July 2, 2024 9:52 pm

ਪਟਿਆਲਾ ਯੂਨੀਵਰਸਿਟੀ ‘ਚ ਵਿਦਿਆਰਥਣ ਦੀ ਮੌਤ ਦਾ ਮਾਮਲਾ: ਜਾਂਚ ਕਮੇਟੀ ਦੀ ਰਿਪੋਰਟ ‘ਚ ਹੋਏ ਅਹਿਮ ਖ਼ੁਲਾਸੇ

Punjabi University

ਪਟਿਆਲਾ, 14 ਅਕਤੂਬਰ 2023: ਪੰਜਾਬੀ ਯੂਨੀਵਰਸਿਟੀ (Patiala University) ਵਿੱਚ ਜਾਂਚ ਕਮੇਟੀ ਦੀ ਰਿਪੋਰਟ ਆਉਣ ਨਾਲ ਇਹ ਸਾਫ਼ ਹੋ ਗਿਆ ਹੈ ਕਿ ਵਿਦਿਆਰਥਣ ਜਸ਼ਨਪ੍ਰੀਤ ਕੌਰ ਦੀ ਮੌਤ ਬੀਮਾਰੀ ਕਾਰਨ ਹੋਈ ਸੀ। ਜਾਂਚ ਕਮੇਟੀ ਨੇ ਟਿੱਪਣੀ ਕੀਤੀ ਹੈ ਕਿ ਚਰਚਾ ਵਿੱਚ ਆਏ ਅਧਿਆਪਕ ਦਾ ਵਿਹਾਰ ਸਲੀਕੇ ਦੇ ਘੇਰੇ ਤੋਂ ਬਾਹਰ ਹੈ। ਜਾਂਚ ਕਮੇਟੀ ਤਮਾਮ ਗਵਾਹਾਂ ਦੀਆਂ ਗਵਾਹੀਆਂ […]

ਪਟਿਆਲਾ ਯੂਨੀਵਰਸਿਟੀ ‘ਚ ਵਿਦਿਆਰਥਣ ਦੀ ਮੌਤ ਦਾ ਮਾਮਲਾ: ਜਾਂਚ ਕਮੇਟੀ ਨੇ ਯੂਨੀਵਰਸਿਟੀ ਦੇ ਵੀਸੀ ਨੂੰ ਸੌਂਪੀ ਰਿਪੋਰਟ

Punjabi University

ਚੰਡੀਗੜ੍ਹ, 12 ਅਕਤੂਬਰ, 2023: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਦਿਆਰਥਣਾਂ ਨਾਲ ਕਥਿਤ ਤੌਰ ‘ਤੇ ਛੇੜਛਾੜ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ ਬਣਾਈ ਗਈ ਕਮੇਟੀ ਨੇ ਆਪਣੀ ਰਿਪੋਰਟ ਪੰਜਾਬੀ ਯੂਨੀਵਰਸਿਟੀ (Patiala University) ਪਟਿਆਲਾ ਦੇ ਵਾਈਸ ਚਾਂਸਲਰ ਨੂੰ ਸੌਂਪ ਦਿੱਤੀ ਹੈ। ਕਿਹਾ ਜਾਂਦਾ ਹੈ ਕਿ ਬਹੁਤ ਸਾਰੀਆਂ ਵਿਦਿਆਰਥਣਾਂ ਨੇ ਦੋ ਮੈਂਬਰੀ ਕਮੇਟੀ […]

ਪਟਿਆਲਾ ‘ਚ ਵਾਪਰੇ ਸੜਕ ਹਾਦਸੇ ‘ਚ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਮੌਤ

Patiala

ਚੰਡੀਗੜ੍ਹ, 18 ਮਈ 2024: ਪਟਿਆਲਾ (Patiala) ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਨੇੜੇ ਸੜਕ ਹਾਦਸਾ ਵਾਪਰਿਆ ਹੈ, ਇਸ ਹਾਦਸੇ ‘ਚ ਚਾਰ ਵਿਦਿਆਰਥੀਆਂ ਦੀ ਅਤੇ ਦੋ ਹੋਰ ਜ਼ਖ਼ਮੀ ਹੋ ਗਏ | ਇਸ ਹਾਦਸੇ ‘ਚ ਚੰਡੀਗੜ੍ਹ ਭਾਜਪਾ ਆਗੂ ਅਰੁਣ ਸੂਦ ਦੇ ਭਾਣਜੇ ਈਸ਼ਾਨ ਸੂਦ ਦੀ ਵੀ ਮੌਤ ਹੋ ਗਈ ਹੈ। ਚਾਰੇ ਮ੍ਰਿਤਕ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ […]

ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸਾਖੀ ਮੇਲਾ 2024’ ਕਰਵਾਇਆ

Vaisakhi

ਪਟਿਆਲਾ, 13 ਅਪ੍ਰੈਲ 2024: ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ‘ਵਿਸਾਖੀ ਮੇਲਾ 2024’ (Vaisakhi Mela 2024) ਕਰਵਾਇਆ ਗਿਆ। ਸੰਗੀਤ ਵਿਭਾਗ, ਨ੍ਰਿਤ ਵਿਭਾਗ, ਵਿਹਾਰਕ ਪ੍ਰਬੰਧਨ ਯੂਨੀਵਰਸਿਟੀ ਸਕੂਲ, ਯੁਵਕ ਭਲਾਈ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਪੰਜਾਬੀ ਪ੍ਰਤੀਨਿਧੀਆਂ ਅਤੇ ਸਰਬ ਸਾਂਝੀ ਸੰਸਥਾ ਦੇ ਸਹਿਯੋਗ ਨਾਲ ਕਰਵਾਏ ਗਏ | ਇਸ ਮੇਲੇ ਦੇ ਪਹਿਲੇ ਭਾਗ ਵਿੱਚ ਇੱਕ ਵਿਸ਼ੇਸ਼ […]

ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਕੇਂਦਰ ਤੇ ਹਰਿਆਣਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਪਟਿਆਲਾ 22 ਫਰਵਰੀ 2024: ਅੱਜ ਪੰਜਾਬੀ ਯੂਨੀਵਰਸਿਟੀ (Punjabi University Patiala) ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਇੱਕਜੁਟ ਹੁੰਦਿਆਂ ਹੋਇਆਂ ਕਿਸਾਨ ਅੰਦੋਲਨ ਤੇ ਹੋਏ ਜ਼ਬਰ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ । ਵਿਦਿਆਰਥੀਆਂ ਨੇ ਬੀਤੇ ਦਿਨ ਕਿਸਾਨ ਅੰਦੋਲਨ ਦੌਰਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਤੇ ਡੂੰਘੇ ਦੁੱਖ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 10ਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਆਰੰਭ

Punjabi University

ਪਟਿਆਲਾ, 30 ਜਨਵਰੀ 2024: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਦਵਾਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਪ੍ਰੋਫੈਸਰ ਨਵਜੋਤ ਕੌਰ ਨੇ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉੱਤੇ ਲਾਇਆ ਪੱਕਾ ਮੋਰਚਾ

Punjabi University

ਪਟਿਆਲਾ 19 ਦਸੰਬਰ 2023: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਹੋਈ ਮੌਤ ਅਤੇ ਹੋਰ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੂੰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਦਾ ਮਾਮਲਾ ਦਿਨੋਂ ਦਿਨ ਭਖਦਾ ਜਾ ਰਿਹਾ ਹੈ। ਜਸ਼ਨਦੀਪ ਕੌਰ ਦੀ ਹੋਈ ਮੌਤ ਅਤੇ ਹੋਰ ਵਿਦਿਆਰਥਣਾਂ ਤੇ ਵਿਦਿਆਰਥੀਆਂ ਨੂੰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਦੇ ਮਾਮਲੇ ਵਿਚ ਘਿਰੇ ਯੂਨੀਵਰਸਿਟੀ ਦੇ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੈਟ ਜੀਪੀਟੀ ਦੀ ਪੰਜਾਬੀ ‘ਚ ਗੁਣਵੱਤਾ ਬਾਰੇ ਅਹਿਮ ਅਧਿਐਨ

Chat GPT

ਚੰਡੀਗੜ੍ਹ, 05 ਅਗਸਤ 2023: ਚੈਟ ਜੀਪੀਟੀ (Chat GPT) ਨਾਂ ਦਾ ਸਾਫਟਵੇਅਰ ਪਿਛਲੀ ਛਿਮਾਹੀ ਤੋਂ ਕਾਫ਼ੀ ਚਰਚਾ ‘ਚ ਹੈ। ਚੈਟ-ਜੀਪੀਟੀ ਇਕ ਮਸ਼ੀਨੀ ਸਿਆਣਪ (AI) ‘ਤੇ ਅਧਾਰਿਤ ਸਾਫ਼ਟਵੇਅਰ ਹੈ ਜੋ ਪੁੱਛੇ ਗਏ ਸਵਾਲ ਦਾ ਜਵਾਬ ਨਾਲੋ-ਨਾਲ ਦੇਣ ਦੇ ਸਮਰੱਥ ਹੈ। ਇਹ ਓਪਨ ਏਆਈ (Open AI) ਕੰਪਨੀ ਵੱਲੋਂ ਬਣਾਇਆ ਗਿਆ ਹੈ।ਇਸ ਸਾਫ਼ਟਵੇਅਰ ਨੂੰ ਵੱਡੀ ਤਾਦਾਦ ਵਿਚ ਡਾਟੇ ਜਾਂ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਦਸੰਬਰ ‘ਚ ਦੂਜੀ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਉਣ ਦਾ ਐਲਾਨ

Punjabi University

ਪਟਿਆਲਾ 31 ਜੁਲਾਈ 2023: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਵਿਖੇ ਸਥਾਪਤ ਭਾਈ ਵੀਰ ਸਿੰਘ ਚੇਅਰ ਦਸੰਬਰ, 2023 ਵਿਚ ਆਪਣੀ ਦੂਜੀ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਉਣ ਜਾ ਰਹੀ ਹੈ। ਇਸਦੇ ਚੇਅਰਮੈਨ, ਪ੍ਰੋਫੈਸਰ ਹਰਜੋਧ ਸਿੰਘ ਨੇ ਇਸ ਪਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕਾਨਫਰੰਸ ਦਾ ਵਿਸ਼ਾਂ ‘ਸ਼ਹਾਦਤ ਦਾ ਸਿੱਖ ਸੰਕਲਪ’ ਹੋਵੇਗਾ। ਉਹਨਾ ਕਿਹਾ ਕਿ ਹਰ ਧਰਮ ਵਿਚ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੀਖਿਆ ਸ਼ਾਖਾ ‘ਚ ਲੱਗੀ ਅੱਗ

Punjabi University

ਚੰਡੀਗੜ੍ਹ, 25 ਮਈ 2023: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦੇ ਪ੍ਰੀਖਿਆ ਸ਼ਾਖਾ ਦੇ ਦੂਜੇ ਅਤੇ ਤੀਜੇ ਫਲੋਰ ‘ਤੇ ਅੱਗ ਲੱਗ ਗਈ | ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਤੇ ਕਾਬੂ ਪਾਇਆ । ਜਾਣਕਾਰੀ ਮੁਤਾਬਕ ਪ੍ਰੀਖਿਆ ਹਾਲ ‘ਚ ਸਵੇਰੇ 7:20 ਵਜੇ ਅੱਗ ਲੱਗੀ । ਦੱਸਿਆ ਜਾ ਰਿਹਾ […]