July 7, 2024 2:24 pm

ਕਪੂਰਥਲਾ ਰਿਆਸਤ ਦੀ ਮਹਾਰਾਣੀ ਗੀਤਾ ਦੇਵੀ ਪੂਰੇ ਹੋ ਗਏ

Kapurthala

ਚੰਡੀਗੜ੍ਹ, 29 ਦਸੰਬਰ 2023: ਪੰਜਾਬ ਦੇ ਕਪੂਰਥਲਾ (Kapurthala) ਦੇ ਮਹਾਰਾਜਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਘਰਵਾਲੀ ਮਹਾਰਾਣੀ ਗੀਤਾ ਦੇਵੀ ਦਾ ਕੱਲ੍ਹ ਸ਼ਾਮ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ ਆਪਣੇ ਪੁੱਤ ਟਿੱਕਾ ਸ਼ਤਰੂਜੀਤ ਸਿੰਘ ਨਾਲ ਗ੍ਰੇਟਰ ਕੈਲਾਸ਼ ਕਾਲੋਨੀ, ਦਿੱਲੀ ਵਿੱਚ ਰਹਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਦਿਲ ਦੀ ਬਿਮਾਰੀ ਤੋਂ ਪੀੜਤ ਸਨ […]

ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ

ਮਹਾਰਾਜਾ ਰਿਪੁਦਮਨ ਸਿੰਘ

ਅੰਮ੍ਰਿਤਸਰ, 08 ਅਪ੍ਰੈਲ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਦੀ ਤਸਵੀਰ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਮਹਾਰਾਜਾ ਰਿਪੁਦਮਨ […]

ਫ਼ਰੀਦਕੋਟ ਰਿਆਸਤ ਦੀ ਕੁੱਲ 25 ਹਜ਼ਾਰ ਕਰੋੜ ਦੀ ਜਾਇਦਾਦ ਵਾਰਸਾਂ ਨੂੰ ਵੰਡਣ ਦੇ ਆਦੇਸ਼, ਸੁਪਰੀਮ ਕੋਰਟ ਵਲੋਂ ਟਰੱਸਟ ਭੰਗ

Maharaja Harinder Singh Brar

ਚੰਡੀਗੜ੍ਹ 07 ਸਤੰਬਰ 2022: ਸੁਪਰੀਮ ਕੋਰਟ ਨੇ ਅੱਜ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ (Maharaja Harinder Singh Brar)  ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ’ਤੇ ਬਣੇ ਟਰੱਸਟ ਨੂੰ ਭੰਗ ਕਰ ਦਿੱਤਾ ਹੈ ਅਤੇ ਫ਼ਰੀਦਕੋਟ ਰਿਆਸਤ ਦੀ ਕੁੱਲ 25 ਹਜ਼ਾਰ ਕਰੋੜ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ […]

ਲਹਿੰਦੇ ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਸਾਈਂ ਜ਼ਹੂਰ ਦੇ ਦੇਹਾਂਤ ਦੀ ਖ਼ਬਰ ਦਾ ਬੇਟੇ ਰਿਆਸਤ ਅਲੀ ਨੇ ਕੀਤਾ ਖੰਡਨ

Sai Zahoor

ਚੰਡੀਗੜ੍ਹ 22 ਅਗਸਤ 2022: ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਇਰਲ ਹੋ ਰਹੀ ਲਹਿੰਦੇ ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਸਾਈਂ ਜ਼ਹੂਰ ਦੀ ਮੌਤ ਦੀ ਖਬਰ ਦਾ ਉਨ੍ਹਾਂ ਦੇ ਬੇਟੇ ਨੇ ਖੰਡਨ ਕੀਤਾ ਹੈ | ਸਾਈਂ ਜ਼ਹੂਰ ਦੇ ਬੇਟੇ ਰਿਆਸਤ ਅਲੀ ਨੇ ਸਾਮਾ ਇੰਗਲਿਸ਼ ਨਿਊਜ਼ ‘ਤੇ ਉਨ੍ਹਾਂ ਦੀ ਮੌਤ ਦੀ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਉਸ ਦੇ […]

13 ਅਪ੍ਰੈਲ 1919: ਪਿੰਡ ਜੱਲ੍ਹੇ ਦੇ ਜਲ੍ਹਿਆਂਵਾਲਾ ਬਾਗ਼ ਦੀ ਕਹਾਣੀ

ਜਲ੍ਹਿਆਂਵਾਲਾ ਬਾਗ਼

ਜਲ੍ਹਿਆਂਵਾਲਾ ਬਾਗ਼ ਸੰਬੰਧੀ ਲੇਖ… ਹਰਪ੍ਰੀਤ ਸਿੰਘ ਕਾਹਲੋਂ Sr. Executive Editor The Unmute ਇਤਿਹਾਸ ਦਾ ਇੱਕ ਜ਼ਿਕਰ ਹੈ ਕਿ ਜਲ੍ਹਿਆਂਵਾਲਾ ਬਾਗ਼ ਪੰਡਿਤ ਜੱਲ੍ਹੇ ਦਾ ਸੀ ਪਰ ਇਤਿਹਾਸ ਦੇ ਸਫ਼ੇ ਕੁਝ ਹੋਰ ਬਿਆਨ ਕਰਦੇ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਸਰਹਿੰਦ ਤਹਿਸੀਲ ਅਤੇ ਬਲਾਕ ਦਾ ਪਿੰਡ ਜੱਲ੍ਹਾ ਅਤੇ ਜੱਲ੍ਹਿਆਂਵਾਲੇ ਬਾਗ਼ ਦਾ ਰਿਸ਼ਤਾ ਖਾਸ ਹੈ।ਫ਼ਤਿਹਗੜ੍ਹ ਸਾਹਿਬ ਤੋਂ ੧੪ ਕਿਲੋਮੀਟਰ […]

ਜਨਮ ਦਿਨ ‘ਤੇ ਵਿਸ਼ੇਸ਼: ਪ੍ਰੋਫੈਸਰ ਪੂਰਨ ਸਿੰਘ ਨੂੰ ਯਾਦ ਕਰਦਿਆਂ…

ਪ੍ਰੋਫੈਸਰ ਪੂਰਨ ਸਿੰਘ

ਪ੍ਰੋਫੈਸਰ ਪੂਰਨ ਸਿੰਘ ਮੈਂ ਢਾਡੀ ਉੱਚੇ, ਆਲੀਸ਼ਾਨ , ਗੁਰੂ ਨਾਨਕ ਕਰਤਾਰ ਦਾ। ਲਿਖਾਰੀ ਬਲਦੀਪ ਸਿੰਘ ਰਾਮੂੰਵਾਲੀਆ ਗੁਰੂ ਨਾਨਕ ਸਾਹਿਬ ਦੇ ਦਰ ਘਰ ਦੇ ਖਿਦਮਤਦਾਰ ਪ੍ਰੋਫੈਸਰ ਪੂਰਨ ਸਿੰਘ ਵਰਗੇ ਵਿਰਲੇ ਹੀ ਵੇਖਣ ਨੂੰ ਮਿਲਦੇ ਹਨ। ਅਲਬੇਲਾ ਕਵੀ, ਉਚ ਕੋਟੀ ਦਾ ਵਾਰਤਾਕਾਰ, ਸਫਲ ਵਿਗਿਆਨੀ, ਧਰਮ ਵੇਤਾ, ਉਤਮ ਅਨੁਵਾਦਕ, ਚਿੰਤਕ, ਸੁਹਜ ਕਲਾਵਾਂ ਦਾ ਪ੍ਰੇਮੀ, ਪ੍ਰੋ.ਪੂਰਨ ਸਿੰਘ ਦਾ ਜਨਮ 17 ਫਰਵਰੀ […]

20 ਜਨਵਰੀ 1935: ਸ਼ਹੀਦ ਭਾਈ ਸੇਵਾ ਸਿੰਘ ਠੀਕਰੀਵਾਲਾ ਨੂੰ ਯਾਦ ਕਰਦਿਆਂ…

ਸੇਵਾ ਸਿੰਘ ਠੀਕਰੀਵਾਲਾ

ਲਿਖਾਰੀ ਬਲਦੀਪ ਸਿੰਘ ਰਾਮੂੰਵਾਲੀਆ ਭਾਈ ਸੇਵਾ ਸਿੰਘ ਦਾ ਜਨਮ ਪਟਿਆਲਾ ਰਿਆਸਤ ਦੇ ਪਿੰਡ ਠੀਕਰੀਵਾਲਾ (ਹੁਣ ਬਰਨਾਲੇ ਜਿਲ੍ਹੇ ਦਾ ਪਿੰਡ) ਵਿੱਚ 24 ਅਗਸਤ 1882 ਵਿੱਚ ਸਰਦਾਰ ਦੇਵਾ ਸਿੰਘ ਦੇ ਘਰ , ਮਾਈ ਹਰ ਕੌਰ ਦੀ ਕੁਖੋਂ ਹੋਇਆ।ਠੀਕਰੀਵਾਲਾ ਪਿੰਡ ਵਿੱਚ ਨਵਾਬ ਕਪੂਰ ਸਿੰਘ ਤੇ ਬਾਬਾ ਆਲਾ ਸਿੰਘ ਵਿਚਕਾਰ ਪਹਿਲੀ ਮੁਲਾਕਾਤ ਹੋਈ ਸੀ। ਭਾਈ ਦੇਵਾ ਸਿੰਘ ਪਟਿਆਲਾ ਰਿਆਸਤ […]

10 ਜਨਵਰੀ 1954: ਮਿੱਠੇ ਬਾਬਾ ਜੀ ਬਾਵਾ ਪ੍ਰੇਮ ਸਿੰਘ ਹੋਤੀ

ਬਾਵਾ ਪ੍ਰੇਮ ਸਿੰਘ ਹੋਤੀ

ਬਾਵਾ ਪ੍ਰੇਮ ਸਿੰਘ ਹੋਤੀ ਹੁਣਾਂ ਦਾ 2 ਨਵੰਬਰ 1882 ਈਸਵੀ ਨੂੰ ਗੁਰੂ ਅਮਰਦਾਸ ਪਾਤਸ਼ਾਹ ਅੰਸ਼ ਵੰਸ਼ ਵਿੱਚੋਂ ਬਾਵਾ ਕਾਨ੍ਹ ਸਿੰਘ ਦੇ ਪੋਤਰੇ ਦੇ ਰੂਪ ਵਿਚ, ਬਾਵਾ ਗੰਡਾ ਸਿੰਘ ਦੇ ਘਰ, ਬੀਬੀ ਕੁੱਸ਼ਲਿਆ ਦੀ ਕੁੱਖੋਂ ਜਨਮ ਹੋਇਆ । ਗੁਰਮੁਖੀ ਤੇ ਗੁਰਬਾਣੀ ਸੰਥਾ ਘਰ ਤੇ ਗੁਰਦੁਆਰਾ ਸਾਹਿਬ ਵਿਚੋਂ ਸਿੱਖੀ , ਉਰਦੂ ਤੇ ਫ਼ਾਰਸੀ ਮਦਰੱਸੇ ਤੋਂ ਪੜ੍ਹੀ, ਹੋਤੀ […]

9 ਜਨਵਰੀ 1945: ਕਿਸਾਨ ਆਗੂ ਸਰ ਛੋਟੂ ਰਾਮ ਨੂੰ ਯਾਦ ਕਰਦਿਆਂ…

ਸਰ ਛੋਟੂ ਰਾਮ

ਲਿਖਾਰੀ ਗੁਲਜ਼ਾਰ ਸਿੰਘ ਸੰਧੂ ਸਰ ਛੋਟੂ ਰਾਮ ਅਖੰਡ ਪੰਜਾਬ ਦਾ ਸਿਰ ਕੱਢ ਆਗੂ ਹੋ ਗੁਜ਼ਰਿਆ ਹੈ। ਉਸ ਵੇਲੇ ਦਾ ਪੰਜਾਬ ਪਾਕਿਸਤਾਨੀ ਪਿਸ਼ਾਵਰ ਤੋਂ ਦਿੱਲੀ ਪਾਰ ਦੇ ਪਲਵਲ ਤੱਕ ਫੈਲਿਆ ਹੋਇਆ ਸੀ। ਯੂਰਪ ਦੇ ਕਈ ਦੇਸ਼ਾਂ ਨਾਲੋਂ ਵੱਡਾ। ਉਹ ਆਪਣੇ ਮਾਪਿਆਂ ਦਾ ਸਭ ਤੋਂ ਛੋਟਾ ਬੇਟਾ ਸੀ। ਉਸ ਦਾ ਨਾਂ ਤਾਂ ਰਾਮ ਰਛਪਾਲ ਸੀ, ਪਰ ਛੋਟਾ ਹੋਣ ਕਾਰਨ […]

ਸ਼ਹੀਦੀਆਂ: ਸਾਖੀ ਸਰਹੰਦ ਕੀ – ਭਾਗ 5 (ਅ) ਆਖ਼ਰੀ ਕਿਸ਼ਤ

ਸਾਖੀ ਸਰਹੰਦ ਕੀ

ਹਰਪ੍ਰੀਤ ਸਿੰਘ ਕਾਹਲੋਂ Sr Executive Editor  The Unmute ਸਾਖੀ ਸਰਹੰਦ ਕੀ – ਭਾਗ 5 (ਅ) ਆਖ਼ਰੀ ਕਿਸ਼ਤ ਇਨ ਪੁਤਰਨ ਕੇ ਸੀਸ ਪਰ ਵਾਰ ਦੀਏ ਸੁਤ ਚਾਰ ਚਾਰ ਮੂਏ ਤੋ ਕਯਾ ਭਇਆ ਜੀਵਤ ਕਈ ਹਜ਼ਾਰ ~ ਅੱਲ੍ਹਾ ਯਾਰ ਖਾਂ ਯੋਗੀ, ਸ਼ਹੀਦਾਨੇ ਵਫ਼ਾ ਮਹਿਸੂਸ ਕਰੋ, ਇਸ ਧਰਤੀ ਦਾ ਜ਼ਰਾ ਜ਼ਰਾ ਸ਼ਹੀਦਾਂ ਨੇ ਇੱਥੇ ਲਹੂ ਨਾਲ ਜਿਹੜੀਆਂ ਇਬਾਰਤਾਂ […]