July 4, 2024 5:28 pm

ਪੰਜਾਬ ਪੁਲਿਸ ਨੇ ਇਸ ਸਾਲ ਕੀਤੇ 60 ਪੁਲਿਸ ਮੁਕਾਬਲੇ, ਮੁਕਾਬਲਿਆਂ 9 ਬਦਮਾਸ਼ ਮਾਰੇ: IGP ਸੁਖਚੈਨ ਸਿੰਘ ਗਿੱਲ

Encounters

ਚੰਡੀਗ੍ਹੜ, 27 ਦਸੰਬਰ 2023: ਆਈ.ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਨੇ ਇਸ ਸਾਲ 60 ਪੁਲਿਸ ਮੁਕਾਬਲੇ (Encounters) ਕੀਤੇ ਹਨ। ਇਸ ਤੋਂ ਇਲਾਵਾ ਇਨ੍ਹਾਂ ਪੁਲਿਸ ਮੁਕਾਬਲਿਆਂ ’ਚ 9 ਬਦਮਾਸ਼ ਮਾਰੇ ਗਏ ਹਨ, ਜਦੋਂਕਿ 482 ਬਦਮਾਸ਼ ਤੇ ਹੋਰ ਮੁਲਜ਼ਮ ਗ੍ਰਿਫਤਾਰ ਕੀਤੇ ਹਨ। ਇਸ ਦੇ ਨਾਲ ਹੀ 32 ਬਦਮਾਸ਼ ਪੁਲਿਸ […]

ਮੁਕਾਬਲੇ ਦੌਰਾਨ ਮਾਰੇ ਗਏ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਲਈ SIT ਦਾ ਗਠਨ: IGP ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ

SIT

ਚੰਡੀਗੜ੍ਹ, 15 ਦਸੰਬਰ 2023: ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕੀਤੀ ਗਈ ਹੈ। ਇਹ ਜਾਣਕਾਰੀ ਅੱਜ […]

ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਕੱਥੂ ਨੰਗਲ ਤੋਂ ਕੀਤਾ ਗ੍ਰਿਫਤਾਰ: IGP ਸੁਖਚੈਨ ਸਿੰਘ ਗਿੱਲ

ਪੱਪਲਪ੍ਰੀਤ

ਚੰਡੀਗੜ੍ਹ, 10 ਅਪ੍ਰੈਲ 2023: ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਪ੍ਰੈਸ ਕਾਨਫਰੰਸ ਦੌਰਾਨ ਅਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਨੂੰ ਕੱਥੂ ਨੰਗਲ ਤੋਂ […]

30 ਮੁਲਜ਼ਮਾਂ ਦੀ ਹੋਵੇਗੀ ਗ੍ਰਿਫਤਾਰੀ, 177 ਜਣਿਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ: IGP ਸੁਖਚੈਨ ਸਿੰਘ ਗਿੱਲ

IGP Sukhchain Singh Gill

ਚੰਡੀਗੜ੍ਹ , 23 ਮਾਰਚ 2023: ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਪ੍ਰੈਸ ਕਾਨਫਰੰਸ ਦੌਰਾਨ ਅਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼ 30 ਮੁਲਜ਼ਮਾਂ ਦੀ […]

ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜੇ ਵਿਅਕਤੀਆਂ ‘ਤੇ ਲਗਾਇਆ ਐੱਨਐੱਸਏ: IGP ਸੁਖਚੈਨ ਸਿੰਘ ਗਿੱਲ

ਡਿੱਬਰੂਗੜ੍ਹ

ਚੰਡੀਗੜ੍ਹ, 20 ਮਾਰਚ 2023: ਪੰਜਾਬ ਪੁਲਿਸ ਦੇ ਆਈਜੀਪੀ ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ। ਸੁਖਚੈਨ ਸਿੰਘ ਗਿੱਲ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਅਫ਼ਵਾਹ ਜਾਂ ਝੂਠੀ ਖ਼ਬਰ ’ਤੇ ਯਕੀਨ ਨਾ ਕੀਤਾ ਜਾਵੇ। ਉਨ੍ਹਾਂ […]

ਪੰਜਾਬ ਪੁਲਿਸ ਵਲੋਂ ਇਸ ਹਫਤੇ ਨਸ਼ੀਲੇ ਪਦਾਰਥਾਂ ਸਮੇਤ 366 ਨਸ਼ਾ ਸਪਲਾਇਰ ਗ੍ਰਿਫਤਾਰ: ਸੁਖਚੈਨ ਸਿੰਘ ਗਿੱਲ

Punjab Police

ਚੰਡੀਗੜ੍ਹ 21 ਨਵੰਬਰ 2022: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ (Punjab Police) ਨੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਵਿੱਚ ਹਫਤਾ ਨਾਰੋਕੋਟਿਕ ਡਰੱਗਸ ਐਂਡ ਸਾਈਕੋਟਰੋਪਿਕ ਸਬਟਾਂਸੇਸ ਤਹਿਤ 258 ਐਫਆਈਆਰ ਦਰਜ ਕੀਤੀਆਂ ਅਤੇ 28 ਵਪਾਰਕ ਤਸਕਰਾਂ ਸਮੇਤ 366 ਨਸ਼ਾ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀਪੀ ਸੁਖਚੈਨ […]

ਅਬੋਹਰ: ਸਵੀਪ ਟੀਮ ਵੱਲੋਂ ਚਲਾਈ ਵੋਟ ਸਿਗਨੇਚਰ ਮੁਹਿੰਮ, ਸਰਕਾਰੀ ਕਾਲਜ ਸੁਖਚੈਨ ਵਿਖੇ ਬੱਚਿਆਂ ਨੇ ਪਾਈ ਆਪਣੀ ਹਿੱਸੇਦਾਰੀ

ਸਵੀਪ ਟੀਮ

ਅਬੋਹਰ 6 ਅਪ੍ਰੈਲ 2024: ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕ ਸਭਾ ਚੋਣਾਂ 2024 ਵਿੱਚ 70 ਫੀਸਦੀ ਤੋਂ ਵੱਧ ਵੋਟ ਪੋਲ ਦੇ ਟੀਚੇ ਦੀ ਪ੍ਰਾਪਤੀ ਲਈ ਸਵੀਪ ਪ੍ਰਜੈਕਟ ਤਹਿਤ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ.ਡੀ.ਸੀ ਵਿਕਾਸ, ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸਰਦਾਰ ਜਸਵਿੰਦਰ […]

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਕੀਤਾ ਗ੍ਰਿਫ਼ਤਾਰ

ਪਪਲਪ੍ਰੀਤ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 10 ਅਪ੍ਰੈਲ 2023: ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ, ਜਿਸ ਦੀ ਪਛਾਣ ਪਪਲਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮ ਨੂੰ ਕੌਮੀ […]

ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਨਹੀਂ ਭੱਜ ਸਕਦਾ, ਪੁਲਿਸ ਝੂਠ ਬੋਲ ਰਹੀ ਹੈ: ਅੰਮ੍ਰਿਤਪਾਲ ਦੀ ਮਾਤਾ

Amritpal Singh

ਚੰਡੀਗੜ੍ਹ, 22 ਮਾਰਚ 2023: ਪਿਛਲੇ ਚਾਰ ਦਿਨ ਤੋਂ ਲਗਾਤਾਰ ਹੀ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ | ਦੂਜੇ ਪਾਸੇ ਆਈਜੀਪੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਹ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਫ਼ਰਾਰ ਹੋਇਆ ਹੈ ਅਤੇ ਉਹ ਆਪਣੀ ਗੱਡੀ […]

ਪੰਜਾਬ ਪੁਲਿਸ ਨੇ ਸੂਬੇ ‘ਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ : ਆਈ.ਜੀ.ਪੀ. ਸੁਖਚੈਨ ਗਿੱਲ

ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਨ ਤੋਂ ਕੁਝ ਘੰਟੇ ਬਾਅਦ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਅਤੇ ਕਾਬੂ ਵਿੱਚ ਹੋਣ ਦਾ […]