July 7, 2024 7:55 pm

ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ PM ਮੋਦੀ ਵੱਲੋਂ ਦਿੱਤੇ ਭਾਸਣ ‘ਤੇ ਇਤਰਾਜ਼ ਪ੍ਰਗਟਾਇਆ

Sukhpal singh Khaira

ਚੰਡੀਗੜ੍ਹ, 22 ਮਈ, 2024: ਬਿਹਾਰ ਵਿੱਚ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨੂੰ ਪੰਜਾਬ ਦੇ ਸੰਗਰੂਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal singh Khaira) ਨੇ ਨਫ਼ਰਤ ਭਰਿਆ ਕਰਾਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਦਾ ਬਿਆਨ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ […]

ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਕਿਸਾਨਾਂ ਦੇ ਹੱਕ ਸ਼ੰਭੂ ਬਾਰਡਰ ਪੁੱਜੇ

farmers

ਚੰਡੀਗੜ੍ਹ, 13 ਫਰਵਰੀ 2024: ਪੰਜਾਬ ਦੇ ਕਿਸਾਨ (farmers) ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ, ਜਿਸ ਕਾਰਨ ਕਈ ਥਾਵਾਂ ‘ਤੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ ਹੈ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ | ਇਸ ਤੋਂ ਇਲਾਵਾ ਕਿਸਾਨਾਂ ਨੂੰ ਪੰਜਾਬ ਦੀਆਂ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਮਿਲ […]

ਪੰਜਾਬ ‘ਚ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਗਠਜੋੜ ਦਾ ਕੋਈ ਫਾਇਦਾ ਨਹੀਂ: ਸੁਖਪਾਲ ਸਿੰਘ ਖਹਿਰਾ

Sukhpal Singh Khaira

ਅੰਮ੍ਰਿਤਸਰ, 20 ਜਨਵਰੀ 2024: ਨਾਭਾ ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਲਗਾਤਾਰ ਹੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਸੁਰਖੀਆਂ ਵਿੱਚ ਹਨ ਤੇ ਅੱਜ ਸੁਖਪਾਲ ਸਿੰਘ ਖਹਿਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ | ਇਸ ਦੌਰਾਨ ਸੁਖਪਾਲ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਬਦਲਾਖੋਰੀ ਦੀ ਰਾਜਨੀਤੀ […]

ਸੁਪਰੀਮ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ

Sukhpal Singh Khaira

ਚੰਡੀਗ੍ਹੜ, 18 ਜਨਵਰੀ 2024: ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਐਨ.ਡੀ.ਪੀ.ਐਸ. ਮਾਮਲੇ ‘ਚ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਗਭਗ 11 ਵਜੇ ਸ਼ੁਰੂ ਕੀਤੀ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਇਸ ਵਿੱਚ ਕੋਈ ਸ਼ੱਕ […]

ਨਾਭਾ ਜੇਲ੍ਹ ਤੋਂ ਰਿਹਾਅ ਹੋਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ

Sukhpal Singh Khaira

ਚੰਡੀਗੜ੍ਹ, 15 ਜਨਵਰੀ 2024: ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਅੱਜ ਸ਼ਾਮ ਨਾਭਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਇਸ ਤੋਂ ਬਾਅਦ ਉਹ ਆਪਣੇ ਪਿੰਡ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਆਗੂਆਂ ਨੇ ਮੇਰਾ ਸਾਥ ਦਿੱਤਾ ਹੈ | […]

ਸੁਖਪਾਲ ਸਿੰਘ ਖਹਿਰਾ ਨੂੰ ਥਾਣਾ ਸੁਭਾਨਪੁਰ ਵਿਖੇ ਦਰਜ ਹੋਏ ਮਾਮਲੇ ‘ਚ ਮਿਲੀ ਜ਼ਮਾਨਤ

Sukhpal Singh Khaira

ਚੰਡੀਗੜ੍ਹ, 15 ਜਨਵਰੀ 2024: ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਖ਼ਿਲਾਫ਼ ਕਪੂਰਥਲਾ ਦੇ ਥਾਣਾ ਸੁਭਾਨਪੁਰ ਵਿਖੇ ਦਰਜ ਹੋਏ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ | ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਤੇ ਦੋਵਾਂ ਧਿਰਾਂ ਵਿਚਾਲੇ 12 ਜਨਵਰੀ ਨੂੰ ਬਹਿਸ ਹੋਈ ਸੀ ਤੇ ਅੱਜ ਲਈ ਫ਼ੈਸਲਾ ਰਾਖਵਾਂ ਰੱਖ ਲਿਆ […]

ਸੁਖਪਾਲ ਸਿੰਘ ਖਹਿਰਾ ਨੂੰ ਜੇਲ੍ਹ ‘ਚ ਮਿਲਣ ਪੁੱਜੇ ਦਵਿੰਦਰ ਯਾਦਵ ਸਮੇਤ ਕਈ ਕਾਂਗਰਸੀ ਆਗੂ

Sukhpal Singh Khaira

ਚੰਡੀਗੜ੍ਹ, 12 ਜਨਵਰੀ 2024: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਨਾਭਾ ਜੇਲ੍ਹ ਵਿੱਚ ਬੰਦ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਅੱਜ ਸੀਨੀਅਰ ਕਾਂਗਰਸੀ ਆਗੂਆਂ ਨੇ ਸੁਖਪਾਲ ਖਹਿਰਾ ਨਾਲ ਮੁਲਾਕਾਤ ਕੀਤੀ ਹੈ। ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ ‘ਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, […]

ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 9 ਜਨਵਰੀ 2024: ਹਲਕਾ ਭਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਸੰਬੰਧੀ ਕਪੂਰਥਲਾ ਦੀ ਅਦਾਲਤ ‘ਚ ਅੱਜ ਖਹਿਰਾ ਦੀ ਜ਼ਮਾਨਤ ਅਰਜ਼ੀ ਸੁਣਵਾਈ ਹੋਣੀ ਸੀ | ਦੱਸਿਆ ਜਾ ਰਿਹਾ ਹੈ ਕਿ ਥਾਣਾ ਸੁਭਾਨਪੁਰ ਵੱਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ […]

ਅਦਾਲਤ ਨੇ MLA ਸੁਖਪਾਲ ਸਿੰਘ ਖਹਿਰਾ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

Sukhpal Khaira

ਚੰਡੀਗੜ੍ਹ, 5 ਜਨਵਰੀ 2024: ਕਪੂਰਥਲਾ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira)  ਨੂੰ ਕਪੂਰਥਲਾ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੀ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਕੱਲ੍ਹ ਦੇਰ ਸ਼ਾਮ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਪੇਸ਼ੀ […]

MLA ਸੁਖਪਾਲ ਸਿੰਘ ਖਹਿਰਾ ਦੀ ਅੱਜ ਕਪੂਰਥਲਾ ਦੀ ਅਦਾਲਤ ‘ਚ ਪੇਸ਼ੀ

Sukhpal Singh Khaira

ਚੰਡੀਗੜ੍ਹ, 05 ਦਸੰਬਰ 2024: ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅੱਜ ਬਾਅਦ ਦੁਪਹਿਰ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਖ਼ਿਲਾਫ਼ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਕੱਲ੍ਹ ਦੇਰ ਸ਼ਾਮ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਜਿਕਰਯੋਗ […]