July 2, 2024 10:04 pm

Vigilance: ਵਿਜੀਲੈਂਸ ਬਿਊਰੋ ਵੱਲੋਂ 2.70 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਗ੍ਰਿਫਤਾਰ

Vigilance Bureau

ਚੰਡੀਗੜ੍ਹ 02 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ-5 ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਦੋ ਲੱਖ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਅਤੇ ਪ੍ਰਾਪਤ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ | ਵਿਜੀਲੈਂਸ ਦੇ ਮੁਤਾਬਕ ਜਵਾਹਰ ਨਗਰ ਕੈਂਪ ਦੇ ਤਾਜ ਹੋਟਲ ਦੇ ਮਾਲਕ ਕਮਲਜੀਤ ਅਹੂਜਾ ਦੀ ਸ਼ਿਕਾਇਤ ‘ਤੇ […]

Vigilance: ਵਿਜੀਲੈਂਸ ਬਿਊਰੋ ਨੇ ਹੈੱਡ ਕਾਂਸਟੇਬਲ ਨੂੰ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

Vigilance Bureau

ਚੰਡੀਗੜ੍ਹ, 28 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ | ਵਿਜੀਲੈਂਸ ਨੇ ਮੁਤਾਬਕ ਉਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ। […]

Vigilance: ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Vigilance Bureau

ਚੰਡੀਗੜ੍ਹ, 24 ਜੂਨ, 2024: ਵਿਜੀਲੈਂਸ ਬਿਊਰੋ (Vigilance Bureau) ਨੇ ਬੁਢਲਾਡਾ ਤਹਿਸੀਲ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ 5500 ਰੁਪਏ ਦੀ ਰਿਸ਼ਵਤ ਮੰਗ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਵਿਜੀਲੈਂਸ ਨੇ ਦੱਸਿਆ ਕਿ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਾਸੀ ਗੁਰਚੰਦ ਸਿੰਘ ਦੀ ਸ਼ਿਕਾਇਤ ਦੇ ਅਧਾਰ ਦੇ ਗ੍ਰਿਫਤਾਰ ਕੀਤਾ ਗਿਆ […]

Punjab: ਚੌਲਾਂ ਦੀ ਵੰਡ ’ਚ 1.55 ਕਰੋੜ ਰੁਪਏ ਦਾ ਘਪਲਾ, ਵਿਜੀਲੈਂਸ ਬਿਊਰੋ ਵੱਲੋਂ 1138 ਬੋਰੀਆਂ ਨਾਲ ਲੱਦੇ ਦੋ ਟਰੱਕ ਜ਼ਬਤ

Vigilance Bureau

ਚੰਡੀਗੜ੍ਹ, 21 ਜੂਨ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਵੱਡੇ ਚੌਲਾਂ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ | ਵਿਜੀਲੈਂਸ ਮੁਤਾਬਕ ਇਹ ਘਪਲਾ 1.55 ਕਰੋੜ ਰੁਪਏ ਦਾ ਹੈ | ਇਸਦੇ ਨਾਲ ਹੀ ਇੱਕ ਗੋਦਾਮ ’ਚ ਛਾਪੇਮਾਰੀ ਕਰਕੇ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕਾਂ ਨੂੰ ਜ਼ਬਤ ਕੀਤਾ ਗਿਆ ਹੈ | ਵਿਜੀਲੈਂਸ ਨੇ ਸ਼ਿਵ […]

Vigilance: 18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 19 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ (Vigilance […]

ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau

ਚੰਡੀਗੜ੍ਹ, 14 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਬੱਸੀ ਪਠਾਣਾਂ, ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਹਰਦੀਪ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Bribe Case: ਰਿਸ਼ਵਤ ਮੰਗਣ ਦੇ ਦੋਸ਼ ਹੇਠ ESIC ਡਿਸਪੈਂਸਰੀ ਦਾ ਬ੍ਰਾਂਚ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Bribe

ਚੰਡੀਗੜ੍ਹ, 14 ਜੂਨ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ (Bribe) ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ […]

Vigilance Bureau: 21,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 13 ਜੂਨ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ (ਨੰਬਰ 27/ਸੰਗਰੂਰ) ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ […]

Recruitment scam: ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ‘ਚ ਫਰਜ਼ੀ ਭਰਤੀ ਘਪਲੇ ਦਾ ਪਰਦਾਫਾਸ਼, ਦੋ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 12 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘਪਲੇ (Recruitment scam) ਦਾ ਪਰਦਾਫਾਸ਼ ਕਰਦਿਆਂ 102 ਨੌਜਵਾਨਾਂ ਨੂੰ ਸੂਬਾ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਰੁਪਏ ਦੀਆਂ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਦੋ […]

Vigilance: ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

Vigilance Bureau

ਚੰਡੀਗੜ੍ਹ, 11 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ (Vigilance Bureau) ਦੇ ਬੁਲਾਰੇ ਨੇ ਦੱਸਿਆ […]