July 7, 2024 6:05 pm

ਗਰਮੀ ਕਾਰਨ ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਚੰਡੀਗੜ੍ਹ, 16 ਮਈ 2024: ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ (Retreat ceremony) ਦਾ ਸਮਾਂ ਬਦਲ ਦਿੱਤਾ ਹੈ | ਬੀ ਐੱਸ ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਕੜਾਕੇ ਦੀ ਗਰਮੀ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਪਹਿਲੇ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5.30 […]

ਸਵੀਪ ਗਤੀਵਿਧੀਆਂ ਨੂੰ ਸਮਰਪਿਤ ਰਹੇਗੀ ਵਿਸਾਖੀ, ਸਾਦਕੀ ਚੌਂਕੀ ‘ਤੇ ਰੀਟਰੀਟ ਦੀ ਰਸਮ ਤੋਂ ਪਹਿਲਾਂ ਹੋਵੇਗਾ ਵਿਸ਼ੇਸ਼ ਸਮਾਗਮ

Baisakhi

ਫਾਜ਼ਿਲਕਾ 12 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਲੋਕਾਂ ਵਿੱਚ ਮਤਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 13 ਅਪ੍ਰੈਲ ਨੂੰ ਵਿਸਾਖੀ (Baisakhi) ਦੇ ਮੌਕੇ ਤੇ ਸਾਦਕੀ ਚੌਂਕੀ ਵਿਖੇ ਰੀਟਰੀਟ ਦੀ ਰਸਮ ਤੋਂ ਪਹਿਲਾਂ ਸ਼ਾਮ ਸਮੇਂ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ […]

ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਚੰਡੀਗ੍ਹੜ, 16 ਅਕਤੂਬਰ 2023: ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ (Retreat ceremony) ਦਾ ਸਮਾਂ 16 ਅਕਤੂਬਰ ਤੋਂ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਇਹ ਸਮਾਂ 15 ਨਵੰਬਰ ਤੱਕ ਰਹੇਗਾ। ਮੌਸਮ ਵਿੱਚ ਤਬਦੀਲੀ ਕਾਰਨ ਸਮਾਂ 5.50 ਦੀ ਬਜਾਏ 5.00 ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਜਦੋਂ ਗਰਮੀਆਂ ਹੁੰਦੀਆਂ ਹਨ ਅਤੇ ਦਿਨ ਲੰਬੇ […]

ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ, ਪੜ੍ਹੋ ਪੂਰੇ ਵੇਰਵੇ

Attari border

ਚੰਡੀਗੜ੍ਹ, 16 ਸਤੰਬਰ 2023: ਮੌਸਮ ਬਦਲਦੇ ਹੀ ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਅਟਾਰੀ ਸਰਹੱਦ (Attari border) ‘ਤੇ ਹੋਣ ਵਾਲੇ ਝੰਡਾ ਲਹਿਰਾਉਣ ਦੀ ਰਸਮ ਦਾ ਸਮਾਂ ਬਦਲ ਦਿੱਤਾ ਹੈ। ਸੀਮਾ ਸੁਰੱਖਿਆ ਬਲ ਨੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5.30 ਤੋਂ ਸ਼ਾਮ 6.15 ਵਜੇ ਕੀਤਾ ਗਿਆ ਹੈ | ਜਿਕਰਯੋਗ ਹੈ ਕਿ ਇਹ ਸਮਾਂ ਬੀ.ਐਸ.ਐਫ਼. […]

ਅਟਾਰੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਦੇਖਣ ਜਾਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਰੂਟ ਪਲਾਨ ਜਾਰੀ

Retreat ceremony

ਚੰਡੀਗੜ੍ਹ, 08 ਅਪ੍ਰੈਲ 2023: ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਪੁਲਿਸ ਨੇ ਰੀਟਰੀਟ ਸੈਰੇਮਨੀ (Retreat Ceremony) ਦੇਖ ਕੇ ਸ਼ਹਿਰ ਪਰਤਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਯੋਜਨਾ ਰੂਟ ਤਿਆਰ ਕੀਤਾ ਹੈ। ਇਸ ਸਬੰਧੀ ਏ.ਡੀ.ਸੀ.ਪੀ ਟਰੈਫਿਕ ਪੁਲਿਸ ਅਮਨਦੀਪ ਕੌਰ ਨੇ ਦੱਸਿਆ ਕਿ ਹਰ ਰੋਜ਼ ਕਰੀਬ ਢਾਈ ਤੋਂ ਤਿੰਨ ਲੱਖ ਸੈਲਾਨੀ ਗੁਰੂ ਨਗਰੀ ਦੇ ਦਰਸ਼ਨਾਂ […]

ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਚੰਡੀਗੜ੍ਹ, 16 ਫਰਵਰੀ 2023: ਮੌਸਮ ਬਦਲਦੇ ਹੀ ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਅਟਾਰੀ ਸਰਹੱਦ (Attari border) ‘ਤੇ ਹੋਣ ਵਾਲੇ ਝੰਡਾ ਲਹਿਰਾਉਣ ਦੀ ਰਸਮ ਦਾ ਸਮਾਂ ਬਦਲ ਦਿੱਤਾ ਹੈ। ਸੀਮਾ ਸੁਰੱਖਿਆ ਬਲ ਨੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5 ਵਜੇ ਕਰ ਦਿੱਤਾ ਹੈ। ਅੱਜ ਯਾਨੀ ਕਿ 16 ਫਰਵਰੀ ਨੂੰ ਰਿਟਰੀਟ ਸੈਰੇਮਨੀ ਸ਼ਾਮ 5 […]

ਹੁਣ ਘਰ ਬੈਠੇ ਕਰ ਸਕਦੇ ਹੋ ਅਟਾਰੀ-ਵਾਹਗਾ ਸਰਹੱਦ ‘ਤੇ ਬੀਟਿੰਗ ਰੀਟਰੀਟ ਸੈਰੇਮਨੀ ਲਈ ਆਨਲਾਈਨ ਬੁਕਿੰਗ

ਅਟਾਰੀ-ਵਾਹਗਾ ਸਰਹੱਦ

ਚੰਡੀਗੜ੍ਹ 05 ਦਸੰਬਰ 2022: ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਜੇਸੀਪੀ ‘ਅਟਾਰੀ-ਵਾਹਗਾ’ ਦਾ ਬੀਟਿੰਗ ਰੀਟਰੀਟ ਸੈਰੇਮਨੀ ਵਿੱਚ ਸ਼ਾਮਲ ਹੋਣ ਲਈ ਦੁਨੀਆ ਭਰ ਤੋਂ ਬਹੁਤ ਸਾਰੇ ਸੈਲਾਨੀ ਅੰਮ੍ਰਿਤਸਰ ਪਹੁੰਚਦੇ ਹਨ, ਹੁਣ ਇਸਦੀ ਆਨਲਾਈਨ ਬੁਕਿੰਗ ਦੀ ਸਹੂਲਤ ਸ਼ੁਰੂ ਕਰ ਰਹੀ ਹੈ। ਇਹ ਸਹੂਲਤ 1 ਜਨਵਰੀ 2023 ਤੋਂ ਸ਼ੁਰੂ ਹੋਵੇਗੀ। ਇਹ ਸੇਵਾ ਐਤਵਾਰ ਨੂੰ ਅੰਮ੍ਰਿਤਸਰ ‘ਚ ਆਯੋਜਿਤ ‘ਸੀਮਾ ਸੁਰੱਖਿਆ ਬਲ’ […]

ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦੇ ਸਮੇਂ ‘ਚ ਕੀਤੀ ਤਬਦੀਲੀ

Attari border

ਚੰਡੀਗੜ੍ਹ 16 ਜੂਨ 2022: ਅਟਾਰੀ ਸਰਹੱਦ (Attari border) ’ਤੇ ਭਾਰਤ ਅਤੇ ਪਾਕਿਸਤਾਨ ਦੀ ਫੌਜਾਂ ਵਿਚਕਾਰ ਹਰ ਰੋਜ਼ ਸ਼ਾਮ ਰੀਟਰੀਟ ਸੈਰੇਮਨੀ (Retreat ceremony) ਹੁੰਦੀ ਹੈ | ਇਸ ਰੀਟਰੀਟ ਸੈਰੇਮਨੀ ਦਾ ਸਮਾਂ 6 ਵਜੇ ਤੋਂ 6:30 ਵਜੇ ਦਾ ਸੀ।ਪਰ ਹੁਣ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ. ਅਤੇ ਪਾਕਿਸਤਾਨ ਦੇ ਬਾਰਡਰ ’ਤੇ ਡਿਊਟੀ ’ਤੇ ਤੈਨਾਤ ਪਾਕਿਸਤਾਨ ਰੇਂਜਰਜ਼ ਵਲੋਂ ਵਿਚਾਰ […]

ਅਟਾਰੀ ਸਰਹੱਦ ’ਤੇ ਰੀਟਰੀਟ ਸੈਰਾਮਨੀ ਸੰਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਿਆ ਫੈਸਲਾ

Attari Border

ਚੰਡੀਗੜ੍ਹ 06 ਫਰਵਰੀ 2022: ਪੰਜਾਬ ‘ਚ ਕੋਰੋਨਾ ਵਾਇਰਸ ਪ੍ਰਕੋਪ ਦੇ ਮੱਦੇਨਜਰ ਅਟਾਰੀ ਸਰਹੱਦ (Attari border) ’ਤੇ ਸੈਲਾਨੀਆਂ ਦੇ ਦਾਖ਼ਲੇ ’ਤੇ ਪਾਬੰਦੀ ਲਗਾਈ ਸੀ| ਇਸਦੇ ਚੱਲਦੇ ਜ਼ਿਲ੍ਹਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜ਼ਿਲ੍ਹੇ ’ਚ 1000 ਲੋਕਾਂ ਦੇ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੇ ਬਾਵਜੂਦ ਰੀਟਰੀਟ ਸੈਰਾਮਨੀ ਵਾਲੀ ਥਾਂ ’ਤੇ ਸੈਲਾਨੀਆਂ […]

ਅਟਾਰੀ ਬਾਰਡਰ ਤੇ ਰੀਟਰੀਟ ਸਮਾਗਮ ਸੰਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ

Retreat ceremony

ਚੰਡੀਗੜ੍ਹ 5 ਜਨਵਰੀ 2022: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਕਾਰਨ ਅਟਾਰੀ ਬਾਰਡਰ (Attari Border) ’ਤੇ ਹੋਣ ਵਾਲੇ ਰੀਟਰੀਟ ਸਮਾਗਮ ਵਿੱਚ ਸੈਲਾਨੀਆਂ ਦਾ ਦਾਖ਼ਲਾ ਕਿਸੇ ਵੇਲੇ ਵੀ ਬੰਦ ਹੋ ਸਕਦਾ ਹੈ। ਡੀ.ਸੀ. ਸਪੋਰਟਸ ਕੰਪਲੈਕਸ (sports complex) ਅਤੇ ਸਟੇਡੀਅਮ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਟੂਰਿਸਟ ਗੈਲਰੀ ਵੀ ਇਸੇ ਸ਼੍ਰੇਣੀ ਵਿੱਚ ਆਉਂਦੀ ਹੈ। ਹਾਲਾਂਕਿ […]