਾਤਾਂ ਦੌਰਾਨ ਝੀਲ ਦੇ ਪਾਣੀ ਦਾ ਪੱਧਰ ਵਧਣ ‘ਤੇ ਡੈਮ ਖੋਲ੍ਹ ਦਿੱਤਾ ਜਾਂਦਾ ਹੈ, ਜਦਕਿ ਗਰਮੀ ਕਾਰਨ ਝੀਲ ਦਾ ਦ੍ਰਿਸ਼ ਹੀ […]

Delhi News: ਅੱਤ ਦੀ ਗਰਮੀ ਵਿਚਾਲੇ ਦਿੱਲੀ ‘ਚ ਹਲਕੀ ਬਾਰਿਸ਼, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

Delhi

ਚੰਡੀਗੜ੍ਹ, 14 ਜੂਨ 2024: ਅੱਤ ਦੀ ਗਰਮੀ ਦੇ ਵਿਚਕਾਰ ਸ਼ੁੱਕਰਵਾਰ ਦੁਪਹਿਰ ਨੂੰ ਦਿੱਲੀ-ਐਨਸੀਆਰ (Delhi-NCR) ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 2 ਘੰਟਿਆਂ ਦੌਰਾਨ ਦਿੱਲੀ ਦੇ ਵੱਖ-ਵੱਖ ਸਥਾਨਾਂ (ਬੁੱਧ ਜੈਅੰਤੀ ਪਾਰਕ, ​​ਦਿੱਲੀ ਕੈਂਟ) ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਦੀ ਸੰਭਾਵਨਾ ਹੈ ਅਤੇ 30-40 […]

Heat alert: ਪੰਜਾਬ ‘ਚ ਗਰਮੀ ਦਾ ਅਲਰਟ ਜਾਰੀ, ਪਠਾਨਕੋਟ ‘ਚ ਤਾਪਮਾਨ 46 ਡਿਗਰੀ ਤੋਂ ਪਾਰ

Heat alert

ਚੰਡੀਗੜ੍ਹ, 12 ਜੂਨ 2024: ਪੰਜਾਬ ਦੇ ਵਾਸੀਆਂ ਨੂੰ ਅਗਲੇ 4 ਦਿਨਾਂ ਤੱਕ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ (Heat alert) ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ […]

ਪੰਜਾਬ ‘ਚ ਮੁੜ ਵਧੇਗੀ ਗਰਮੀ, ਸੂਬੇ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਅਲਰਟ ਜਾਰੀ

Heat Wave

ਚੰਡੀਗੜ੍ਹ, 08 ਜੂਨ 2024: ਪਿਛਲੇ ਇੱਕ ਹਫ਼ਤੇ ਤੋਂ ਪੰਜਾਬ (Punjab) ਵਿੱਚ ਵੈਸਟਰਨ ਡਿਸਟਰਬੈਂਸ (ਡਬਲਯੂਡੀ) ਦਾ ਅਸਰ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ […]

ਚੋਣ ਕਮਿਸ਼ਨ ਨੇ ਮੰਨਿਆ, ਗਰਮੀਆਂ ਤੋਂ ਪਹਿਲਾਂ ਹੋਣੀਆਂ ਚਾਹੀਦੀਆਂ ਹਨ ਚੋਣਾਂ

election commission

ਚੰਡੀਗੜ੍ਹ, 3 ਜੂਨ 2024: ਲੋਕ ਸਭਾ ਚੋਣਾਂ ਦੇ ਸੱਤ ਪੜਾਅ ਦੀ ਵੋਟਿੰਗ ਤੋਂ ਬਾਅਦ ਵੋਟਾਂ ਦੀ ਗਿਣਤੀ ਭਲਕੇ 4 ਜੂਨ ਨੂੰ ਹੋਵੇਗੀ। ਇਸ ਤੋਂ ਪਹਿਲਾਂ ਚੋਣ ਕਮਿਸ਼ਨ (election commission) ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਚੋਣ ਕਮਿਸ਼ਨ ਨੇ ਖੜ੍ਹੇ ਹੋ ਕੇ ਲੋਕ ਸਭਾ ਚੋਣਾਂ 2024 ਵਿੱਚ ਭਾਗ ਲੈਣ ਵਾਲੇ ਸਾਰੇ ਵੋਟਰਾਂ ਨੂੰ ਵਧਾਈ […]

ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, ਸੂਬੇ ‘ਚ 4 ਜੂਨ ਤੱਕ ਹੀਟ ਵੇਵ ਦਾ ਅਲਰਟ ਜਾਰੀ

Heat Wave

ਚੰਡੀਗੜ੍ਹ, 03 ਜੂਨ 2024: ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕ ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਹਨ। ਹਾਲਾਂਕਿ ਤਾਪਮਾਨ ਵਿੱਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ 4 ਜੂਨ ਤੱਕ ਹੀਟ ਵੇਵ (Heat wave) ਨੂੰ ਲੈ ਕੇ ਅਲਰਟ ਜਾਰੀ […]

ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ

Polling stations

ਚੰਡੀਗੜ੍ਹ, 31 ਮਈ, 2024: ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ (Polling stations) ‘ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ ਕਦਮ ਦਾ ਉਦੇਸ਼ ਵੋਟਰਾਂ ਨੂੰ ਗਰਮੀ ਦੇ […]

ਬਿਹਾਰ ਦੇ ਗਯਾ ‘ਚ ਗਰਮੀ ਕਾਰਨ 6 ਜਣਿਆਂ ਦੀ ਗਈ ਜਾਨ, ਹਸਪਤਾਲ ‘ਚ ਬਣਾਏ ਹੀਟ ਵੇਵ ਵਾਰਡ

Gaya

ਚੰਡੀਗੜ੍ਹ, 31 ਮਈ 2024: ਦੇਸ਼ ਭਰ ‘ਚ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ, ਇਸਦੇ ਚੱਲਦੇ ਬਿਹਾਰ ਦੇ ਗਯਾ (Gaya) ਜ਼ਿਲ੍ਹੇ ‘ਚ ਇਨ੍ਹੀਂ ਦਿਨੀਂ ਕੁੱਲ ਛੇ ਜਣਿਆਂ ਦੀ ਜਾਨ ਚਲੀ ਗਈ। ਮਗਧ ਡਿਵੀਜ਼ਨ ਦੇ ਇਕਲੌਤੇ ਵੱਡੇ ਸਰਕਾਰੀ ਹਸਪਤਾਲ ਅਨੁਗ੍ਰਹ ਨਰਾਇਣ ਮਗਧ ਮੈਡੀਕਲ ਕਾਲਜ ਹਸਪਤਾਲ ਦੇ ਹੀਟ ਵੇਵ ਵਾਰਡ ਵਿਚ ਦਾਖਲ ਚਾਰ ਮਰੀਜ਼ਾਂ ਦੀ ਮੌਤ ਹੋ […]

ਜਲੰਧਰ ‘ਚ ਇੱਕ ਵਿਅਕਤੀ ਦੀ ਸ਼ੱਕੀ ਹਾਲਤ ‘ਚ ਮੌਤ, ਗਰਮੀ ਕਾਰਨ ਮੌਤ ਦਾ ਖਦਸ਼ਾ

Jalandhar

ਚੰਡੀਗੜ੍ਹ, 31 ਮਈ 2024: ਜਲੰਧਰ (Jalandhar)  ਵਿੱਚ ਫੋਕਲ ਪੁਆਇੰਟ ਨੇੜੇ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਪੁਲਿਸ ਮੁਤਾਬਕ ਵਿਅਕਤੀ ਦੀ ਮੌਤ ਅੱਤ ਦੀ ਗਰਮੀ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਮ੍ਰਿਤਕ ਦੇ ਸਰੀਰ ‘ਤੇ ਕੋਈ ਨਿਸ਼ਾਨ ਮਿਲਿਆ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ […]