July 5, 2024 1:25 am

ਦੋਸ਼ ਤੈਅ ਹੋਣ ‘ਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਬਿਆਨ, “ਮੇਰੇ ਕੋਲ ਆਪਣੀ ਬੇਗੁਨਾਹੀ ਦੇ ਪੂਰੇ ਸਬੂਤ”

Brij bhushan Sharan

ਚੰਡੀਗੜ੍ਹ, 21 ਮਈ 2024: ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਬੀਬੀ ਭਲਵਾਨਾਂ ਦੁਆਰਾ ਦਾਇਰ ਇੱਕ ਅਪਰਾਧਿਕ ਮਾਮਲੇ ਵਿੱਚ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij bhushan Sharan singh) ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ, ਧਮਕਾਉਣ ਅਤੇ ਬੀਬੀਆਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤੈਅ ਕੀਤੇ […]

ਜਿਨਸੀ ਸ਼ੋਸ਼ਣ ਮਾਮਲਾ: ਰਾਉਸ ਐਵੇਨਿਊ ਕੋਰਟ ਨੇ ਬ੍ਰਿਜ ਭੂਸ਼ਣ ਸ਼ਰਨ ਖ਼ਿਲਾਫ਼ ਦੋਸ਼ ਤੈਅ ਕੀਤੇ

Brij Bhushan Sharan

ਚੰਡੀਗੜ੍ਹ 10 ਮਈ 2024: ਦਿੱਲੀ ਰਾਉਸ ਐਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਪੰਜ ਬੀਬੀ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan) ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ, ਪਿੱਛਾ ਕਰਨ, ਬੀਬੀਆਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ ਤੈਅ ਕੀਤੇ ਹਨ। ਅਦਾਲਤ ਨੇ ਕਿਹਾ ਕਿ ਮੁਲਜ਼ਮ […]

ਬ੍ਰਿਜ ਭੂਸ਼ਣ ਦੇ ਗੁੰਡੇ ਸਰਗਰਮ, ਮੇਰੇ ਪਰਿਵਾਰ ਨੂੰ ਦੇ ਰਹੇ ਹਨ ਧਮਕੀਆਂ: ਸਾਕਸ਼ੀ ਮਲਿਕ

Sakshi Malik

ਚੰਡੀਗੜ੍ਹ, 3 ਜਨਵਰੀ 2024: ਓਲੰਪਿਕ ਕਾਂਸੀ ਤਮਗਾ ਜੇਤੂ ਭਲਵਾਨ ਬੀਬੀ ਸਾਕਸ਼ੀ ਮਲਿਕ (Sakshi Malik) ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖ਼ਾਸ ਸੰਜੇ ਸਿੰਘ ਨੂੰ ਇਸ ਤੋਂ ਬਾਹਰ ਰੱਖਿਆ ਜਾਂਦਾ ਹੈ ਤਾਂ ਉਸ ਨੂੰ ਨਵੇਂ ਭਾਰਤੀ ਕੁਸ਼ਤੀ ਮਹਾਸੰਘ ‘ਤੇ ਕੋਈ ਇਤਰਾਜ਼ ਨਹੀਂ ਹੈ। ਸੰਜੇ ਸਿੰਘ ਦੇ ਕੁਸ਼ਤੀ ਸਿੰਘ ਦੇ ਪ੍ਰਧਾਨ ਬਣਨ ਤੋਂ […]

ਹਰਿਆਣਾ ਸਰਕਾਰ ਵੱਲੋਂ ਦਿੱਲੀ ਮਥੁਰਾ ਰੇਲਵੇ ਲਾਈਨ ‘ਤੇ ਫਰੀਦਾਬਾਦ ਜ਼ਿਲ੍ਹੇ ਦੇ ਮੁਜੇਸਰ ਤੱਕ ‘ਅੰਡਰ ਬ੍ਰਿਜ’ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ

GST

ਚੰਡੀਗੜ੍ਹ, 25 ਨਵੰਬਰ 2023: ਸੂਬੇ (Haryana) ਦੇ ਬੁਨਿਆਦੀ ਢਾਂਚੇ ਨੂੰ ਵਿਕਾਸ ਦੀ ਗਤੀ ਦਿੰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨੇ ਦਿੱਲੀ-ਮਥੁਰਾ ਰੋਡ ਨੂੰ ਪਾਰ ਕਰਨ ਵਾਲੀ ਦਿੱਲੀ ਮਥੁਰਾ ਰੇਲ ਲਾਇਨ ‘ਤੇ ਜ਼ਿਲ੍ਹਾ ਫਰੀਦਾਬਾਦ ਦੇ ਮੁਜੇਸਰ ਤੱਕ ਅੰਡਰ ਬ੍ਰਿਜ ਰੋਡ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਹੈ| ਇਹ ਰੋਡ ਅੰਡਰ ਬ੍ਰਿਜ (ਆਰ.ਯੂ.ਬੀ.) ਦਿੱਲੀ ਮਥੁਰਾ ਰੋਡ ਨਾਲ ਮੁਜੇਸਰ ਤੱਕ […]

CM ਮਨੋਹਰ ਲਾਲ ਨੇ ਸੰਤ ਨਾਮਦੇਵ ਜੀ ਟੂ ਲੇਨ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕਰਕੇ ਸ਼ਹਿਰਵਾਸੀਆਂ ਨੂੰ ਕੀਤਾ ਸਮਰਪਿਤ

ਸੰਤ ਨਾਮਦੇਵ ਜੀ

ਚੰਡੀਗੜ੍ਹ, 11 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ ਦੇ ਮੌਕੇ ‘ਤੇ ਰੋਹਤਕ ਸ਼ਹਿਰਵਾਸੀਆਂ ਨੂੰ ਵਿਕਾਸਾਤਮਕ ਪਰਿਯੋਜਨਾਵਾਂ ਦਾ ਇਕ ਹੋਰ ਤੋਹਫਾ ਦਿੰਦੇ ਹੋਏ ਅੱਜ ਵੀਡੀਓ ਕਾਨਫ੍ਰੈਸਿੰਗ ਰਾਹੀਂ ਸੰਤ ਨਾਮਦੇਵ ਜੀ ਦੋ ਲੇਨ ਰੇਲਵੇ ਓਵਰਬ੍ਰਿਜ ਸਮਪਾਰ ਗਿਣਤੀ-60 (ਕੱਚਾ ਬੇਰੀ ਰੋਡ) ਦਾ ਉਦਘਾਟਨ ਕਰ ਜਨਤਾ ਨੁੰ ਸਮਰਪਿਤ ਕੀਤਾ। 47 ਕਰੋਡ ਰੁਪਏ ਤੋਂ ਵੱਧ ਦੀ […]

DC ਆਸ਼ਿਕਾ ਜੈਨ ਨੇ ਕਾਰਜਕਾਰੀ ਇੰਜੀਨੀਅਰ ਨੂੰ ਚੰਡੀਗੜ੍ਹ-ਜ਼ੀਰਕਪੁਰ ‘ਵਹਿਕੁਲਰ ਅੰਡਰ ਬ੍ਰਿਜ’ ਦੀਆਂ ਸਰਵਿਸ ਲੇਨਾਂ ਨੂੰ ਸੁਚਾਰੂ ਬਣਾਉਣ ਲਈ ਕਿਹਾ

Chandigarh-Zirakpur Highway

ਐੱਸ.ਏ.ਐੱਸ.ਨਗਰ, 07 ਨਵੰਬਰ 2023: ਚੰਡੀਗੜ੍ਹ-ਜ਼ੀਰਕਪੁਰ ਹਾਈਵੇਅ (Chandigarh-Zirakpur Highway) ‘ਤੇ ਬਣੇ ‘ਵਹਿਕੁਲਰ ਅੰਡਰ ਬ੍ਰਿਜ’ ‘ਤੇ ਵਾਹਨ ਚਾਲਕਾਂ ਨੂੰ ਆ ਰਹੀ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਾਰਜਕਾਰੀ ਇੰਜੀਨੀਅਰ ਨੈਸ਼ਨਲ ਹਾਈਵੇਅ ਨੂੰ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ ਹੈ। ਉਪ ਮੰਡਲ ਮੈਜਿਸਟਰੇਟ ਡੇਰਾਬੱਸੀ ਹਿਮਾਂਸ਼ੂ ਗੁਪਤਾ ਦੀ ਹਾਜ਼ਰੀ […]

ਮੁੱਖ ਮੰਤਰੀ ਅਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

Punjab Vidhan Sabha

ਚੰਡੀਗੜ, 21 ਅਕਤੂਬਰ 2023: ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ (Punjab Vidhan Sabha) ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ […]

ਰੇਲਵੇ ਅੰਡਰ ਬ੍ਰਿਜ ਦੇ ਪਾਣੀ ’ਚ ‘ਟਰੈਕਟਰ-ਟਰਾਲੀ’ ਸਮੇਤ ਡੁੱਬਣ ਕਾਰਨ ਕਿਸਾਨ ਦੀ ਮੌਤ

ਕਿਸਾਨ

ਜਲੰਧਰ, 10 ਅਕਤੂਬਰ 2023: ਲੋਹੀਆਂ ਦੇ ਪਿੰਡ ਗਿੱਦੜ ਪਿੰਡੀ ਦੇ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਪੈਂਦੇ ਪਿੰਡ ਮਾਣਕ ਦੇ ‘ਰੇਲਵੇ ਅੰਡਰ ਬ੍ਰਿਜ’ ਦੇ ਵਿਚ ਖੜ੍ਹੇ ਅਣਕਿਆਸੇ ਡੂੰਘੇ ਪਾਣੀ ਵਿਚ ਟਰੈਕਟਰ ਟਰਾਲੀ ਸਮੇਤ ਇਕ ਕਿਸਾਨ ਡੁੱਬ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਕਈ ਘੰਟੇ ਲਾਸ਼ ਪਾਣੀ ਵਿੱਚ ਤੈਰਦੀ […]

ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਣ ਦੀ ਅਦਾਲਤ ‘ਚ ਪੇਸ਼ੀ, 23 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Brij Bhushan Sharan

ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ੀ ਹੋਈ | ਪ੍ਰਾਪਤ ਜਾਣਕਰੀ ਦਿੱਲੀ ਪੁਲਿਸ ਨੇ ਕਿਹਾ ਕਿ ਨਿਗਰਾਨੀ ਕਮੇਟੀ ਨੇ ਸੰਸਦ ਮੈਂਬਰ ਬ੍ਰਿਜ ਭੂਸ਼ਣ (Brij […]

ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਣ ਰਾਊਸ ਐਵੇਨਿਊ ਅਦਾਲਤ ‘ਚ ਹੋਏ ਪੇਸ਼

Brij Bhushan Sharan

ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ ਹਨ | ਜਿਕਰਯੋਗ ਹੈ ਕਿ ਪਿਛਲੀ ਵਾਰ ਸੁਣਵਾਈ 15 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਇਸ […]