July 7, 2024 10:54 am

ਕਿਸਾਨਾਂ ਨੂੰ ਜਲਦ ਮਿਲੇਗਾ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾ ਦਾ ਮੁਆਵਜ਼ਾ: ਕੁਲਵੰਤ ਸਿੰਘ

MLA Kulwant Singh

ਮੋਹਾਲੀ, 06 ਅਪ੍ਰੈਲ 2023: ਪੰਜਾਬ ’ਚ ਪਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇੱਥੋਂ ਤੱਕ ਕਿ ਪੰਜਾਬ ਦੇ ਕੁਝ ਇਲਾਕਿਆਂ ’ਚ 100 ਫ਼ੀਸਦੀ ਕਣਕ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ | ਮੋਹਾਲੀ ਹਲਕੇ ਦੇ ਬਹੁਤੇ ਪਿੰਡਾਂ ’ਚ ਵੀ ਕਣਕ ਦੀ ਫ਼ਸਲ ਦਾ 50 ਤੋਂ ਲੈ […]

ਫ਼ਸਲਾਂ ਦਾ ਮੁਆਵਜ਼ਾ ਨਾ ਮਿਲਣ ‘ਤੇ ਕਿਸਾਨਾਂ ਨੇ ਸਮਾਣਾ-ਪਾਤੜਾਂ ਰੋਡ ਕੀਤਾ ਜਾਮ

Samana-Patran

ਸਮਾਣਾ 15 ਅਗਸਤ 2022: ਦੇਸ਼ ਅੱਜ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਮਨਾ ਰਿਹਾ ਹੈ, ਪਰ ਦੂਜੇ ਪਾਸੇ ਦੇਸ਼ ਦਾ ਅੰਨਦਾਤਾ ਕਿਸਾਨ ਅੱਜ ਵੀ ਸੜਕਾਂ ਤੇ ਰੁਲਣ ਲਈ ਮਜਬੂਰ ਹੈ | ਅੱਜ ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਨੇ ਸਮਾਣਾ-ਪਾਤੜਾਂ (Samana-Patran) ਰੋਡ ਜਾਮ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ | ਦੱਸ ਦਈਏ ਕਿ ਪੰਜਾਬ ਵਿੱਚ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ‘ਆਪ’ ‘ਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ

Chetan Singh Jauramajra

ਪਟਿਆਲਾ/ਸਮਾਣਾ, 7 ਅਗਸਤ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਇੱਥੇ ਸੰਗਰੂਰ ਰੋਡ ‘ਤੇ ਸਥਿਤ ਪਿੰਡ ਸ਼ੇਖੂਪੁਰਾ ਵਿਖੇ ਇੱਕ ਸਮਾਗਮ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ ਕਰਦਿਆਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ […]

ਪੰਜਾਬ ਸਰਕਾਰ ਹਰ ਇੱਕ ਹੜ੍ਹ ਪੀੜਤ ਨੂੰ ਯੋਗ ਮੁਆਵਜ਼ਾ ਦੇਣ ਲਈ ਵਚਨਬੱਧ: ਅਨਮੋਲ ਗਗਨ ਮਾਨ

Floods

ਐੱਸ ਏ ਐੱਸ ਨਗਰ/ਖਰੜ/ਨਯਾ ਗਾਉਂ, 6 ਅਗਸਤ, 2023: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹਰ ਇੱਕ ਹੜ੍ਹ (Floods) ਪੀੜਤ ਨੂੰ ਬਣਦਾ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਜਿਸ ਨੂੰ 15 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਹ ਪ੍ਰਗਟਾਵਾ ਸੈਰ ਸਪਾਟਾ, ਸਭਿਆਚਾਰਕ ਮਾਮਲੇ, ਕਿਰਤ ਤੇ ਨਿਵੇਸ਼ ਮੰਤਰੀ ਪੰਜਾਬ, ਅਨਮੋਲ ਗਗਨ ਮਾਨ ਨੇ ਅੱਜ […]

ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਜਲਦ ਦਿੱਤਾ ਜਾਵੇਗਾ ਮੁਆਵਜ਼ਾ : ਡਾ. ਬਲਬੀਰ ਸਿੰਘ

Floods

ਪਟਿਆਲਾ, 5 ਅਗਸਤ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ (Floods) ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ ਵਿੱਚ ਚੱਲ ਰਿਹਾ […]

ਲੋਕਾਂ ਦੇ ਹੋਏ ਹਰੇਕ ਨੁਕਸਾਨ ਦਾ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਦਿੱਤਾ ਜਾਵੇਗਾ ਮੁਅਵਜ਼ਾ: DC ਆਸ਼ਿਕਾ ਜੈਨ

DC Ashika Jain

ਐੱਸ ਏ ਐੱਸ ਨਗਰ/ਖਰੜ, 4 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Ashika Jain) ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਭਾਰੀ ਬਾਰਸ਼ਾਂ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ ’ਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਅੱਜ ਖਰੜ ਸਬ ਡਵੀਜ਼ਨ ਦੇ ਪਿੰਡ ਨਬੀਪੁਰ ਦਾ ਸ਼ਾਮ ਨੂੰ ਦੌਰਾ ਕੀਤਾ। ਇਸ ਮੌਕੇ ਖਰੜ […]

ਮੁੱਖ ਮੰਤਰੀ ਨੇ ਅਜੇ ਤੱਕ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ: ਪ੍ਰਤਾਪ ਬਾਜਵਾ

Partap Bajwa

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਕਰਨ ਵਿੱਚ ਦੇਰੀ ਕਰਨ ਲਈ ਝਿੜਕਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੀ ਉਹ ਮੁਆਵਜ਼ੇ ਦਾ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਬੈਠੀ […]

ਗੰਨੇ ਦੀ ਬਕਾਇਆ ਰਾਸ਼ੀ ਵੀ ਕੀਤੀ ਜਾਰੀ ਅਤੇ ਹੁਣ ਪ੍ਰਸ਼ਾਸ਼ਨ ਕਰ ਰਿਹੈ ਫ਼ਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ: ਡਾ. ਇੰਦਰਬੀਰ ਸਿੰਘ ਨਿੱਝਰ

ਗਿਰਦਾਵਰੀ

ਗੁਰਦਾਸਪੁਰ, 08 ਅਪ੍ਰੈਲ 2023: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨੀ ਦੇ ਹਿੱਤ ‘ਚ ਉਨ੍ਹਾਂ ਦੇ ਨਾਲ ਖੜੀ ਹੈ | ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਦੇ ਪਿੰਡ ਨਾਸਰਕੇ ‘ਚ ਚੀਫ ਖਾਲਸਾ ਦੀਵਾਨ ਦੇ ਤਹਿਤ ਚੱਲ […]

ਮੁੱਖ ਮੰਤਰੀ ਭਗਵੰਤ ਮਾਨ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼

C.M. Di Yogashala

ਪਟਿਆਲਾ, 05 ਅਪਰੈਲ2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ।ਇਸ ਪ੍ਰੋਗਰਾਮ ‘ਸੀ.ਐਮ. ਦੀ ਯੋਗਸ਼ਾਲਾ’ ਲਈ ਪੋਰਟਲ ਜਾਰੀ ਕਰਨ ਮਗਰੋਂ ਇਕੱਠ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ […]

ਲਾਲ ਚੰਦ ਕਟਾਰੂਚੱਕ ਨੇ ਨੁਕਸਾਨੀਆਂ ਫਸਲਾਂ ਦੀ ਚੱਲ ਰਹੀ ਗਿਰਦਾਵਰੀ ਦਾ ਲਿਆ ਜਾਇਜ਼ਾ

Lal Chand Kataruchak

ਚੰਡੀਗੜ੍ਹ, 05 ਅਪ੍ਰੈਲ 2023: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਹਲਕਾ ਭੋਆ ਅਧੀਨ ਪੈਂਦੇ ਪਿੰਡਾਂ ਕਾਨਵਾਂ ਅਤੇ ਠਾਕਰਪੁਰ ਦਾ ਦੌਰਾ ਕਰਦਿਆਂ ਕਿਸਾਨਾਂ ਦੀ ਨੁਕਸਾਨੀਆਂ ਫਸਲਾਂ ਦੀ ਚੱਲ ਰਹੀ ਗਿਰਦਾਵਰੀ ਦਾ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਪੰਜਾਬ ਦੇ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ, ਤੇਜ਼ ਹਵਾਵਾਂ ਕਾਰਨ ਕਿਸਾਨਾਂ ਦੀ […]