July 5, 2024 12:21 am

ਚੰਡੀਗੜ੍ਹ ਦੇ ਸੈਕਟਰ-32 ‘ਚ ਸਥਿਤ ਹਸਪਤਾਲ ਨੂੰ ਮਿਲਿਆ ਧਮਕੀ ਭਰਿਆ ਈ-ਮੇਲ

Chandigarh

ਚੰਡੀਗੜ੍ਹ, 12 ਜੂਨ, 2024: ਚੰਡੀਗੜ੍ਹ (Chandigarh) ਦੇ ਸੈਕਟਰ-32 ਸਥਿਤ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰ+ਬ ਦੀ ਧਮਕੀ ਮਿਲੀ ਹੈ। ਬੁੱਧਵਾਰ ਨੂੰ ਹਸਪਤਾਲ ਨੂੰ ਧਮਕੀ ਭਰਿਆ ਈ-ਮੇਲ ਭੇਜਿਆ ਗਿਆ ਸੀ। ਪੁਲਿਸ ਮੁਤਾਬਕ ਇਹ ਮੇਲ ਸਵੇਰੇ 9.40 ਵਜੇ ਆਇਆ ਸੀ। ਮੇਲ ਦੇਖ ਕੇ ਸਟਾਫ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਇਸ ਦੇ ਨਾਲ ਹੀ ਸੰਬੰਧਿਤ ਨਿਰੋਧਕ ਦਸਤੇ ਵੀ […]

ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਿਲੇ ਧਮਕੀ ਭਰੇ ਮੈਸੇਜ

Simarjit Singh Bains

ਚੰਡੀਗੜ੍ਹ, 31 ਮਈ 2024: ਪੰਜਾਬ ਦੇ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਨੇ ਉਨ੍ਹਾਂ ਦੇ ਫੇਸਬੁੱਕ ਪੇਜ ‘ਤੇ ਮੈਸੇਂਜਰ ਰਾਹੀਂ ਧਮਕੀ ਦਿੱਤੀ ਹੈ। ਸਿਮਰਜੀਤ ਬੈਂਸ (Simarjit Singh Bains) ਦੇ ਸੋਸ਼ਲ […]

T20 WC: ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਵੈਸਟਇੰਡੀਜ਼ ਨੂੰ ਮਿਲੀ ਧਮਕੀ, CWI ਨੇ ਦਿੱਤਾ ਸੁਰੱਖਿਆ ਦਾ ਭਰੋਸਾ

West Indies

ਚੰਡੀਗੜ੍ਹ, 06 ਮਈ 2024: ਆਈਪੀਐਲ 2024 ਸੀਜ਼ਨ ਤੋਂ ਤੁਰੰਤ ਬਾਅਦ 1 ਜੂਨ ਤੋਂ ਅਮਰੀਕਾ ਅਤੇ ਵੈਸਟਇੰਡੀਜ਼ (West Indies) ਵਿੱਚ ਟੀ-20 ਵਿਸ਼ਵ ਕੱਪ ਕਰਵਾਇਆ ਜਾਣਾ ਹੈ। ਇਸ ਦੇ ਲਈ ਕਈ ਟੀਮਾਂ ਨੇ ਆਪਣੇ ਖਿਡਾਰੀਆਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਹੈ ਅਤੇ ਟੂਰਨਾਮੈਂਟ ਦੀਆਂ ਤਿਆਰੀਆਂ ਅੰਤਿਮ ਪੜਾਅ ‘ਤੇ ਪਹੁੰਚ ਗਈਆਂ ਹਨ। ਟੂਰਨਾਮੈਂਟ ‘ਤੇ ਅਤਿਵਾਦੀ ਹਮਲੇ […]

ਕਰਨਾਟਕ ਦੇ CM ਸਿੱਧਰਮਈਆ ਤੇ ਕੈਬਿਨਟ ਮੰਤਰੀਆਂ ਨੂੰ ਮਿਲੀ ਧਮਕੀ ਭਰੀ ਈ-ਮੇਲ, NIA ਵੱਲੋਂ ਜਾਂਚ ਸ਼ੁਰੂ

Karnataka

ਚੰਡੀਗੜ੍ਹ, 05 ਮਾਰਚ 2024: ਕਰਨਾਟਕ (Karnataka) ਦੇ ਬੈਂਗਲੁਰੂ ‘ਚ ਸਥਿਤ ਰਾਮੇਸ਼ਵਰਮ ਕੈਫੇ ‘ਚ ਹੋਏ ਧਮਾਕੇ ਦੇ ਮੁਲਜ਼ਮ ਚਾਰ ਦਿਨ ਬਾਅਦ ਵੀ ਫੜੇ ਨਹੀਂ ਗਏ ਹਨ। ਕਰਨਾਟਕ ਪੁਲਿਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਐੱਨ.ਆਈ.ਏ ਨੇ ਇਸ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਕੈਬਿਨਟ ਮੰਤਰੀਆਂ ਨੂੰ ਧਮਕੀ […]

ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਧਮਕੀ ਭਰੇ ਫੋਨ ਕਰਕੇ ਮੰਗੀ 2 ਕਰੋੜ ਰੁਪਏ ਦੀ ਫਿਰੌਤੀ

Charanjit Singh Channi

ਚੰਡੀਗੜ੍ਹ, 01 ਮਾਰਚ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਸ਼ਰਾਰਤੀ ਅਨਸਰਾਂ ਵੱਲੋਂ ਪਹਿਲਾਂ ਧਮਕੀ ਭਰੇ ਫੋਨ ਅਤੇ ਮੈਸੇਜ ਆਏ ਸਨ। ਜਿਸ ਵਿੱਚ ਵਟਸਐਪ ਕਾਲਰ ਨੇ ਉਨ੍ਹਾਂ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਚਰਨਜੀਤ ਚੰਨੀ (Charanjit Singh […]

ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ, ਘਰ ਦੇ ਬਾਹਰ ਹੋਈ ਗੋਲੀਬਾਰੀ

Bunty Bains

ਚੰਡੀਗੜ੍ਹ, 27 ਫਰਵਰੀ 2024: ਪੰਜਾਬੀ ਗੀਤਕਾਰ ਬੰਟੀ ਬੈਂਸ (Bunty Bains) ਨੂੰ ਬਦਮਾਸ਼ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਧਮਕੀ ਲੱਕੀ ਪਟਿਆਲ ਨਾਂ ਦੇ ਬਦਮਾਸ਼ ਨੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਬੈਂਸ ਨੂੰ ਰੰਗਦਾਰੀ ਦੇ ਮਾਮਲੇ ‘ਚ ਲੱਕੀ ਪਟਿਆਲ ਵਲੋਂ ਧਮਕੀ ਦਿੱਤੀ ਗਈ ਹੈ। […]

ਜਲੰਧਰ ‘ਚ ਮਸ਼ਹੂਰ ਕਰਮਾ ਫੈਸ਼ਨ ਦੇ ਮਾਲਕ ਨੂੰ ਮਿਲੀ ਧਮਕੀ ਭਰੀ ਚਿੱਠੀ, ਜਾਂਚ ‘ਚ ਜੁਟੀ ਪੁਲਿਸ

Jalandhar

ਚੰਡੀਗੜ, 27 ਜਨਵਰੀ 2024: ਸ਼ਨੀਵਾਰ ਨੂੰ ਪੰਜਾਬ ਦੇ ਜਲੰਧਰ (Jalandhar) ‘ਚ ਮਸ਼ਹੂਰ ਕਰਮਾ ਫੈਸ਼ਨ ਦੇ ਬਾਹਰ ਧਮਕੀ ਭਰੀ ਚਿੱਠੀ ਮਿਲਣ ‘ਤੇ ਸਨਸਨੀ ਫੈਲ ਗਈ। ਧਮਕੀ ਭਰੀ ਚਿੱਠੀ ਦੇ ਨਾਲ ਇੱਕ ਜ਼ਿੰਦਾ ਰੌਂਦ ਵੀ ਮਿਲਿਆ ਹੈ। ਮਸ਼ਹੂਰ ਕਰਮਾ ਫੈਸ਼ਨ ਦੇ ਪੀੜਤ ਮਾਲਕ ਨੇ ਚਿੱਠੀ ਅਤੇ ਰੌਂਦ ਥਾਣਾ-4 ਦੀ ਪੁਲਿਸ ਨੂੰ ਸੌਂਪ ਦਿੱਤਾ ਹੈ। ਪੀੜਤ ਨੇ ਦੱਸਿਆ […]

ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ‘ਚ ਜੁਟੀ ਪੁਲਿਸ

Durgiana temple

ਚੰਡੀਗੜ੍ਹ, 25 ਜਨਵਰੀ 2024: ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ (Durgiana Temple) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਮੰਦਰ ਦੇ ਲੈਂਡਲਾਈਨ ਫੋਨ ‘ਤੇ ਆਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਕਾਲ […]

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ: ਮੁੱਖ ਮੰਤਰੀ

THREATS

ਚੰਡੀਗੜ੍ਹ, 17 ਜਨਵਰੀ 2024: ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਖਵਾਲੇ ਹਨ ਅਤੇ ਅਜਿਹੀਆਂ ਧਮਕੀਆਂ (THREATS) ਉਨ੍ਹਾਂ ਨੂੰ ਇਸ ਨੇਕ ਕੰਮ ਤੋਂ ਨਹੀਂ ਰੋਕ ਸਕਦੀਆਂ। ਇੱਥੇ […]

ਬ੍ਰਿਜ ਭੂਸ਼ਣ ਦੇ ਗੁੰਡੇ ਸਰਗਰਮ, ਮੇਰੇ ਪਰਿਵਾਰ ਨੂੰ ਦੇ ਰਹੇ ਹਨ ਧਮਕੀਆਂ: ਸਾਕਸ਼ੀ ਮਲਿਕ

Sakshi Malik

ਚੰਡੀਗੜ੍ਹ, 3 ਜਨਵਰੀ 2024: ਓਲੰਪਿਕ ਕਾਂਸੀ ਤਮਗਾ ਜੇਤੂ ਭਲਵਾਨ ਬੀਬੀ ਸਾਕਸ਼ੀ ਮਲਿਕ (Sakshi Malik) ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖ਼ਾਸ ਸੰਜੇ ਸਿੰਘ ਨੂੰ ਇਸ ਤੋਂ ਬਾਹਰ ਰੱਖਿਆ ਜਾਂਦਾ ਹੈ ਤਾਂ ਉਸ ਨੂੰ ਨਵੇਂ ਭਾਰਤੀ ਕੁਸ਼ਤੀ ਮਹਾਸੰਘ ‘ਤੇ ਕੋਈ ਇਤਰਾਜ਼ ਨਹੀਂ ਹੈ। ਸੰਜੇ ਸਿੰਘ ਦੇ ਕੁਸ਼ਤੀ ਸਿੰਘ ਦੇ ਪ੍ਰਧਾਨ ਬਣਨ ਤੋਂ […]