July 7, 2024 8:54 am

ਪੰਜਾਬ ‘ਚ PM ਮੋਦੀ ਦੀ ਸੁਰੱਖਿਆ ‘ਚ ਢਿੱਲ ਮਾਮਲੇ ਨੂੰ ਲੈ ਕੇ ਜ਼ਿੰਮੇਵਾਰ ਅਫ਼ਸਰਾਂ ਖਿਲਾਫ਼ ਜਾਂਚ ਸ਼ੁਰੂ

Punjab

ਚੰਡੀਗੜ੍ਹ, 21 ਫਰਵਰੀ 2024: ਪੰਜਾਬ (Punjab) ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਢਿੱਲ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਮਾਮਲੇ ‘ਚ ਤਿੰਨ ਸੀਨੀਅਰ ਪੁਲਿਸ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਤਿੰਨ ਅਫ਼ਸਰਾਂ ‘ਚ ਸਾਬਕਾ ਡੀ. ਜੀ. ਪੀ. ਐੱਸ. ਚਟੋਪਾਧਿਆਏ, ਫਰੀਦਕੋਟ ਦੇ ਉਸ […]

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਗ੍ਰਹਿ ਮੰਤਰਾਲੇ ਪੰਜਾਬ ਸਰਕਾਰ ਦੇ ਰਵੱਈਏ ਤੋਂ ਨਾਰਾਜ਼

Punjab government

ਚੰਡੀਗੜ੍ਹ, 07 ਦਸੰਬਰ 2023: ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ਨੂੰ ਲੈ ਕੇ ਮੁੜ ਪੰਜਾਬ ਸਰਕਾਰ (Punjab government) ਨੂੰ ਪੱਤਰ ਭੇਜਿਆ ਹੈ। 9 ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਗ੍ਰਹਿ ਵਿਭਾਗ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਜ਼ਿੰਮੇਵਾਰ ਸੀਨੀਅਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਢਿੱਲ-ਮੱਠ […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ SP ਗੁਰਬਿੰਦਰ ਸਿੰਘ ਤੋਂ ਬਾਅਦ ਦੋ DSP ਸਮੇਤ 6 ਜਣੇ ਮੁਅੱਤਲ

Punjab government

ਚੰਡੀਗੜ੍ਹ, 27 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਪੰਜਾਬ ਦੇ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਢਿੱਲ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਰਵਾਈ ਕੀਤੀ ਹੈ। ਐਸਪੀ ਗੁਰਬਿੰਦਰ ਸਿੰਘ ਤੋਂ ਬਾਅਦ 2 ਡੀਐਸਪੀ ਸਮੇਤ 6 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ […]

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਐੱਸਪੀ ਗੁਰਬਿੰਦਰ ਸਿੰਘ ਮੁਅੱਤਲ

ਮੋਦੀ ਦੀ ਸੁਰੱਖਿਆ

ਚੰਡੀਗੜ੍ਹ, 25 ਨਵੰਬਰ 2023: ਪੰਜਾਬ ਵਿੱਚ ਤਤਕਾਲੀ ਐਸਪੀ (ਆਪ੍ਰੇਸ਼ਨਜ਼) ਗੁਰਬਿੰਦਰ ਸਿੰਘ ਨੂੰ ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਸਬੰਧ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਇੱਕ ਰਿਪੋਰਟ ਪੰਜਾਬ ਦੇ ਡੀਜੀਪੀ ਵੱਲੋਂ 18 ਅਕਤੂਬਰ 2023 ਨੂੰ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲਾ: CM ਮਾਨ ਵਲੋਂ ਸਾਬਕਾ DGP ਸਮੇਤ ਤਿੰਨ ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ

Punjab government

ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ ਹਰਮਨਦੀਪ ਹੰਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਪ੍ਰਧਾਨ ਮੰਤਰੀ […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, CM ਮਾਨ ਨੂੰ ਭੇਜੀ ਫਾਈਲ

PM ਮੋਦੀ

ਚੰਡੀਗੜ੍ਹ, 14 ਮਾਰਚ 2023: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਗਠਿਤ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ […]

ਕਰਨਾਟਕ ‘ਚ PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ, ਸੁਰੱਖਿਆ ਘੇਰਾ ਤੋੜ ਕੇ ਗੱਡੀ ਕੋਲ ਪਹੁੰਚਿਆ ਨੌਜਵਾਨ

PM ਮੋਦੀ ਦੀ ਸੁਰੱਖਿਆ 'ਚ ਕੁਤਾਹੀ

ਚੰਡੀਗੜ੍ਹ 12 ਜਨਵਰੀ 2023: ਕਰਨਾਟਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਮੋਦੀ ਹੁਬਲੀ ਵਿੱਚ ਰੋਡ ਸ਼ੋਅ ਕਰ ਰਹੇ ਸਨ। ਇਸ ਦੌਰਾਨ ਇੱਕ ਨੌਜਵਾਨ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਘੇਰਾ ਤੋੜ ਕੇ ਗੱਡੀ ਦੇ ਨੇੜੇ ਪਹੁੰਚ ਗਿਆ। ਇਸ ਮੁੱਦੇ ‘ਤੇ, ਹੁਬਲੀ ਦੇ ਪੁਲਿਸ ਕਮਿਸ਼ਨਰ ਨੇ ਕਿਸੇ […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ਦੇ ਦੋਸ਼ੀਆਂ ਖ਼ਿਲਾਫ ਹੋਵੇ ਸਖ਼ਤ ਕਾਰਵਾਈ: ਹਰਜੀਤ ਗਰੇਵਾਲ

Harjit Grewal

ਚੰਡੀਗੜ੍ਹ 25 ਅਗਸਤ 2022: ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ਨੂੰ ਲੈ ਕੇ 5 ਜਨਵਰੀ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਭਾਜਪਾ ਆਗੂ ਹਰਜੀਤ ਗਰੇਵਾਲ (Harjit Grewal) ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਚੰਨੀ ਸਰਕਾਰ ਦੇ ਸਮੇਂ ਵਿੱਚ ਹੋਈ ਇਹ ਬਹੁਤ ਵੱਡੀ ਲਾਪਰਵਾਹੀ ਸੀ। ਉਨ੍ਹਾਂ ਕਿਹਾ ਕਿ […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਪੜ੍ਹੋ ਪੂਰੀ ਖ਼ਬਰ

Supreme Court

ਚੰਡੀਗੜ੍ਹ 25 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ (Supreme Court)  ‘ਚ ਸੁਣਵਾਈ ਹੋਈ। ਸੁਣਵਾਈ ‘ਚ ਕਿਹਾ ਗਿਆ ਕਿ ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਹੰਸ ਨੇ ਪੰਜਾਬ ਵਿੱਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ […]

PM ਮੋਦੀ ਦੀ ਸੁਰੱਖਿਆ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਜਘਾਟ ‘ਤੇ ਦਿੱਤਾ ਮੌਨ ਧਰਨਾ

silent protest at Rajghat over PM Modi's security

ਚੰਡੀਗੜ੍ਹ 7 ਜਨਵਰੀ 2022: ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਗਰਮ ਹੋ ਗਿਆ ਹੈ। ਭਾਜਪਾ (BJP) ਆਗੂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਚਲਦੇ ਭਾਜਪਾ (BJP) ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਵਿਰੋਧ ‘ਚ ਰਾਜਘਾਟ […]