July 5, 2024 12:18 am

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤੀਜੀ ਰਾਸ਼ਟਰੀ ਲੋਕ ਅਦਾਲਤ 9 ਸਤੰਬਰ ਨੂੰ

National Lok Adalat

ਐੱਸ ਏ ਐੱਸ ਨਗਰ, 24 ਅਗਸਤ, 2023: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 09.09.2023 ਨੂੰ ਸਾਲ 2023 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ (National Lok Adalat) ਦਾ ਆਯੋਜਨ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਕੀਤਾ ਜਾ ਰਿਹਾ ਹੈ ਜਿਸ ਵਿਚ […]

ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ 13 ਮਈ ਨੂੰ

Gurjant Singh Kattu

ਐਸ.ਏ.ਐਸ ਨਗਰ, 12 ਮਈ 2023: ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ 13 ਮਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ (National Lok Adalat)  ਦਾ ਆਯੋਜਨ ਕੀਤਾ ਜਾ ਰਿਹਾ ਹੈ। ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਲੋਕ ਅਦਾਲਤ […]

National Lok Adalat: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ 14 ਸਤੰਬਰ ਨੂੰ ਲਗਾਈ ਜਾਵੇਗੀ ਤੀਜੀ ਰਾਸ਼ਟਰੀ ਲੋਕ ਅਦਾਲਤ

National Lok Adalat

ਐਸ.ਏ.ਐਸ. ਨਗਰ 14 ਜੂਨ 2024: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14 ਸਤੰਬਰ 2024 ਨੂੰ ਸਾਲ 2024 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ (National Lok Adalat) ਦਾ ਆਯੋਜਨ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾਵੇਗਾ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, […]

ਮੋਹਾਲੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 9 ਦਸੰਬਰ ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

National Lok Adalat

ਐਸ.ਏ.ਐਸ.ਨਗਰ, 8 ਦਸੰਬਰ 2023: ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਮਿਤੀ 09.12.2023 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ (National Lok Adalat) ਦਾ ਲਾਈ ਜਾਵੇਗੀ। ਬਲਜਿੰਦਰ ਸਿੰਘ ਮਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਲੋਕ ਅਦਾਲਤ ਲਈ ਸੈਸ਼ਨਜ਼ ਡਵੀਜ਼ਨ, ਐਸ.ਏ.ਐਸ. […]

9 ਸਤੰਬਰ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

ਨਵੇਂ ਅਪਰਾਧਿਕ ਕਾਨੂੰਨਾਂ

ਐਸ.ਏ.ਐਸ.ਨਗਰ, 8 ਸਤੰਬਰ 2023: ਜ਼ਿਲ੍ਹਾ ਅਤੇ ਸੈਸ਼ਨਜ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ. ਹਰਪਾਲ ਸਿੰਘ ਦੀ ਅਗਵਾਈ ਵਿਚ ਮਿਤੀ 9 ਸਤੰਬਰ 2023 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ (National Lok Adalat) ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਲਈ […]

ਭਾਰਤੀ ਲੋਕਤੰਤਰ ‘ਤੇ ਸਵਾਲ ਚੁੱਕਣ ਵਾਲੀਆਂ ਵਿਦੇਸ਼ੀ ਤਾਕਤਾਂ ਦੇ ਹੱਥਾਂ ਦਾ ਖਿਡੌਣਾ ਬਣ ਗਏ ਹਨ ਰਾਹੁਲ ਗਾਂਧੀ: ਤਰੁਣ ਚੁੱਘ

Tarun Chugh

ਚੰਡੀਗੜ੍ਹ/ਦਿੱਲੀ: 17 ਜੂਨਮ 2024: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਈਵੀਐਮ ‘ਤੇ ਚੱਲ ਰਹੀਆਂ ਖ਼ਬਰਾਂ ‘ਤੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸੀ ਆਗੂਆਂ ਦਾ ਦੇਸ਼ ਦੇ ਸੰਵਿਧਾਨ, ਲੋਕਤੰਤਰ ਅਤੇ ਸੰਸਥਾਵਾਂ ‘ਤੇ ਸਵਾਲ ਉਠਾਉਣਾ ਇੱਕ ਫੈਸ਼ਨ ਬਣ ਗਿਆ ਹੈ। ਚੁੱਘ ਨੇ […]

ਮੋਹਾਲੀ: ਕੌਮੀ ਲੋਕ ਅਦਾਲਤ ਦੌਰਾਨ 9850 ਕੇਸਾਂ ਦਾ ਕੀਤਾ ਨਿਪਟਾਰਾ

National Lok Adalat

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਈ 2024: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਮੁੱਖ ਨਿਆਂਧੀਸ਼, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਸਟਿਸ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ […]

ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜਨਵਰੀ, 2024: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ […]

ਮੋਹਾਲੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 9 ਮਾਰਚ ਨੂੰ ਅਗਲੀ ਨੈਸ਼ਨਲ ਲੋਕ ਅਦਾਲਤ

National Lok Adalat

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ 2024: ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (Mohali) ਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿਚ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

ਪੰਜਾਬ ਸਰਕਾਰ ਵੱਲੋਂ ਇੰਤਕਾਲ ਕਰਵਾਉਣ ਲਈ ਲਾਏ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਬਣੇ: ਬ੍ਰਮ ਸ਼ੰਕਰ ਜਿੰਪਾ

ਇੰਤਕਾਲ

ਐੱਸ.ਏ.ਐੱਸ. ਨਗਰ, 15 ਜਨਵਰੀ 2024: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਬਕਾਇਆ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਲਗਾਏ ਗਏ ਕੈਂਪਾਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਬੀਤੀ 06 ਜਨਵਰੀ ਨੂੰ ਲਗਾਏ ਅਜਿਹੇ ਕੈਂਪਾਂ […]