July 5, 2024 1:08 am

ਅਮਰੀਕਾ ‘ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ, ਪਿਛਲੇ ਹਫ਼ਤੇ ਤੋਂ ਨਹੀਂ ਮਿਲਿਆ ਕੋਈ ਸੁਰਾਗ

Indian students

ਚੰਡੀਗੜ੍ਹ, 03 ਜੂਨ 2024: ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ (Indian students) ਦਾ ਲਾਪਤਾ ਹੋਣਾ ਜਾਂ ਉਨ੍ਹਾਂ ‘ਤੇ ਹਮਲਾ ਹੋਣਾ ਆਮ ਗੱਲ ਹੋ ਗਈ ਹੈ। ਇੱਥੇ ਭਾਰਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਕੈਲੀਫੋਰਨੀਆ ਵਿੱਚ ਇੱਕ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ ਹੈ। ਪਿਛਲੇ ਹਫ਼ਤੇ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਨੇ ਉਸ […]

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਕੁੜੀਆਂ ਦੇ ਸਕੂਲ ਨੂੰ ਲੱਗੀ ਅੱਗ, ਵਿਦਿਆਰਥਣਾਂ ਨੇ ਭੱਜ ਕੇ ਬਚਾਈ ਜਾਨ

Khyber Pakhtunkhwa

ਚੰਡੀਗੜ੍ਹ, 27 ਮਈ 2024: ਪਾਕਿਸਤਾਨ ਦੇ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ‘ਚ ਵੱਡਾ ਹਾਦਸਾ ਹੁੰਦਿਆਂ ਟਲ ਗਿਆ। ਸੋਮਵਾਰ ਨੂੰ ਇੱਥੇ ਇੱਕ ਸਕੂਲ ਦੀ ਇਮਾਰਤ ਨੂੰ ਲੱਗੀ ਅੱਗ ਕਾਰਨ ਸੈਂਕੜੇ ਜਾਨਾਂ ਖ਼ਤਰੇ ਵਿੱਚ ਪੈ ਗਈਆਂ ਸਨ। ਹਾਲਾਂਕਿ ਲਗਭਗ 1400 ਵਿਦਿਆਰਥਣਾਂ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਘਟਨਾ ਬਾਰੇ ਪਾਕਿਸਤਾਨ ਮੀਡੀਆ ਮੁਤਾਬਕ ਖੈਬਰ ਪਖਤੂਨਖਵਾ (Khyber […]

ਵਿਦਿਆਰਥਣਾਂ ਨੇ ਮਹਿੰਦੀ ਲਾ ਕੇ ਕੱਢੀ ਜਾਗਰੂਕਤਾ ਰੈਲੀ, ਲੋਕਾਂ ਨੂੰ ਵੋਟ ਪਾਉਣ ਕੀਤੀ ਅਪੀਲ

ਵੋਟ ਪਾਉਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ 2024: ਭਾਰਤ ਦੇ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਗਿੱਧੇ ਦੀਆਂ ਬੋਲੀਆਂ, ਜਾਗੋ, ਚੇਤਨਾ ਰੈਲੀਆਂ ਅਤੇ ਮਹਿੰਦੀ ਲਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਗਵਾਈ ਵਿੱਚ 1 ਜੂਨ […]

ਸੋਹਾਣਾ ਦੇ ਮਿਡਲ ਤੇ ਸਕੈਡੰਰੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਟਰਾਫੀਆਂ ਤੇ ਮੈਡਲ ਨਾਲ ਕੀਤਾ ਸਨਮਾਨਿਤ

Sohana

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਈ 2024: ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਸੋਹਾਣਾ (Sohana) (ਮੋਹਾਲੀ ) ਦਾ ਸਲਾਨਾ ਨਤੀਜਾ ਬੋਰਡ ਪ੍ਰੀਖਿਆਵਾਂ ਵਿੱਚੋਂ ਸ਼ਾਨਦਾਰ ਰਿਹਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਿਮਾਸ਼ੂ ਢੰਡ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਬੋਰਡ ਦੇ ਨਤੀਜੇ ਵਧੀਆ ਰਹੇ ਹਨ। ਸਕੂਲ ਦੀ 12ਵੀਂ ਜਮਾਤ […]

ਚੰਡੀਗੜ੍ਹ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 7ਵੀਂ ਜਮਾਤ ਦੀ ਵਿਦਿਆਰਥਣ ਦੀ ਗਈ ਜਾਨ

Accident

ਚੰਡੀਗੜ੍ਹ, 7 ਮਈ 2024: ਚੰਡੀਗੜ੍ਹ (Chandigarh) ‘ਚ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਐਕਟਿਵਾ ‘ਤੇ ਆਪਣੀ ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ ਦੀ ਵਿਦਿਆਰਥਣ ਦੀ ਹਾਦਸੇ ‘ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਸਵੇਰੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਪਰਿਆ। ਮ੍ਰਿਤਕਾ ਦੀ ਪਛਾਣ 12 ਸਾਲਾ ਅਨੰਨਿਆ ਵਜੋਂ ਹੋਈ ਹੈ। ਉਸ ਦੀ ਮਾਂ […]

ਪੋਸਟਰ ਮੁਕਾਬਲੇ ‘ਚ ਬੀਏ ਦੂਜੇ ਦੀ ਵਿਦਿਆਰਥਣ ਆਰਤੀ ਨੇ ਪਹਿਲਾ ਸਥਾਨ ਕੀਤਾ ਹਾਸਲ

poster competition

ਚੰਡੀਗੜ੍ਹ, 27 ਅਪ੍ਰੈਲ 2024: ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ਼ ਇੰਟੀਗ੍ਰੇਟਿਡ ਐਂਡ ਆਨਰਜ਼ ਸਟੱਡੀਜ਼ ਵਿਖੇ ਫਾਈਨ ਆਰਟਸ ਕਲੱਬ ਵੱਲੋਂ ਪਹਿਲੇ ਸੈਸ਼ਨ ਵਿਚ ਪੋਸਟਰ ਮੇਕਿੰਗ ਮੁਕਾਬਲਾ (poster competition) ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨਸ਼ਾ ਛੁਡਾਊ ਅਤੇ ਸਮਾਜਿਕ ਵਿਸ਼ੇ ‘ਤੇ ਸ਼ਾਨਦਾਰ ਪੋਸਟਰ ਬਣਾਏ | ਦੂਜੇ ਸੈਸ਼ਨ ਵਿੱਚ ਫਾਈਨ ਆਰਟਸ ਕਲੱਬ ਵੱਲੋਂ ਇੱਕ […]

ਸਵੀਪ ਪ੍ਰੋਜੈਕਟ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਾਜ਼ਿਲਕਾ ਦੀਆਂ ਵਿਦਿਆਰਥਣਾਂ ਨੂੰ ਦਿੱਤਾ ਵੋਟ ਦੀ ਮਹੱਤਤਾ ਦਾ ਸੰਦੇਸ਼

ਵੋਟ ਦੀ ਮਹੱਤਤਾ

ਫਾਜਿਲਕਾ 5 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏਡੀਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ […]

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 42 ਬਿਊਟੀ ਐਂਡ ਵੈਲਨੈੱਸ ਤੇ ਅਪੈਰਲ ਕਿੱਟਸ ਵੰਡੀਆਂ

Dr. Senu Duggal

ਫਾਜ਼ਿਲਕਾ 12 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Dr. Senu Duggal) ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਾਜ਼ਿਲਕਾ ਵਿਖੇ ਕਿੱਤਾ ਮੁਖੀ ਕੋਰਸ ਬਿਊਟੀ ਐਂਡ ਵੈਲਨੈੱਸ ਦੀਆਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਵੈ ਰੁਜ਼ਗਾਰ ਲਈ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਪ੍ਰਿੰਸੀਪਲ ਮੈਡਮ ਸੁਤੰਤਰ ਬਾਲਾ ਪਾਠਕ ਦੇ ਯਤਨਾ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਤਕਾ ਮੁਕਾਬਲੇ ‘ਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

Mandeep Kaur

ਚੰਡੀਗੜ੍ਹ, 9 ਫ਼ਰਵਰੀ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਕਰਵਾਏ ਗਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ (Mandeep Kaur) ਨੂੰ ਵਧਾਈ ਦਿੱਤੀ ਹੈ। ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ […]

ਜੇਈਈ ਮੇਨ ਪ੍ਰੀਖਿਆ ਤੋਂ ਪਹਿਲਾਂ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਪੜ੍ਹਾਈ ਦੇ ਤਣਾਅ ਕਾਰਨ ਚੁੱਕਿਆ ਕਦਮ

ਬਿਜਲੀ ਵਿਭਾਗ

ਚੰਡੀਗੜ੍ਹ, 29 ਜਨਵਰੀ 2024: 30 ਜਨਵਰੀ ਨੂੰ ਹੋਣ ਵਾਲੀ ਜੇਈਈ ਮੇਨ (JEE Main Exam) ਪ੍ਰੀਖਿਆ ਤੋਂ ਪਹਿਲਾਂ ਸੋਮਵਾਰ ਨੂੰ ਕੋਟਾ ਵਿੱਚ ਇੱਕ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੇ ਕਮਰੇ ‘ਚੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ‘ਚ ਉਸ ਨੇ ਲਿਖਿਆ ਹੈ, ‘ਮੰਮੀ ਅਤੇ ਪਾਪਾ, ਮੈਨੂੰ ਮੁਆਫ਼ ਕਰਨਾ, ਮੈਂ ਲੂਸਰ ਹਾਂ, […]