July 8, 2024 10:50 pm

ਮੂਸੇਵਾਲਾ ਕਤਲਕਾਂਡ ‘ਚ ਗ੍ਰਿਫ਼ਤਾਰ ਸਿਧੇਸ਼ ਕਾਂਬਲੇ ਤੋਂ ਪੁੱਛਗਿੱਛ ਲਈ ਪੁਣੇ ਪਹੁੰਚੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ

Mumbai Crime Branch

ਚੰਡੀਗੜ੍ਹ 09 ਜੂਨ 2022: ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਅਭਿਨੇਤਾ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਮਾਮਲੇ ਦੀ ਜਾਂਚ ਕਰ ਰਹੀ ਹੈ | ਇਸ ਤਹਿਤ ਅੱਜ ਮੁੰਬਈ ਕ੍ਰਾਈਮ ਬ੍ਰਾਂਚ (Mumbai Crime Branch) ਦੀ ਟੀਮ ਵੀਰਵਾਰ ਨੂੰ ਪੁਣੇ ਸ਼ਹਿਰ ਪਹੁੰਚੀ। ਮਰਹੂਮ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ […]

ਮੁੰਬਈ ਪੁਲਿਸ ਕ੍ਰਾਈਮ ਬ੍ਰਾਂਚ ਦੀ ਟੀਮ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਪਹੁੰਚੀ ਦਿੱਲੀ

Mumbai Police Crime Branch

ਚੰਡੀਗੜ੍ਹ 08 ਜੂਨ 2022: ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ (Mumbai Police Crime Branch) ਟੀਮ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਮਿਲੇ ਧਮਕੀ ਪੱਤਰਾਂ ਦੇ ਮਾਮਲੇ ‘ਚ ਦਿੱਲੀ ਦੀ ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਪਹੁੰਚੀ ਚੁੱਕੀ ਹੈ । ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ […]

ਮੁੰਬਈ ਪੁਲਿਸ ਵੱਲੋਂ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਰਾ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ

ਲਾਰੈਂਸ ਬਿਸ਼ਨੋਈ

ਚੰਡੀਗੜ੍ਹ, ਪੰਜਾਬ, 27 ਅਪ੍ਰੈਲ 2024: ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਦੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ […]

ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਮਾਮਲੇ ‘ਚ ਮੁੰਬਈ ਪੁਲਿਸ ਵੱਲੋਂ ਜਲੰਧਰ ਤੋਂ 2 ਜਣੇ ਗ੍ਰਿਫਤਾਰ

Salman

ਚੰਡੀਗੜ੍ਹ, 26 ਅਪ੍ਰੈਲ 2024: ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਗੋਲੀਬਾਰੀ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਪੰਜਾਬ ਦੇ ਜਲੰਧਰ ਤੋਂ ਦੋ ਹੋਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਮੁੰਬਈ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਉਕਤ ਮੁਲਜ਼ਮਾਂ ‘ਤੇ ਮੁੱਖ ਮੁਲਜ਼ਮ ਵਿੱਕੀ […]

Bully Bai app Case: ਮੁੰਬਈ ਪੁਲਸ ਨੇ ਇਕ ਹੋਰ ਨੌਜਵਾਨ ਨੂੰ ਕੀਤਾ ਗ੍ਰਿਫਤਾਰ

Bully Bai app case

ਚੰਡੀਗੜ੍ਹ 20 ਜਨਵਰੀ 2022: ਬੁਲੀ ਬਾਈ ਐਪ (Bully By app) ਮਾਮਲੇ ‘ਚ ਮੁੰਬਈ ਪੁਲਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਉੜੀਸਾ (Odisha) ਤੋਂ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨੀਰਜ ਸਿੰਘ ਵਜੋਂ ਹੋਈ ਹੈ। ਦੋਸ਼ੀ ਨੂੰ ਮੁੰਬਈ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ‘ਚ ਹੁਣ ਤੱਕ […]

ਸਲਮਾਨ ਖਾਨ ਦੀ ਰਿਹਾਇਸ਼ ‘ਤੇ ਗੋਲੀਬਾਰੀ ਦੇ ਮਾਮਲੇ ‘ਚ ਰਾਜਸਥਾਨ ਤੋਂ ਪੰਜਵੀਂ ਗ੍ਰਿਫਤਾਰੀ

Salman Khan

ਚੰਡੀਗੜ੍ਹ, 7 ਮਈ 2024: ਮੁੰਬਈ ਕ੍ਰਾਈਮ ਬ੍ਰਾਂਚ ਨੇ ਮੰਗਲਵਾਰ ਨੂੰ ਸਲਮਾਨ ਖਾਨ (Salman Khan) ਦੇ ਬਾਂਦਰਾ ਸਥਿਤ ਰਿਹਾਇਸ਼ ‘ਤੇ ਗੋਲੀਬਾਰੀ ਦੇ ਮਾਮਲੇ ‘ਚ ਪੰਜਵੀਂ ਗ੍ਰਿਫਤਾਰੀ ਕੀਤੀ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਮਾਮਲੇ ਦੇ ਪੰਜਵੇਂ ਮੁਲਜ਼ਮ ਨੂੰ ਪੁਲਿਸ ਨੇ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਵੇਂ ਮੁਲਜ਼ਮ ਦੀ ਪਛਾਣ ਮੁਹੰਮਦ ਚੌਧਰੀ ਵਜੋਂ ਹੋਈ ਹੈ। ਜਾਂਚ […]

ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਗੁਜਰਾਤ ਤੋਂ ਦੋ ਜਣੇ ਗ੍ਰਿਫਤਾਰ

Salman Khan

ਚੰਡੀਗੜ੍ਹ,16 ਅਪ੍ਰੈਲ 2024: ਮੁੰਬਈ ‘ਚ ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਮੁਲਜਮਾਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਦੇਰ ਰਾਤ ਇਹ ਵੱਡੀ ਸਫਲਤਾ ਮਿਲੀ ਹੈ। ਖਬਰਾਂ ਮੁਤਾਬਕ ਗੁਜਰਾਤ ਪੁਲਿਸ ਦੀ ਟੀਮ ਨੇ ਪੱਛਮੀ ਕੱਛ […]

ਮੁਕੇਸ਼ ਅੰਬਾਨੀ ਨੂੰ ਧਮਕੀ ਭਰੀ ਈ-ਮੇਲ ਭੇਜਣ ਦੇ ਦੋਸ਼ ‘ਚ ਦੋ ਜਣੇ ਗ੍ਰਿਫ਼ਤਾਰ

Mukesh Ambani

ਚੰਡੀਗੜ੍ਹ, 04 ਨਵੰਬਰ 2023: ਮੁਕੇਸ਼ ਅੰਬਾਨੀ (Mukesh Ambani) ਨੂੰ ਧਮਕੀ ਭਰੇ ਈ-ਮੇਲ ਭੇਜਣ ਦੇ ਦੋਸ਼ ਵਿੱਚ ਤੇਲੰਗਾਨਾ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਹਾਰਾਸ਼ਟਰ ਦੀ ਗਾਮਦੇਵੀ ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ 19 ਸਾਲਾ ਗਣੇਸ਼ ਰਮੇਸ਼ ਵਨਪਾਰਧੀ ਵਜੋਂ ਹੋਈ ਹੈ। ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 8 ਨਵੰਬਰ […]

Bombay High Court: ਜਬਰਨ ਵਸੂਲੀ ਮਾਮਲੇ ‘ਚ ਓਮ ਵਾਂਗਟੇ ਸਮੇਤ 3 ਪੁਲਸ ਅਧਿਕਾਰੀ ਬਰਖ਼ਾਸਤ

Bombay High Cour

ਚੰਡੀਗੜ੍ਹ 11 ਮਾਰਚ 2022: ਮੁੰਬਈ ਕ੍ਰਾਈਮ ਬ੍ਰਾਂਚ ਨੇ ਫਿਰੌਤੀ ਦੇ ਮਾਮਲੇ ‘ਚ ਪੁਲਸ ਇੰਸਪੈਕਟਰ ਓਮ ਵਾਂਗਟੇ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਇਸਦੇ ਚੱਲਦੇ ਬੰਬੇ ਹਾਈ ਕੋਰਟ (Bombay High Court) ਨੇ ਵਾਂਗਟੇ ਨੂੰ 15 ਮਾਰਚ ਤੱਕ ਪੁਲਸ ਹਿਰਾਸਤ ‘ਚ ਭੇਜ ਦਿੱਤਾ ਹੈ। ਲੋਕਮਾਨਿਆ ਤਿਲਕ ਮਾਰਗ ਥਾਣੇ ਦੇ ਇੰਸਪੈਕਟਰ ਵਾਂਗਟੇ ‘ਤੇ ਅੰਗਦੀਆ ਤੋਂ ਜਬਰਨ ਵਸੂਲੀ ਕਰਨ […]

ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ ਲਾਰੈਂਸ ਬਿਸ਼ਨੋਈ ਸਣੇ 6 ਜਣਿਆਂ ‘ਤੇ ਲੱਗਾ ਮਕੋਕਾ

ਲਾਰੈਂਸ ਬਿਸ਼ਨੋਈ

ਚੰਡੀਗੜ੍ਹ, 27 ਅਪ੍ਰੈਲ 2024: ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ ਮੁਲਜ਼ਮਾਂ ਖ਼ਿਲਾਫ਼ ਮਕੋਕਾ ਦੀ ਧਾਰਾ ਲਗਾਈ ਗਈ ਹੈ। ਇਸ ਤੋਂ ਇਲਾਵਾ ਮੁੱਖ ਸਾਜ਼ਿਸ਼ਕਰਤਾ ਅਨਮੋਲ ਬਿਸ਼ੋਈ ਅਤੇ ਲਾਰੈਂਸ ਬਿਸ਼ਨੋਈ ‘ਤੇ ਵੀ ਮਕੋਕਾ ਲਗਾਇਆ ਗਿਆ ਹੈ। ਕੁੱਲ 6 ਜਣਿਆਂ ‘ਤੇ ਮਕੋਕਾ ਲਗਾਇਆ ਗਿਆ ਹੈ। ਮਕੋਕਾ ਲਾਗੂ ਹੋਣ ਨਾਲ ਹੁਣ ਛੇਤੀ ਜ਼ਮਾਨਤ ਨਹੀਂ ਲੈ ਸਕਣਗੇ। ਮਕੋਕਾ […]