July 4, 2024 9:42 pm

ਲੋਕ ਸਭਾ ਚੋਣਾਂ 2024: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ 1 ਜੂਨ ਨੂੰ ਛੁੱਟੀ ਦਾ ਐਲਾਨ

Jalandhar West

ਸ੍ਰੀ ਮੁਕਤਸਰ ਸਾਹਿਬ 29 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ (1) ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਿਸ਼ੇਸ਼ ਹੁਕਮ ਜਾਰੀ ਕਰਕੇ 1 ਮਈ 2024 ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ, ਗੈਰ ਸਰਕਾਰੀ ਦਫਤਰਾਂ,ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਲਈ ਅਦਾਇਗੀਯੋਗ […]

ਲੋਕ ਸਭਾ ਚੋਣਾਂ 2024 ਮੱਦੇਨਜਰ ਪੰਜਾਬ ‘ਚ 1 ਜੂਨ ਨੂੰ ਛੁੱਟੀ ਦਾ ਐਲਾਨ

Jalandhar West

ਚੰਡੀਗੜ੍ਹ, 28 ਮਈ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਮੱਦੇਨਜ਼ਰ 1 ਜੂਨ, 2024 (ਸ਼ਨਿਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-05-2024 ਤੋਂ 01-06-2024 ਅਤੇ […]

ਲੋਕ ਸਭਾ ਚੋਣਾਂ 2024: ਭਾਜਪਾ ਵੱਲੋਂ ਪੰਜਾਬ ‘ਚ ਤਿੰਨ ਹੋਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ

Jalandhar by-election

ਚੰਡੀਗੜ੍ਹ, 09 ਮਈ 2024: ਭਾਜਪਾ (BJP) ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੂੰ ਆਨੰਦਪੁਰ ਸਾਹਿਬ ਸੀਟ ਤੋਂ ਟਿਕਟ ਦਿੱਤੀ ਗਈ ਹੈ। ਸੁਭਾਸ਼ ਸ਼ਰਮਾ ਪਹਿਲੀ ਵਾਰ ਚੋਣ ਲੜਨਗੇ | […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

ਚੰਡੀਗੜ੍ਹ, 07 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 ਨੂੰ ਜਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ […]

ਲੋਕ ਸਭਾ ਚੋਣਾਂ 2024: ਕਾਂਗਰਸ ਵੱਲੋਂ ਪੰਜਾਬ ‘ਚ ਚਾਰ ਹੋਰ ਉਮੀਦਵਾਰਾਂ ਦਾ ਐਲਾਨ

Congress

ਚੰਡੀਗੜ੍ਹ 29 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ 2024 ਲਈ ਕਾਂਗਰਸ (Congress) ਨੇ ਚਾਰ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਜਾਰੀ ਸੂਚੀ ਮੁਤਾਬਕ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ […]

ਲੋਕ ਸਭਾ ਚੋਣਾਂ 2024: ਭਾਜਪਾ ਵੱਲੋਂ ਲੱਦਾਖ ਲੋਕ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ

Ladakh

ਚੰਡੀਗੜ੍ਹ, 23 ਅਪ੍ਰੈਲ 2024: ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਲੱਦਾਖ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਭਾਜਪਾ ਨੇ ਲੱਦਾਖ (Ladakh) ਸੀਟ ਤੋਂ ਤਾਸ਼ੀ ਗਿਆਲਸਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਲੱਦਾਖ (Ladakh) ਦੇ ਮੌਜੂਦਾ ਸੰਸਦ ਮੈਂਬਰ ਜਾਮਯਾਂਗ ਸੇਰਿੰਗ ਨਾਮਗਿਆਲ ਦੀ ਟਿਕਟ ਪਾਰਟੀ ਨੇ ਰੱਦ ਕਰ ਦਿੱਤੀ ਹੈ। ਜੰਮੂ […]

ਲੋਕ ਸਭਾ ਚੋਣਾਂ: ‘ਆਪ’ ਵੱਲੋਂ ਪੰਜਾਬ ‘ਚ 4 ਹੋਰ ਉਮੀਦਵਾਰਾਂ ਦਾ ਐਲਾਨ, ਤਿੰਨ ਵਿਧਾਇਕਾਂ ਨੂੰ ਦਿੱਤੀ ਟਿਕਟ

Aam Aadmi Party

ਚੰਡੀਗੜ੍ਹ,16 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ (AAP) ਨੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ, ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ, ਗੁਰਦਾਸਪੁਰ ਤੋਂ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ […]

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ

Yamunanagar

ਚੰਡੀਗੜ੍ਹ, 8 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲੋਕ ਸਭਾ ਚੋਣਾਂ 2024 (Lok Sabha elections 2024) ਲਈ ਆਪਣੇ ਤਿੰਨ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਸੂਚੀ ਮੁਤਾਬਕ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ ਨੂੰ ਟਿਕਟ ਦਿੱਤੀ ਗਈ ਹੈ, ਜੋ ਕਿ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਹਨ। ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਉਮੀਦਵਾਰ […]

ਲੋਕ ਸਭਾ ਚੋਣਾਂ 2024: ਬਹੁਜਨ ਸਮਾਜਵਾਦੀ ਪਾਰਟੀ ਵੱਲੋਂ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

BSP

ਚੰਡੀਗੜ੍ਹ, 24 ਮਾਰਚ 2024: ਉੱਤਰ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ 2024 ਲਈ ਬਹੁਜਨ ਸਮਾਜਵਾਦੀ ਪਾਰਟੀ (Bahujan Samajwadi Party) ਨੇ ਐਤਵਾਰ ਨੂੰ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ ਬਸਪਾ ਨੇ ਸੱਤ ਮੁਸਲਿਮ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਇਸ ਸਹਾਰਨਪੁਰ ਸੀਟ ‘ਤੇ ਸਪਾ-ਕਾਂਗਰਸ ਗਠਜੋੜ ਦੇ ਇਮਰਾਨ ਮਸੂਦ ਦੇ ਖਿਲਾਫ ਮਾਜਿਦ ਅਲੀ […]

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ, ਸੱਤ ਪੜਾਵਾਂ ‘ਚ ਹੋਵੇਗੀ ਵੋਟਿੰਗ

Lok Sabha elections

ਚੰਡੀਗੜ੍ਹ, 16 ਮਾਰਚ 2024: ਲੋਕ ਸਭਾ ਚੋਣਾਂ 2024 (Lok Sabha elections) ਦੀਆਂ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਦੇਸ਼ ਵਿੱਚ ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ ਹੋਣਗੀਆਂ। ਇਸ ਤੋਂ ਇਲਾਵਾ ਚਾਰ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। 7ਵੇਂ ਪੜਾਵ ‘ਚ ਪੰਜਾਬ  ‘ਚ 1 ਜੂਨ ਨੂੰ ਲੋਕ ਸਭਾ […]