July 5, 2024 1:20 am

ਸੁਪਰੀਮ ਕੋਰਟ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ, ED ਨੂੰ ਲਾਈ ਫੁਟਕਾਰ

Manish Sisodia

ਚੰਡੀਗੜ੍ਹ, 5 ਅਕਤੂਬਰ 2023: ਕਥਿਤ ਦਿੱਲੀ ਸ਼ਰਾਬ ਨੀਤੀ ਭ੍ਰਿਸ਼ਟਾਚਾਰ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਇਕ ਵਾਰ ਫਿਰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਈਡੀ ਨੂੰ ਫੁਟਕਾਰ ਲਗਾਈ ਅਤੇ ਕਈ ਸਵਾਲ ਪੁੱਛੇ। ਖ਼ਬਰਾਂ ਮੁਤਾਬਕ ਸੁਪਰੀਮ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਵੱਡਾ ਸਵਾਲ ਪੁੱਛਿਆ ਹੈ ਕਿ ਜੇਕਰ […]

ਸੁਪਰੀਮ ਕੋਰਟ ਨੇ SYL ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਲਗਾਈ ਫੁਟਕਾਰ, ਸਰਵੇਖਣ ਦੇ ਦਿੱਤੇ ਨਿਰਦੇਸ਼

SYL

ਚੰਡੀਗੜ੍ਹ, 04 ਅਕਤੂਬਰ 2023: ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ਨੂੰ ਫੁਟਕਾਰ ਲਗਾਈ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ […]

ਸੁਪਰੀਮ ਕੋਰਟ ਦੀ ਦਿੱਲੀ ਸਰਕਾਰ ਨੂੰ ਫੁਟਕਾਰ, ਇਸ਼ਤਿਹਾਰਾਂ ‘ਤੇ 11000 ਕਰੋੜ ਰੁਪਏ ਖਰਚ ਸਕਦੀ ਹੈ ਤਾਂ RRTS ਨੂੰ ਜਾਰੀ ਕਰਨ 415 ਕਰੋੜ

Delhi government

ਚੰਡੀਗੜ੍ਹ , 24 ਜੁਲਾਈ 2023: ਸੁਪਰੀਮ ਕੋਰਟ ਨੇ ਦਿੱਲੀ ਸਰਕਾਰ (Delhi government) ਨੂੰ ਰੀਜ਼ਨਲ ਰੈਪਿਡ ਟਰਾਂਜ਼ਿਟ ਸਿਸਟਮ (RRTS) ਪ੍ਰੋਜੈਕਟ ਲਈ ਦੋ ਮਹੀਨਿਆਂ ਦੇ ਅੰਦਰ 415 ਕਰੋੜ ਰੁਪਏ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੋਮਵਾਰ ਨੂੰ ਸੁਣਵਾਈ ਦੌਰਾਨ, ਜਸਟਿਸ ਐਸਕੇ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ (ਆਪ) ਦੀ […]

Supreme Court of India : ਸੁਪਰੀਮ ਕੋਰਟ ਨੇ ਰੇਲਵੇ ਨੂੰ ਲਗਾਈ ਫੁਟਕਾਰ , ਕਿਹਾ ਅਪਣੀ ਸੰਪਤੀ ਦੀ ਸੁਰੱਖਿਆ ਖੁਦ ਕਰਨ

Supreme Court of india

ਚੰਡੀਗੜ੍ਹ 07 ਦਸੰਬਰ 2021: (The Supreme Court) ਸੁਪਰੀਮ ਕੋਰਟ ਨੇ ਸੋਮਵਾਰ ਨੂੰ ਗੁਜਰਾਤ ‘ਚ ਰੇਲਵੇ ਦੀ ਜ਼ਮੀਨ ‘ਤੇ ਕਬਜ਼ਾ ਕਰਨ ਵਾਲਿਆਂ ਖਿਲਾਫ ਕਾਰਵਾਈ ਨਾ ਕਰਨ ‘ਤੇ ਰੇਲਵੇ ਦੀ ਖਿਚਾਈ ਕੀਤੀ, ਜਿੱਥੇ ਰੇਲਵੇ ਲਾਈਨ ਵਿਛਾਈ ਜਾਣੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਇਹ ਰੇਲਵੇ ਦੀ “ਕਾਨੂੰਨੀ ਜ਼ਿੰਮੇਵਾਰੀ” ਹੈ ਕਿ ਉਹ ਕਬਜੇ ਕਰਨ ਵਾਲਿਆਂ ਵਿਰੁੱਧ ਕਾਰਵਾਈ ਸ਼ੁਰੂ […]

ਹਾਈਕੋਰਟ ਵੱਲੋਂ ਪੰਜਾਬ ਚੋਣ ਕਮਿਸ਼ਨ ਨੂੰ ਹੁਕਮ, ਕਿਸੇ ਵੀ ਹਲਾਤ ‘ਚ ਪੰਚਾਇਤੀ ਚੋਣਾਂ ਦਾ ਸ਼ਡਿਊਲ ਕੱਲ੍ਹ ਤੱਕ ਕੀਤਾ ਜਾਵੇ ਪੇਸ਼

VIP culture

ਚੰਡੀਗੜ੍ਹ, 06 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ (Panchayat elections) ਦਾ ਸ਼ਡਿਊਲ ਜਾਰੀ ਨਾ ਕਰਨ ‘ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫੁਟਕਾਰ ਲਗਾਈ ਹੈ। ਹਾਈਕੋਰਟ ਦੀ ਬੈਂਚ ਨੇ ਕਿਹਾ-ਕਿਸੇ ਵੀ ਹਲਾਤ ਵਿੱਚ ਸ਼ਡਿਊਲ ਕੱਲ੍ਹ ਤੱਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਹੈ […]

ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਪੰਜਾਬ ਸਰਕਾਰ ‘ਤੇ ਸਖ਼ਤ ਟਿੱਪਣੀ, ਕਿਹਾ- ਕਿਸਾਨਾਂ ਨੂੰ ਖਲਨਾਇਕ ਬਣਾਇਆ ਜਾ ਰਿਹੈ

train accidents

ਚੰਡੀਗੜ੍ਹ, 21 ਨਵੰਬਰ 2023: ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ (pollution) ਇੱਕ ਦਿਨ ਪਹਿਲਾਂ ਨਾਲੋਂ ਵੀ ਖ਼ਰਾਬ ਹੋ ਗਈ ਹੈ। ਗੁਰੂਗ੍ਰਾਮ ਨੂੰ ਛੱਡ ਕੇ, ਦਿੱਲੀ ਸਮੇਤ ਐਨਸੀਆਰ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਬਹੁਤ ਖਰਾਬ ਸ਼੍ਰੇਣੀ ਵਿੱਚ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ […]

ਸੁਪਰੀਮ ਕੋਰਟ ਵੱਲੋਂ ਪੰਜਾਬ, ਹਰਿਆਣਾ ਸਮੇਤ ਰਾਜਸਥਾਨ ਸਰਕਾਰ ਨੂੰ ਪਰਾਲੀ ਸਾੜਨ ‘ਤੇ ਰੋਕ ਲਗਾਉਣ ਲਈ ਸਖ਼ਤ ਨਿਰਦੇਸ਼

Retired judges

ਚੰਡੀਗੜ੍ਹ, 07 ਨਵੰਬਰ 2023: ਸੁਪਰੀਮ ਕੋਰਟ (Supreme Court) ਨੇ ਦੇਸ਼ ਭਰ ‘ਚ ਵਧ ਰਹੇ ਹਵਾ ਪ੍ਰਦੂਸ਼ਣ ‘ਤੇ ਚਿੰਤਾ ਪ੍ਰਗਟਾਈ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫੁਟਕਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਹਰ ਸਮੇਂ ਸਿਆਸੀ ਲੜਾਈ ਨਹੀਂ ਹੋ ਸਕਦੀ। ਪਰਾਲੀ ਸਾੜਨਾ ਕੋਈ ਸਿਆਸੀ ਮਾਮਲਾ ਨਹੀਂ ਹੈ। ਇਸ ਨੂੰ ਸਾੜਨਾ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ […]

ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਦਿੱਲੀ ਜੰਗਲਾਤ ਵਿਭਾਗ ਨੂੰ ਠਹਿਰਾਇਆ ਜ਼ਿੰਮੇਵਾਰ

Air Pollution

ਚੰਡੀਗੜ੍ਹ, 03 ਨਵੰਬਰ 2023: ਹੁਣ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣ (Air Pollution) ਨੂੰ ਲੈ ਕੇ ਹਾਈਕੋਰਟ ਨੇ ਸਰਕਾਰ ਨੂੰ ਫੁਟਕਾਰ ਲਗਾਈ ਹੈ। ਦਿੱਲੀ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਵਿਚਕਾਰ ਦਰੱਖਤਾਂ ਦੀ ਕਟਾਈ ਲਈ ਸ਼ਹਿਰ ਸਰਕਾਰ ਦੇ ਜੰਗਲਾਤ ਵਿਭਾਗ ਨੂੰ ਝਾੜ ਪਾਈ । ‘ਬਾਰ ਐਂਡ […]

ਸੁਪਰੀਮ ਕੋਰਟ ਨੇ ਰਾਘਵ ਚੱਢਾ ਨੂੰ ਦਿੱਤਾ ਸੁਝਾਅ, ਚੇਅਰਮੈਨ ਨੂੰ ਮਿਲੋ ਅਤੇ ਮੁਆਫ਼ੀ ਮੰਗੋ

Supreme Court

ਨਵੀਂ ਦਿੱਲੀ, 3 ਨਵੰਬਰ 2023 (ਦਵਿੰਦਰ ਸਿੰਘ): ਸੁਪਰੀਮ ਕੋਰਟ ‘ਚ ਰਾਘਵ ਚੱਢਾ (Raghav Chadha) ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ‘ਤੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ’ ਤੁਸੀਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਗੱਲ ਕੀਤੀ ਸੀ ਅਤੇ ਕਿਹਾ ਕਿ ਚੰਗਾ ਹੋਵੇਗਾ ਜੇਕਰ ਤੁਸੀਂ ਚੇਅਰਮੈਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਿਲੋ । ਉਨ੍ਹਾਂ ਦੀ ਸਹੂਲਤ ਅਨੁਸਾਰ ਤੁਸੀਂ […]

SYL: ਪੰਜਾਬ ਦੇ ਲੋਕਾਂ ਦੇ ਹੱਕ ਮਾਰ ਕੇ ਕਿਸੇ ਨੂੰ ਵੀ ਪਾਣੀ ਨਹੀਂ ਦੇ ਸਕਦੇ: ਰਾਜਾ ਵੜਿੰਗ

SYL

ਚੰਡੀਗੜ੍ਹ, 04 ਅਕਤੂਬਰ 2023: ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ਨੂੰ ਫੁਟਕਾਰ ਲਗਾਈ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੇ। ਇਸਦੇ ਨਾਲ ਹੀ ਕਿਹਾ ਕਿ ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ […]