July 7, 2024 7:37 pm

ਸ਼ਰਾਬ ਠੇਕੇਦਾਰਾਂ ‘ਤੇ ਲਗਾਏ ਜ਼ੁਰਮਾਨੇ ਦੀ ਬਕਾਇਆ ਰਾਸ਼ੀ ਛੇਤੀ ਵਸੂਲੀ ਜਾਵੇ: ਡਿਪਟੀ CM ਦੁਸ਼ਯੰਤ ਚੌਟਾਲਾ

Dushyant Chautala

ਚੰਡੀਗੜ੍ਹ, 08 ਜਨਵਰੀ 2024: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਕਿਹਾ ਕਿ ਸ਼ਰਾਬ ਫੈਕਟਰੀ ਤੋਂ ਲੈ ਕੇ ਗੋਦਾਮ ਅਤੇ ਦੁਕਾਨ ਤੱਕ ਦੀ ਸਕੈਨਿੰਗ ਇਸ ਤਰੀਕੇ ਨਾਲ ਹੋਣੀ ਚਾਹੀਦੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਦੀ ਗੁੰਜਾਇਸ਼ ਨਾ ਰਹੇ। ਉਨ੍ਹਾਂ ਨੇ ਡਿਸਟਿਲਰੀਆਂ ਅਤੇ ਸ਼ਰਾਬ ਦੇ ਠੇਕੇਦਾਰਾਂ ‘ਤੇ ਲਗਾਏ ਗਏ ਜ਼ੁਰਮਾਨੇ ਦੀ […]

ਬਕਾਇਆ ਇੰਤਕਾਲ ਦਰਜ ਕਰਨ ਦੀ ਰਾਜ ਵਿਆਪੀ ਮੁਹਿੰਮ ਨੂੰ ਮੋਹਾਲੀ ਜ਼ਿਲ੍ਹੇ ਚ ਭਰਵਾਂ ਹੁੰਗਾਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜਨਵਰੀ, 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਚ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਚਲਾਈ ਗਈ ਰਾਜ ਵਿਆਪੀ ਮੁਹਿੰਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚ ਭਰਵਾਂ ਹੁੰਗਾਰਾ ਮਿਲਿਆ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ […]

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਛੇਤੀ ਖਰਚਣ ਦੇ ਨਿਰਦੇਸ਼

ਸਥਾਨਕ ਸਰਕਾਰਾਂ

ਚੰਡੀਗੜ੍ਹ, 5 ਜਨਵਰੀ 2024: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦੀ ਤੋਂ […]

ਹਰਿਆਣਾ: ਡਿਪਟੀ CM ਦੁਸ਼ਯੰਤ ਚੌਟਾਲਾ ਵੱਲੋਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਪੈਨਲਟੀਜ ਦਾ ਬਕਾਇਆ ਛੇਤੀ ਵਸੂਲਣ ਦੇ ਹੁਕਮ

Dushyant Chautala

ਚੰਡੀਗੜ੍ਹ, 22 ਦਸੰਬਰ 2023: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਠੇਕੇਦਾਰਾਂ ‘ਤੇ ਲਗਾਈ ਗਈ ਪੈਨਲਟੀਜ ਦਾ ਬਕਾਇਆ ਏਰਿਅਰ ਦੀ ਜਲਦੀ ਤੋਂ ਜਲਦੀ ਵਸੂਲੀ ਕਰਨ ਤਾਂ ਜੋ ਸੂਬੇ ਦੇ ਮਾਲ ਵਿਚ ਵਾਧਾ ਹੋ ਸਕੇ। ਡਿਪਟੀ ਮੁੱਖ ਮੰਤਰੀ ਜਿਨ੍ਹਾਂ ਦੇ ਕੋਲ ਆਬਕਾਰੀ ਅਤੇ ਕਰਾਧਾਨ ਵਿਭਾਗ […]

CM ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

FARMERS

ਚੰਡੀਗੜ੍ਹ, 19 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ (FARMERS) ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ। ਇੱਥੇ ਪੰਜਾਬ ਭਵਨ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ […]

ਹਰਿਆਣਾ ਸਰਕਾਰ ਨੇ ਬਕਾਇਆ ਰਕਮ ਦੀ ਵਸੂਲੀ ਲਈ ਸ਼ੁਰੂ ਕੀਤੀ ਇਕਮੁਸ਼ਤ ਵਿਯਵਸਥਾਪਨ ਸਕੀਮ 2023

Patwari

ਚੰਡੀਗੜ੍ਹ, 27 ਨਵੰਬਰ 2023: ਹਰਿਆਣਾ (Haryana) ਵਿਚ ਬਕਾਇਆ ਰਕਮ ਦੀ ਵਸੂਲੀ ਵਿਚ ਤੇਜੀ ਲਿਆਉਣ ਅਤੇ ਮੁਕਦਮੇਬਾਜੀ ਘੱਟ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬੀਨਿਟ ਦੀ ਮੀਟਿੰਗ ਵਿਚ ਇਕਮੁਸ਼ਤ ਯਿਵਸਥਾਪਨ ਸਕੀਮ 2023 ਨਾਮ ਦੀ ਅਨੋਖੀ ਯੋਜਨਾ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ। ਵਰਨਣਯੋਗ ਹੈ ਕਿ ਮੁੱਖ ਮੰਤਰੀ ਨੇ […]

CM ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ

government jobs

ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਿੱਲਾਂ (five bills) ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ […]

ਪੰਜਾਬ ਦੇ ਸੇਵਾ ਕੇਂਦਰਾਂ ‘ਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ

Sewa Kendras

ਚੰਡੀਗੜ੍ਹ, 26 ਅਕਤੂਬਰ 2023: ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ (Sewa Kendras) ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ […]

ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 11 ਅਕਤੂਬਰ 2023: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (GST) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ […]

ਵਾਹਿਦ ਸੰਧਰ ਸ਼ੂਗਰ ਮਿੱਲ ਵੱਲੋਂ 600 ਤੋਂ ਵੱਧ ਕਿਸਾਨਾਂ ਨਾਲ ਧੋਖਾਧੜੀ, ਮਿੱਲ ਵੱਲ ਕਿਸਾਨਾਂ ਦੇ 40 ਕਰੋੜ ਰੁਪਏ ਬਕਾਇਆ: ਵਿਜੀਲੈਂਸ

ਚੰਡੀਗੜ੍ਹ, 30 ਸਤੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਜਾਂਚ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਸਥਿਤ ਗੋਲਡਨ ਸੰਧਰ ਸ਼ੂਗਰ ਮਿੱਲ (Sugar Mill) ਸਬੰਧੀ ਹੈਰਾਨੀਜਨਕ ਤੱਥ ਸਾਹਮਣੇ ਲਿਆਂਦੇ ਹਨ। ਮਿੱਲ, ਜਿਸ ਨੂੰ ਪਹਿਲਾਂ ਵਾਹਿਦ ਸੰਧਰ ਸ਼ੂਗਰ ਮਿੱਲ ਵਜੋਂ ਜਾਣਿਆ ਜਾਂਦਾ ਸੀ, ਪਿਛਲੇ ਚਾਰ ਸਾਲਾਂ ਤੋਂ ਗੰਨਾ ਕਾਸ਼ਤਕਾਰਾਂ ਦੇ ਬਕਾਏ ਦਾ ਨਿਬੇੜਾ ਨਹੀਂ ਕਰ ਸਕੀ ਅਤੇ […]