July 7, 2024 6:39 pm

ਚੀਨ ‘ਚ ਆਏ ਜ਼ਬਰਦਸਤ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 21 ਪਹੁੰਚੀ, ਕਈ ਜਖ਼ਮੀ

Earthquake

ਚੰਡੀਗੜ੍ਹ 05 ਸਤੰਬਰ 2022: ਦੱਖਣੀ-ਪੱਛਮੀ ਚੀਨ (South-West China) ਦੇ ਸਿਚੁਆਨ ਸੂਬੇ ਦੇ ਲੁਡਿੰਗ ਕਾਉਂਟੀ ‘ਚ ਅੱਜ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਹੁਣ ਤੱਕ 21 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਜ਼ਖਮੀ ਵੀ ਦੱਸੇ ਜਾ ਰਹੇ ਹਨ | ਸਥਾਨਕ ਅਧਿਕਾਰੀਆਂ ਦੇ ਮੁਤਾਬਕ ਸਥਾਨਕ […]

ਜਲੰਧਰ ਦੇ ਹਸਪਤਾਲ ‘ਚ ਤੇਜ਼ਧਾਰ ਹਥਿਆਰਾਂ ਨਾਲ ਨਰਸ ਦਾ ਕਤਲ, ਇੱਕ ਜਖ਼ਮੀ

ਚੰਡੀਗ੍ਹੜ 25 ਅਗਸਤ 2022: ਇਸ ਸਮੇਂ ਦੀ ਵੱਡੀ ਖ਼ਬਰ ਜਲੰਧਰ (Jalandhar) ਤੋਂ ਸਾਹਮਣੇ ਆ ਰਹੀ ਹੈ ਜਿੱਥੇ ਸਿਵ ਪੁਰੀ ਮਹੁੱਲਾ ਗ੍ਰੀਨ ਮਾਡਲ ਟਾਊਨ ’ਚ ਸਥਿਤ ਪਰਲ ਮੈਟਰਨਿਟੀ ਐਂਡ ਆਈ ਕੇਅਰ ਸੈਂਟਰ ਵਿਚ ਦੋ ਨਰਸਾਂ ‘ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ | ਇਸ ਹਮਲੇ ‘ਚ ਇਕ ਨਰਸ ਦੀ ਮੌਤ ਦੀ ਖ਼ਬਰ […]

Telangana: ਨਲਗੋਂਡਾ ਜ਼ਿਲ੍ਹੇ ਦੀ ਕੰਪਨੀ ‘ਚ ਰਿਐਕਟਰ ‘ਚ ਹੋਇਆ ਧਮਾਕਾ, ਇੱਕ ਦੀ ਮੌਤ 7 ਜਖ਼ਮੀ

Telangana

ਚੰਡੀਗੜ੍ਹ 24 ਅਗਸਤ 2022: ਤੇਲੰਗਾਨਾ (Telangana) ਦੇ ਨਲਗੋਂਡਾ ਜ਼ਿਲ੍ਹੇ ਵਿਚ ਇਕ ਕੰਪਨੀ ਵਿਚ ਰਿਐਕਟਰ ਵਿਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਿਐਕਟਰ ਵਿੱਚ ਧਮਾਕਾ ਹੋਣ ਕਾਰਨ ਇੱਕ ਕਰਮਚਾਰੀ ਦੀ ਮੌਤ ਦੀ ਖ਼ਬਰ ਹੈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ ਹਨ । ਇਹ ਘਟਨਾ ਸ਼ਾਮ 5 ਵਜੇ ਕੰਪਨੀ ਦੇ ਬੀ-ਬਲਾਕ […]

ਬਰਨਾਲਾ ‘ਚ ਸਕੂਲੀ ਬੱਸ ‘ਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਬੱਸ ਡਰਾਈਵਰ ਜਖ਼ਮੀ

Barnala

ਬਰਨਾਲਾ 16 ਅਗਸਤ 2022: ਬਰਨਾਲਾ (Barnala) ਏਅਰ ਫੋਰਸ ਸਕੂਲ ਕੇਂਦਰੀ ਵਿਦਿਆ ਮੰਦਰ ਦੇ ਬੱਚਿਆਂ ਨਾਲ ਭਰੀ ਬੱਸ ‘ਤੇ ਕੁਝ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ | ਸਕੂਲ ਦੀ ਛੁੱਟੀ ਤੋਂ ਬਾਅਦ ਬੱਸ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ, ਇਸ ਬੱਸ ਵਿੱਚ 34-35 ਦੇ ਕਰੀਬ ਬੱਚੇ ਸਵਾਰ ਸਨ। ਸਕੂਲ ਬੱਸ ਚਾਲਕ ਦੀ […]

ਵਾਸ਼ਿੰਗਟਨ ਡੀ.ਸੀ. ‘ਚ ਹਮਲਾਵਰ ਨੇ ਅਨ੍ਹੇਵਾਹ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤ ਕਈ ਜਖ਼ਮੀ

Washington

ਚੰਡੀਗੜ੍ਹ 02 ਅਗਸਤ 2022: ਅਮਰੀਕਾ ਵਿੱਚ ਬਿਡੇਨ ਪ੍ਰਸ਼ਾਸਨ ਦੇ ਸਖ਼ਤ ਕਦਮਾਂ ਦੇ ਬਾਵਜੂਦ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅੱਜ ਵਾਸ਼ਿੰਗਟਨ (Washington) ਡੀਸੀ ਦੇ ਉੱਤਰ-ਪੂਰਬੀ ਖੇਤਰ ਵਿੱਚ ਇੱਕ ਹਮਲਾਵਰ ਨੇ ਭੀੜ ਉੱਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ 1 ਵਿਅਕਤੀ ਦੀ ਮੌਤ ਹੋ ਗਈ ਅਤੇ 5 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ […]

ਕਬੱਡੀ ਖਿਡਾਰੀਆਂ ਵਿਚਾਲੇ ਮਾਮੂਲੀ ਤਕਰਾਰ ਦੌਰਾਨ ਚੱਲੀਆਂ ਗੋਲੀਆਂ, ਇੱਕ ਜਖ਼ਮੀ

kabaddi players

ਗੁਰਦਾਸਪੁਰ 08 ਜੁਲਾਈ 2022: ਗੁਰਦਾਸਪੁਰ ਦੇ ਪਿੰਡ ਨਰਪੁਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 2 ਗੱਡੀਆਂ ‘ਤੇ ਆਏ ਨੌਜਵਾਨ ਹਮਲਾਵਰਾਂ ਨੇ ਇਕ ਘਰ ‘ਚ ਆ ਕੇ ਤਾਬੜਤੋੜ ਫਾਇਰੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ ਦੌਰਾਨ ਪਾਵਰਕਾਮ ਦਾ ਇਕ ਜੇਈ ਸਤਪਾਲ ਜ਼ਖਮੀ ਹੋ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਇਨ੍ਹਾਂ ਹਮਲਾਵਰਾਂ ਨੂੰ ਮੌਕੇ ‘ਤੇ […]

ਅਮਰੀਕਾ ਦੇ ਮਿਆਮੀ ‘ਚ ਲੈਂਡਿੰਗ ਦੌਰਾਨ ਜਹਾਜ਼ ਨੂੰ ਲੱਗੀ ਅੱਗ, 3 ਵਿਅਕਤੀ ਜਖ਼ਮੀ

Miami

ਚੰਡੀਗੜ੍ਹ 22 ਜੂਨ 2022: ਅਮਰੀਕਾ ਦੇ ਮਿਆਮੀ (Miami) ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਗਲਵਾਰ ਨੂੰ ਜਹਾਜ਼ ਦੇ ਲੈਂਡਿੰਗ ਤੋਂ ਬਾਅਦ ਅੱਗ ਲੱਗ ਗਈ। ਹਾਦਸੇ ਦੇ ਸਮੇਂ ਇਸ ਜਹਾਜ਼ ਵਿੱਚ 126 ਲੋਕ ਸਵਾਰ ਸਨ। ਖੁਸ਼ਕਿਸਮਤੀ ਨਾਲ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਤਿੰਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸ਼ਾਮ 5.30 […]

ਫਿਰੋਜ਼ਪੁਰ ‘ਚ ਗੋਲੀਆਂ ਮਾਰ ਕੇ ਜਖ਼ਮੀ ਕੀਤੇ ਨੌਜਵਾਨ ਦੇ ਪਿਤਾ ਨੇ ਇਨਸਾਫ ਦੀ ਲਗਾਈ ਗੁਹਾਰ

Ferozepur

ਫਿਰੋਜ਼ਪੁਰ 08 ਜੂਨ 2022: ਫਿਰੋਜ਼ਪੁਰ (Ferozepur) ਦੇ ਪਿੰਡ ਪੀਰ ਅਹਿਮਦ ਖਾਂ ਵਿਖੇ ਪੰਜ ਵਿਅਕਤੀਆਂ ਵਲੋਂ ਇਕ ਨੌਜਵਾਨ ਦੇ ਗੋਲੀਆਂ ਮਾਰ ਕੇ ਗੰਭੀਰ ਜਖ਼ਮੀ ਕਰ ਦਿੱਤਾ ਸੀ | ਇਸ ਗੋਲੀਕਾਂਡ ਦੀ ਘਟਨਾ ਸੀ ਸੀ ਟੀ ਵੀ ਵਿੱਚ ਕੈਦ ਹੋ ਗਈ ਸੀ | ਇਸਦੇ ਚੱਲਦੇ ਨੌਜਵਾਨ ਦੇ ਪਿਤਾ ਨੇ ਪੁੱਤਰ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ‘ਚ […]

ਸਿੱਧੂ ਮੂਸੇਵਾਲਾ ਦੇ ਕਤਲ ਘਟਨਾ ਸੰਬੰਧੀ ਮੂਸੇਵਾਲਾ ਦੇ ਜਖ਼ਮੀ ਸਾਥੀਆਂ ਨੇ ਕੀਤੇ ਕਈ ਅਹਿਮ ਖੁਲਾਸੇ

ਸਿੱਧੂ ਮੂਸੇਵਾਲਾ

ਚੰਡੀਗੜ੍ਹ 01 ਜੂਨ 2022: ਮਾਨਸਾ ਦੇ ਪਿੰਡ ਜਵਾਹਰਕੇ ਵਾਲਾ ਵਿੱਚ 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਸਮੇਂ ਜ਼ਖ਼ਮੀ ਹੋਏ ਦੋ ਨੌਜਵਾਨਾਂ ਨੇ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਨਾਲ ਉਸ ਘਟਨਾ ਸੰਬੰਧੀ ਅਹਿਮ ਖੁਲਾਸੇ ਕੀਤੇ । ਜਿਕਰਯੋਗ ਹੈ ਕਿ ਅੱਜ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਡੀ.ਐਮ.ਸੀ ਹਸਪਤਾਲ ਵਿੱਚ ਜ਼ਖ਼ਮੀ ਹੋਏ ਗੁਰਵਿੰਦਰ ਸਿੰਘ ਅਤੇ […]

ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ ਦੌਰਾਨ ਜਖ਼ਮੀ ਹੋਏ ਇੱਕ ਨੌਜਵਾਨ ਦੀ ਮੌਤ

ਖ਼ਾਲਸਾ ਕਾਲਜ

ਚੰਡੀਗੜ੍ਹ 01 ਜੂਨ 2022: ਅੱਜ ਅੰਮ੍ਰਿਤਸਰ ਦੇ ਖ਼ਾਲਸਾ ਕਾਲਜ (Khalsa College in Amritsar) ਦੇ ਬਾਹਰ ਚੱਲੀਆਂ ਗੋਲੀਆਂ ‘ਚ ਗੋਲੀ ਲੱਗਣ ਦੇ ਕਾਰਨ ਦੋ ਨੌਜਵਾਨ ਲਵਪ੍ਰੀਤ ਸਿੰਘ ਅਤੇ ਜੋਬਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਜਖਮੀਂ ਹਾਲਤ ‘ਚ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਹੁਣ ਖ਼ਬਰ ਸਾਹਮਣੇ ਆ ਰਹੀ […]