July 7, 2024 10:31 am

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ 2 ਪ੍ਰਤੀਸ਼ਤ ਗ੍ਰੰਟੀ ਫੀਸ ਦੀ ਸ਼ਰਤ ਤੋਂ ਛੋਟ: ਡਾ. ਬਲਜੀਤ ਕੌਰ

DIVYANG WEEK

ਚੰਡੀਗੜ੍ਹ, 22 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ […]

ਵਿਧਾਇਕ ਕੁਲਵੰਤ ਸਿੰਘ ਦੀ ਹਾਜ਼ਰੀ ‘ਚ ਪਿੰਡ ਬੱਲੋਮਾਜਰਾ ਦੇ 32 ਪਰਿਵਾਰ ‘ਆਪ’ ‘ਚ ਹੋਏ ਸ਼ਾਮਲ

MLA Kulwant Singh

ਮੋਹਾਲੀ, 21 ਅਗਸਤ, 2023: ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਮੋਹਾਲੀ ਦੇ ਪਿੰਡ ਬੱਲੋਮਾਜਰਾ ਦੇ ਕਰੀਬ 32 ਪਰਿਵਾਰ ਸ. ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਹਨ | ਇਸ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪਾਓ ਪਾ ਕੇ […]

ਸੂਬੇ ‘ਚ ਲੱਖਾਂ ਲੋਕ ਆਮ ਆਦਮੀ ਕਲੀਨਿਕ ਤੋ ਲੈ ਰਹੇ ਹਨ ਮਿਆਰੀ ਸਿਹਤ ਸਹੂਲਤਾਂ: ਹਰਜੋਤ ਸਿੰਘ ਬੈਂਸ

Nangal Flyover

ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਤੇ ਗ੍ਰੰਟੀਆ ਨਿਰੰਤਰ ਪੂਰੀਆ ਕੀਤੀਆ ਜਾ ਰਹੀਆਂ ਹਨ। ਢੇਰ ਵਿੱਚ ਆਮ ਆਦਮੀ ਕਲੀਨਿਕ (Aam Aadmi Clinic) ਤੋਂ ਇਲਾਕੇ ਦੇ ਲੋਕਾਂ ਨੂੰ ਮਿਆਰੀ ਮੁੱਢਲੀਆਂ ਸਿਹਤ ਸਹੂਲਤਾਂ ਅੱਜ ਤੋਂ ਮਿਲਣਗੀਆਂ। ਜਿੱਥੇ ਮੁਫਤ ਟੈਸਟ, ਦਵਾਈ ਦੀ […]

ਭਵਿੱਖ ਦੇ ਨਰੋਏ ਸਮਾਜ ਨੂੰ ਸਿਰਜਣ ਲਈ ਨੌਜਵਾਨਾ ਦਾ ਰੁਖ਼ ਖੇਡ ਮੈਦਾਨਾਂ ਵੱਲ ਕੀਤਾ ਜਾਵੇ: ਹਰਜੋਤ ਬੈਂਸ

ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 21 ਨਵੰਬਰ 2022: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਭਵਿੱਖ ਦੇ ਨਰੋਏ ਸਮਾਜ ਦੀ ਸਿਰਜਣਾ ਲਈ ਨੋਜਵਾਨਾਂ ਦਾ ਰੁਖ਼ ਖੇਡ ਮੈਦਾਨਾਂ ਵੱਲ ਕੀਤਾ ਜਾਵੇ। ਖਿਡਾਰੀ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਦੇ ਪ੍ਰਤੀਕ ਹਨ, ਖੇਡ ਮੈਦਾਨਾ ਵਿਚ ਲੱਗੀਆਂ ਰੋਣਕਾਂ […]

ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ: ਭਗਵੰਤ ਮਾਨ

ਪੰਜਾਬ

ਚੰਡੀਗੜ੍ਹ 19 ਮਾਰਚ 2022: ਪਹਿਲੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਮੰਤਰੀ ਮੰਡਲ ਨੇ ਇੱਕ ਮਹੀਨੇ ਦੇ ਅੰਦਰ 25,000 ਨੌਕਰੀਆਂ ਦੇ ਨੋਟੀਫਿਕੇਸ਼ਨ ਕੱਢਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੁਲਿਸ ਮਹਿਕਮੇ ‘ਚ 10,000 ਭਾਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਬਿਨਾ ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਦਫ਼ਤਰਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ। ਇਸ ਦੌਰਾਨ ਸੀ ਐੱਮ ਭਗਵੰਤ […]