July 7, 2024 3:09 pm

ਸੰਗਰੂਰ ਦੇ ਭਵਾਨੀਗੜ੍ਹ ‘ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਨੇ ਲੜਕੀ ਨੂੰ ਦਰੜਿਆ

Bhawanigarh

ਸੰਗਰੂਰ, 11 ਜੂਨ 2024: ਅੱਜ ਸਵੇਰੇ ਭਵਾਨੀਗੜ੍ਹ (Bhawanigarh) ਦੇ ਨੈਸ਼ਨਲ ਹਾਈਵੇ ‘ਤੇ ਇਕ 29 ਸਾਲਾ ਬਬਲੀ ਕੌਰ ਸਪੁੱਤਰੀ ਨਾਹਰ ਸਿੰਘ ਵਾਸੀ ਭਵਾਨੀਗੜ੍ਹ, ਜੋ ਕਿ ਪੈਦਲ ਨੈਸ਼ਨਲ ਹਾਈਵੇ ਦੇ ਕੱਟ ਤੋਂ ਬਲਿਆਲ ਰੋਡ ਵੱਲ ਜਾ ਰਹੀ ਸੀ | ਇਸ ਦੌਰਾਨ ਅਚਾਨਕ ਉਨ੍ਹਾਂ ਦੇ ਸਾਹਮਣੇ ਤੋਂ ਆਉਂਦੇ ਟਰੱਕ ਨੇ ਉਕਤ ਲੜਕੀ ਨੂੰ ਦਰੜ ਦਿੱਤਾ | ਇਸ ਹਾਦਸੇ […]

ਸੰਗਰੂਰ ਬੱਸ ਸਟੈਂਡ ‘ਤੇ ATM ਮਸ਼ੀਨ ਨੂੰ ਲੱਗੀ ਅੱਗ, ਲੋਕਾਂ ਨੇ ਬਾਲਟੀਆਂ ਨਾਲ ਅੱਗ ‘ਤੇ ਪਾਇਆ ਕਾਬੂ

ATM machine

ਚੰਡੀਗੜ੍ਹ, 06 ਜੂਨ 2024: ਸੰਗਰੂਰ ਦੇ ਬੱਸ ਸਟੈਂਡ ਸਥਿਤ ਐਕਸਿਸ ਬੈਂਕ ਦੇ ਏਟੀਐਮ (ATM machine) ਵਿੱਚ ਵੀਰਵਾਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਦੇਰ ਵਿੱਚ ਹੀ ਬੈਂਕ ਦੀ ਏ.ਟੀ.ਐਮ ਮਸ਼ੀਨ ਨੂੰ ਵੀ ਅੱਗ ਲੱਗ ਗਈ ਅਤੇ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਬੱਸ ਸਟੈਂਡ […]

ਸੰਗਰੂਰ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜਿੱਤੇ

Gurmeet Singh Meet Hayer

ਚੰਡੀਗੜ੍ਹ, 04 ਜੂਨ 2024: ਸੰਗਰੂਰ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਜਿੱਤ 159886 ਵੋਟਾਂ ਨਾਲ ਦਰਜ ਕੀਤੀ ਹੈ | ਮੀਤ ਹੇਅਰ ਨੇ 329533 ਵੋਟਾਂ ਮਿਲੀਆਂ ਹਨ | ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ […]

ਸੰਗਰੂਰ ਲੋਕ ਸਭਾ ਸੀਟ ‘ਤੇ ‘ਆਪ’ ਉਮੀਦਵਾਰ ਮੀਤ ਹੇਅਰ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਬਣਾਈ ਵੱਡੀ ਲੀਡ

Gurmeet Singh Meet Hayer

ਚੰਡੀਗੜ੍ਹ, 04 ਜੂਨ 2024: ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ‘ਤੇ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੂੰ 233430 ਵੋਟਾਂ ਮਿਲੀਆਂ ਹਨ ਅਤੇ 112805 ਵੋਟਾਂ ਨਾਲ ਅੱਗੇ ਹਨ | ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 119941 ਵੋਟਾਂ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 116148 ਵੋਟਾਂ, ਭਾਜਪਾ ਦੇ ਅਰਵਿੰਦ ਖੰਨਾ ਨੂੰ […]

Election Result: ਸੰਗਰੂਰ ਲੋਕ ਸਭਾ ਸੀਟ ‘ਤੇ ‘ਆਪ’ ਉਮੀਦਵਾਰ ਮੀਤ ਹੇਅਰ 54747 ਵੋਟਾਂ ਨਾਲ ਅੱਗੇ

Meet Hayer

ਚੰਡੀਗੜ੍ਹ, 04 ਜੂਨ 2024: ਪੰਜਾਬ ਦੀ ਸੰਗਰੂਰ (Sangrur) ਸੀਟ ‘ਤੇ ‘ਆਪ’ ਉਮੀਦਵਾਰ ਮੀਤ ਹੇਅਰ ਨੂੰ 116718 ਵੋਟਾਂ ਮਿਲੀਆਂ ਹਨ ਅਤੇ 54747 ਵੋਟਾਂ ਨਾਲ ਅੱਗੇ ਹਨ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 61971, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 54046, ਭਾਜਪਾ ਦੇ ਅਰਵਿੰਦ ਖੰਨਾ ਨੂੰ 32649 ਅਤੇ ਅਕਾਲੀ ਦਲ ਬਾਦਲ ਦੇ ਇਕਬਾਲ […]

Election Result: ਸੰਗਰੂਰ ਸੀਟ ਤੋਂ ‘ਆਪ’ ਦੇ ਮੀਤ ਹੇਅਰ ਸ਼ੁਰੂਆਤੀ ਰੁਝਾਨਾਂ ‘ਚ ਅੱਗੇ

Gurmeet Singh Meet Hayer

ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ | ਸ਼ੁਰੂਆਤੀ ਰੁਝਾਨਾਂ ਮੁਤਾਬਕ ਸੰਗਰੂਰ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਸ਼ੁਰੂਆਤੀ ਰੁਝਾਨਾਂ ‘ਚ ਅੱਗੇ ਚੱਲ ਰਹੇ ਹਨ |

‘ਆਪ’ ਉਮੀਦਵਾਰ ਮੀਤ ਹੇਅਰ ਨੇ ਬਰਨਾਲਾ ‘ਚ ਆਪਣੀ ਵੋਟ ਭੁਗਤਾਈ, ਸੰਗਰੂਰ ‘ਚ ਜਿੱਤ ਦਾ ਕੀਤਾ ਦਾਅਵਾ

Meet Hayer

ਚੰਡੀਗੜ੍ਹ, 01 ਜੂਨ 2024: ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਬਰਨਾਲਾ ‘ਚ ਬੂਥ ਨੂੰ: 83 ‘ਤੇ ਆਪਣੀ ਵੋਟ ਭੁਗਤਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਸੰਗਰੂਰ ਲੋਕ ਸਭਾ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤਣਗੇ। ਮੀਤ ਹੇਅਰ ਦੇ ਨਾਲ ਉਨ੍ਹਾਂ ਦੀ ਘਰਵਾਲੀ ਅਤੇ ਮਾਂ ਵੀ ਵੋਟ […]

‘ਆਪ’ ਉਮੀਦਵਾਰ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ‘ਚ ਭਰਵੀਆਂ ਰੈਲੀਆਂ ਨੂੰ ਸੰਬੋਧਨ

meet hayer

ਸੰਗਰੂਰ, 16 ਮਈ, 2024: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮਾਨ ਸਰਕਾਰ ਨੇ ਦੋ ਸਾਲਾਂ ਵਿੱਚ ਇੰਨੇ ਕੰਮ ਕਰ ਦਿੱਤੇ ਕਿ ਪਿਛਲੀਆਂ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਵੱਲੋਂ 70 ਸਾਲਾਂ ਵਿੱਚ ਨਹੀਂ ਕੀਤੇ ਗਏ। ਅੱਜ ਸੰਗਰੂਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ […]

ਸੰਗਰੂਰ ਤੋਂ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ‘ਆਪ’ ਹੋਏ ਸ਼ਾਮਲ

Waqf Board

ਚੰਡੀਗੜ੍ਹ,15 ਮਈ 2024: ਲੋਕ ਸਭਾ ਚੋਣਾਂ 2024 ਦੇ ਦਰਮਿਆਨ ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ | ਸੰਗਰੂਰ ਹਲਕੇ ਤੋਂ ਵਕਫ਼ ਬੋਰਡ (Waqf Board) ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖਾਨ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰਿਆਂ ਦਾ […]

ਸੰਗਰੂਰ ਰੇਲਵੇ ਸਟੇਸ਼ਨ ‘ਤੇ ਮਾਂ-ਧੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸੀ

Sangrur

ਸੰਗਰੂਰ, 11 ਮਈ 2024: ਸੰਗਰੂਰ (Sangrur) ਦੇ ਵਿੱਚ ਰੇਲਵੇ ਸਟੇਸ਼ਨ ‘ਤੇ ਰੇਲਗੱਡੀ ਹੇਠਾਂ ਆ ਕੇ ਮਾ-ਧੀ ਵੱਲੋਂ ਖ਼ੁਦਕੁਸੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਮਰਨ ਤੋਂ ਪਹਿਲਾਂ ਦੋਵੇਂ ਮਾ-ਧੀ ਇੱਕ ਹੀ ਰੇਲਵੇ ਟਰੈਕ ‘ਤੇ ਇਕੱਠੀਆਂ ਇੱਕ ਦੂਜੇ ਦਾ ਹੱਥ ਫੜ ਕੇ ਲੇਟੀਆਂ ਹੋਈਆਂ ਸਨ | ਜਿਸ ਦੀ ਜਾਣਕਾਰੀ […]