July 7, 2024 2:19 pm

ਅਮਰਨਾਥ ਯਾਤਰਾ ਤੋਂ ਆ ਰਹੀ ਬੱਸ ਦੀਆਂ ਬ੍ਰੇਕਾਂ ਹੋਈਆਂ ਫੇਲ, ਫੌਜ ਦੇ ਜਵਾਨਾਂ ਨੇ ਬਚਾਈ ਯਾਤਰੀਆਂ ਦੀ ਜਾਨ

Amarnath

ਚੰਡੀਗੜ੍ਹ, 03 ਜੁਲਾਈ 2024: ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਅਧੀਨ ਪੈਂਦੇ ਬਨਿਹਾਲ ‘ਚ ਇੱਕ ਯਾਤਰੀ ਬੱਸ ਦੀਆਂ ਬ੍ਰੇਕਾਂ ਫੇਲ ਹੋ ਗਈਆਂ | ਇਹ ਬੱਸ ਅਮਰਨਾਥ ਯਾਤਰਾ (Amarnath Yatra) ਤੋਂ ਪੰਜਾਬ ਵੱਲ ਆ ਰਹੀ ਸੀ | ਦੱਸਿਆ ਜਾ ਰਿਹਾ ਹੈ ਕਿ ਨਿਹਾਲ ਵਿਖੇ NH-44 ‘ਤੇ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ‘ਚ 45 ਯਾਤਰੀ […]

Ladakh: ਲੱਦਾਖ ‘ਚ ਅਭਿਆਸ ਦੌਰਾਨ ਭਾਰਤੀ ਫੌਜ ਨਾਲ ਵਾਪਰਿਆ ਹਾਦਸਾ, JCO ਸਮੇਤ ਪੰਜ ਜਵਾਨਾਂ ਦੀ ਗਈ ਜਾਨ

Ladakh

ਚੰਡੀਗੜ੍ਹ, 29 ਜੂਨ 2024: ਲੱਦਾਖ (Ladakh) ‘ਚ ਭਾਰਤੀ ਫੌਜ ਨਾਲ ਅਭਿਆਸ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ | ਦੱਸਿਆ ਜਾ ਰਿਹਾ ਹੈ ਕਿ ਫੌਜ ਦੇ ਜਵਾਨ ਅਭਿਆਸ ਦੌਰਾਨ ਲੱਦਾਖ ਦੇ ਨਯੋਮਾ-ਚੁਸ਼ੁਲ ਖੇਤਰ ‘ਚ ਅਸਲ ਕੰਟਰੋਲ ਰੇਖਾ (LAC) ਨੇੜੇ ਟੀ-72 ਟੈਂਕਾਂ ‘ਚ ਨਦੀ ਪਾਰ ਕਰ ਰਹੇ ਸਨ। ਇਸ ਦੌਰਾਨ ਅਚਾਨਕ ਹੜ੍ਹ ਆ ਗਿਆ ਅਤੇ ਟੀ-72 ਟੈਂਕ ਡੁੱਬ […]

Jobs: ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Gurmeet Singh Khuddian

ਚੰਡੀਗੜ੍ਹ, 28 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ 2 ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਤੇ 3 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ | ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰ ਅਤੇ ਲਗਨ ਨਾਲ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ […]

PSDM ਵੱਲੋਂ ਮਾਈਕ੍ਰੋਸਾਫਟ ਨਾਲ ਸਮਝੌਤਾ, ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਸਿਖਲਾਈ

Microsoft

ਚੰਡੀਗੜ੍ਹ, 21 ਜੂਨ 2024: ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਵੱਲੋਂ ਮਾਈਕ੍ਰੋਸਾਫਟ (Microsoft) ਨਾਲ ਇੱਕ ਸਮਝੌਤਾ ਕੀਤਾ ਗਿਆ ਹੈ, ਇਸ ਸਮਝੌਤਾ ਤਹਿਤ ਇਕ ਸਾਲ ਅੰਦਰ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ | ਪੰਜਾਬ ਸਰਕਾਰ ਮੁਤਾਬਕ ਇਹ ਸਮਝੌਤਾ ਸੂਬੇ ਦੇ ਨੌਜਵਾਨਾਂ ਦੇ ਹੁਨਰ ਤੇ ਕਾਰਜਕੁਸ਼ਲਤਾ ‘ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਆਲਮੀ ਲੋੜਾਂ ਅਨੁਸਾਰ ਰੁਜ਼ਗਾਰ […]

Jobs: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 8 ਨਵ-ਨਿਯਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Appointment Letters

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ 8 ਨਵ-ਨਿਯਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ (appointment letters) ਵੰਡੇ ਹਨ । ਇਨ੍ਹਾਂ ‘ਚ ਤਿੰਨ ਲੈਬ ਟੈਕਨੀਸ਼ੀਅਨਾਂ, ਦੋ ਕਲਰਕ, ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ | ਇਨ੍ਹਾਂ ‘ਚ ਦੋਵਾਂ ਕਲਰਕਾਂ […]

Armenia: ਅਰਮੇਨੀਆ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਪਰਿਵਾਰਾਂ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਕਲਾਤ

Armenia

ਚੰਡੀਗੜ੍ਹ, 19 ਜੂਨ, 2024: ਪੰਜਾਬ ਦੇ 12 ਨੌਜਵਾਨ ਅਰਮੇਨੀਆ (Armenia) ਦੀ ਜੇਲ੍ਹ ਵਿੱਚ ਫਸੇ ਹੋਏ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੇ ਅਤੇ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਨੂੰ ਅਰਮੇਨੀਆ ਦੀ ਜੇਲ੍ਹ ਵਿੱਚੋਂ ਰਿਹਾਅ ਕਰਵਾਇਆ ਜਾਵੇ। ਨਿਰਮਲ ਕੁਟੀਆ ਸੁਲਤਾਨਪੁਰ ਪੁੱਜੇ ਇਨ੍ਹਾਂ ਪੀੜਤ ਪਰਿਵਾਰਾਂ ਨੇ […]

Agniveer: ਅਗਨੀਵੀਰ ਤੇ ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

Agniveer

ਸ੍ਰੀ ਮੁਕਤਸਰ ਸਾਹਿਬ 18 ਜੂਨ 2024: ਕੈਪਟਨ ਲਖਵਿੰਦਰ ਸਿੰਘ ਟ੍ਰੇਨਿੰਗ ਅਧਿਕਾਰੀ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾਂ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਜਿਨ੍ਹਾਂ ਨੌਜਵਾਨਾਂ ਨੇ ਆਰਮੀ ਅਗਨੀਵੀਰ (Agniveer) ਦਾ ਲਿਖਤੀ ਪੇਪਰ ਪਾਸ ਕਰ ਲਿਆ ਹੈ, ਉਹਨ੍ਹਾਂ ਨੂੰ ਫਿਜੀਕਲ ਟੈਸਟ ਦੀ ਤਿਆਰੀ ਮੁਫ਼ਤ ਕਰਵਾਈ […]

ਅਰਮੇਨੀਆ ‘ਚ ਫਸੇ ਭਾਰਤੀ ਨੌਜਵਾਨਾਂ ਦੀ ਵੀਡੀਓ ਆਈ ਸਾਹਮਣੇ, ਏਜੰਟਾਂ ਦੀ ਧੋਖਾਧੜੀ ਦਾ ਹੋਏ ਸ਼ਿਕਾਰ

Armenia

ਚੰਡੀਗੜ੍ਹ, 12 ਜੂਨ 2024: ਸੋਸ਼ਲ ਮੀਡੀਆ ‘ਤੇ ਏਜੰਟਾਂ ਦੀ ਧੋਖਾਧੜੀ ਕਾਰਨ ਅਰਮੇਨੀਆ (Armenia) ‘ਚ ਫਸੇ 10 ਤੋਂ 15 ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਨੌਜਵਾਨ ਨੇ ਭਾਰਤ ਸਰਕਾਰ ਨੂੰ ਮੱਦਦ ਦੀ ਪੁਕਾਰ ਕੀਤੀ ਹੈ | ਨੌਜਵਾਨ ਨੇ ਕਿਹਾ ਸਾਨੂੰ ਅਰਮਾਵੀਰ ਜੇਲ੍ਹ ਅੰਦਰ ਬੰਦ ਕਰ ਦਿੱਤਾ ਹੈ | ਇਸਦੇ ਨਾਲ ਹੀ ਅਣਗਿਣਤ ਪੇਪਰਾਂ […]

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ, ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ

Summer Fancy Food Show

ਚੰਡੀਗੜ੍ਹ, 11 ਜੂਨ 2024: ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ ਵਿੱਚ ਨਾ ਫਸਣ, ਜੋ ਪੈਸੇ ਦੇ ਬਦਲੇ ਸਰਕਾਰੀ ਨੌਕਰੀ ਦਿਵਾਉਣ ਬਹਾਨੇ ਨੌਜਵਾਨਾਂ ਨੂੰ ਠੱਗਦੇ ਹਨ। ਇੱਥੋਂ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ […]

Jobs: ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖਬਰੀ, 13 ਜੂਨ ਨੂੰ ਲੱਗੇਗਾ ਰੁਜ਼ਗਾਰ ਮੇਲਾ

Jobs

ਐੱਸ.ਏ.ਐੱਸ.ਨਗਰ, 11 ਜੂਨ 2024 : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ.ਏ.ਐੱਸ ਨਗਰ ਵੱਲੋਂ ਐਚ.ਡੀ.ਐਫ.ਸੀ, ਪਰੋਟਾਕ ਸਲਿਊਸ਼ਨਜ਼, ਪੀ.ਵੀ.ਆਰ, ਪੀਓਮਾ, ਐਸ.ਬੀ.ਆਈ. ਕਰੈਡਿਟ ਕਾਰਡ/ਹੋਮ ਲੋਨ, ਬਜਾਜ ਇੰਸ਼ੋਰੈਂਸ, ਗੌਦਰੇਜ, ਆਈ.ਸੀ.ਆਈ.ਸੀ.ਆਈ ਬੈਂਕ, ਇੰਡਸ ਬੈਂਕ, ਕਰੋਮਾ, ਡੀਮਾਰਟ, ਲੈਨਜ਼ ਕਾਰਟ, ਸਿਮਫਨੀ, ਹਰਮੀਟੇਜ਼, ਐਟਸ, ਐਸ.ਆਈ.ਐਸ. ਸਕਿਉਰਟੀਜ਼ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਮੇਲਾ (Jobs […]