July 1, 2024 5:50 am

MLA ਕੁਲਵੰਤ ਸਿੰਘ ਵੱਲੋਂ ਅਧਿਕਾਰੀਆਂ ਨੂੰ ਮੋਹਾਲੀ ਸ਼ਹਿਰ ‘ਚੋਂ ਕੂੜਾ ਚੁੱਕਣ ਦੇ ਮਸਲੇ ਦਾ ਛੇਤੀ ਹੱਲ ਕੱਢਣ ਦੇ ਹੁਕਮ

MLA Kulwant Singh

ਮੋਹਾਲੀ, 27 ਜੂਨ 2024: ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਮੋਹਾਲੀ ਸ਼ਹਿਰ ‘ਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨੂੰ ਲੈ ਕੇ ਨੋਟਿਸ ਲਿਆ ਹੈ | ਇਸ ਸੰਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੋਹਾਲੀ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਦੀ ਸਾਂਝੀ ਬੈਠਕ ਕਰਕੇ ਦੋਵਾਂ ਵਿਭਾਗਾਂ ਨੂੰ ਕੁੜੇ ਦੇ ਨਿਪਟਾਰੇ ਮੁੱਦੇ ਨੂੰ ਛੇਤੀ […]

Punjab News: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਂ ‘ਤੇ ਠੱਗੀਆਂ ਮਾਰਨ ਵਾਲੇ 37 ਜਣੇ ਗ੍ਰਿਫਤਾਰ

Mohali police

ਮੋਹਾਲੀ, 26 ਜੂਨ 2024: ਮੋਹਾਲੀ ਪੁਲਿਸ (Mohali police) ਨੇ ਕਾਲ ਸੈਂਟਰ ਦੀ ਆੜ ‘ਚ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 37 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਇਨ੍ਹਾਂ ‘ਚ 25 ਪੁਰਸ਼ ਅਤੇ 12 ਬੀਬੀਆਂ ਸ਼ਾਮਲ ਹਨ | ਪ੍ਰੈਸ ਕਾਨਫਰੰਸ ਦੌਰਾਨ ਮੋਹਾਲੀ ਦੇ ਸੀਨੀਅਰ ਕਪਤਾਨ ਪੁਲਿਸ, IPS ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਪੁਲਿਸ […]

Mohali News: ਮੋਹਾਲੀ ਦੇ ਬੈਂਕ ‘ਚ ਵੱਡੀ ਵਾਰਦਾਤ, ਬਹਿਸ ਮਗਰੋਂ ਸੁਰੱਖਿਆ ਗਾਰਡ ਨੇ ਗ੍ਰਾਹਕ ਦੀ ਲਈ ਜਾਨ

Mohali

ਚੰਡੀਗੜ੍ਹ, 21 ਜੂਨ 2024: ਮੋਹਾਲੀ (Mohali) ਦੇ ਪਿੰਡ ਮਾਜਰਾ ਦੀ ਯੂਨੀਅਨ ਬੈਂਕ ਦੇ ਸੁਰੱਖਿਆ ਗਾਰਡ ਅਤੇ ਇੱਕ ਗ੍ਰਾਹਕ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ | ਇਸ ਦੌਰਾਨ ਸੁਰੱਖਿਆ ਗਾਰਡ ਨੇ ਗ੍ਰਾਹਕ ‘ਤੇ ਗੋਲੀ ਚਲਾ ਦਿੱਤੀ | ਉਕਤ ਨੌਜਵਾਨ ਮਣੀ ਗੰਭੀਰ ਜ਼ਖ਼ਮੀ ਗਿਆ ਅਤੇ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ […]

Mohali News: ਮੋਹਾਲੀ ਜ਼ਿਲ੍ਹੇ ‘ਚ 52 ਖੇਡ ਮੈਦਾਨ ਬਣ ਕੇ ਤਿਆਰ, 525.8 ਕਰੋੜ ਰੁਪਏ ਕੀਤੇ ਖਰਚ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੂਨ 2024: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਜ਼ਿਲ੍ਹੇ (Mohali) ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਪਿੰਡਾਂ ‘ਚ 151 ਖੇਡ ਮੈਦਾਨ ਤਿਆਰ ਕੀਤਾ ਜਾ ਰਹੇ ਹਨ | ਇਨ੍ਹਾਂ ‘ਚੋਂ 52 ਖੇਡ ਮੈਦਾਨ ਬਣ ਕੇ ਤਿਆਰ […]

Yoga Camp: ਸੀ.ਐਮ.ਦੀ ਯੋਗਸ਼ਾਲਾ ਤਹਿਤ ਮੋਹਾਲੀ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਯੋਗਾ ਕੈਂਪ ਲਗਾਏ

Yoga Camp

ਐੱਸ.ਏ.ਐੱਸ. ਨਗਰ, 19 ਜੂਨ 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫ਼ਤ ਯੋਗਾ (Yoga Camp) ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ […]

Yoga: ਮੋਹਾਲੀ ‘ਚ 18 ਯੋਗਾ ਟ੍ਰੇਨਰ ਦੱਸ ਰਹੇ ਨੇ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ: SDM ਦੀਪਾਂਕਰ ਗਰਗ

Yoga

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ, 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ (Yoga) ਸੈਸ਼ਨ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਮੋਹਾਲੀ ਵਿੱਚ […]

ਮੋਹਾਲੀ ’ਚ ਟ੍ਰੈਫਿਕ ਜਾਮ ਦਾ ਸਬੱਬ ਬਣ ਰਹੇ ਹਨ 4 ਵੱਡੇ ਨਿੱਜੀ ਹਸਪਤਾਲ

Private hospitals

ਮੋਹਾਲੀ, 17 ਜੂਨ 2024 (ਰਵੀ ਸੰਗਰਾਹੂਰ): ਮੋਹਾਲੀ ਸ਼ਹਿਰ ਇਨ੍ਹੀਂ ਦਿਨੀਂ ਆਵਾਜਾਈ ਦੀਆਂ ਬੇਤਰਤੀਬੀਆਂ ਨਾਲ ਜੂਝ ਰਿਹਾ ਹੈ, ਇਸ ਸ਼ਹਿਰ ਨੂੰ ਰੁਜ਼ਗਾਰ ਅਤੇ ਸਿੱਖਿਆ ਦਾ ਧੁਰਾ ਮੰਨਿਆ ਜਾਂਦਾ ਹੈ ਪਰ ਬੇਤਰਤੀਬੀਆਂ ਅਤੇ ਸਰਕਾਰੀ ਹਦਾਇਤਾਂ ਦੀਆਂ ਸ਼ਰ੍ਹੇਆਮ ਧੱਜੀਆਂ ਉੱਡਦੀਆਂ ਹਨ | ਸ਼ਹਿਰ ’ਚ ਵੱਡੇ-ਵੱਡੇ ਮਲਟੀਸਪੈਸ਼ਲ ਹਸਪਤਾਲ ਹਨ, ਜਿਨ੍ਹਾਂ ’ਚ ਮੈਕਸ, ਆਈ.ਵੀ.ਵਾਈ., ਫ਼ੋਰਟਿਸ ਅਤੇ ਇੰਡਸ ਵਰਗੇ ਹਸਪਤਾਲ (Private […]

CM di Yogshala: ਮੋਹਾਲੀ ਜ਼ਿਲ੍ਹੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹੈ ਲਾਭ

CM di Yogshala

ਐੱਸ ਏ ਐੱਸ ਨਗਰ, 14 ਜੂਨ, 2024: ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ (CM di Yogshala) ਤੋਂ ਲਾਭ ਉਠਾ ਰਹੇ ਹਨ। ਕਈ ਸਿਹਤ ਸਮੱਸਿਆਵਾਂ ਪੈਦਾ ਕਰਨ ਵਾਲੀ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ […]

ਮੋਹਾਲੀ ਜ਼ਿਲ੍ਹੇ ਦੇ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕੀਤਾ: ADC ਸੋਨਮ ਚੌਧਰੀ

Mohali

ਐਸ.ਏ.ਐਸ.ਨਗਰ, 13 ਜੂਨ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ (Mohali) ਨੇ 40 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ ਤਰਜੀਹੀ ਖੇਤਰ ਦੇ ਟੀਚਿਆਂ ਵਿੱਚ 40.01 ਦੀ ਪ੍ਰਾਪਤੀ ਕੀਤੀ ਹੈ ਜਦਕਿ ਕੁੱਲ ਤਰਜੀਹੀ ਖੇਤਰ ਦੇ ਆਪਣੇ ਟੀਚੇ ਨੂੰ 102 ਫੀਸਦੀ ਤੱਕ ਪੂਰਾ ਕੀਤਾ ਹੈ। ਇਸੇ ਤਰ੍ਹਾਂ ਕ੍ਰੈਡਿਟ ਡਿਪਾਜ਼ਿਟ ਅਨੁਪਾਤ (ਸੀ ਆਰ ਰੇਸ਼ੋ) 60 ਫੀਸਦੀ ਦੇ ਰਾਸ਼ਟਰੀ ਟੀਚੇ […]

ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੋਹਾਲੀ ਨੇ ਹਸਪਤਾਲ ‘ਚ ਦਾਖਲ ਬੱਚਿਆਂ ਲਈ ਪਹਿਲਾ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ

AIMS Mohali

ਐੱਸ ਏ ਐੱਸ ਨਗਰ, 12 ਜੂਨ, 2024: ਸੰਯੁਕਤ ਰਾਸ਼ਟਰ ਵੱਲੋਂ 11 ਜੂਨ ਨੂੰ ਬੱਚਿਆਂ ਦੇ ਖੇਡਣ ਦੇ ਮੌਲਿਕ ਅਧਿਕਾਰ ਦੀ ਰਾਖੀ ਲਈ ਸਮਰਪਿਤ ਦਿਨ ਵਜੋਂ ਮਨਾਏ ਜਾਣ ਦਾ ਫ਼ੈਸਲਾ ਲਏ ਜਾਣ ਉਪਰੰਤ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੋਹਾਲੀ (AIMS Mohali) ਨੇ ਹਸਪਤਾਲ ਵਿੱਚ ਦਾਖਲ ਬੱਚਿਆਂ ਲਈ ਪਹਿਲਾ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ। ਬੱਚਿਆਂ ਦੇ ਖੇਡਣ ਦੇ […]