July 3, 2024 1:00 am

ਅੰਮ੍ਰਿਤਸਰ ‘ਚ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

gangstar rana kandowalia shot

ਚੰਡੀਗੜ੍ਹ ,4 ਅਗਸਤ 2021: ਅੰਮ੍ਰਿਤਸਰ ਤੋਂ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ ,ਜਿਥੇ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ,ਜ਼ਿਕਰਯੋਗ ਹੈ ਕਿ ਰਾਣਾ ਕੰਦੋਵਾਲੀਆ ਮਜੀਠਾ ਰੋਡ ਤੇ ਨਿੱਜੀ ਹਸਪਤਾਲ ’ਚ ਰਿਸ਼ਤੇਦਾਰ ਨੂੰ ਮਿਲਣ ਲਈ ਪੁੱਜਿਆ ਸੀ | ਗੈਂਗਸਟਰ ਰਾਣਾ ਕੰਦੋਵਾਲੀਆ ਦੇ ਨਾਲ ਉਸਦਾ ਸਾਥੀ ਤੇਜਬੀਰ ਸਿੰਘ ਵੀ ਸੀ […]

ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ਨੇ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Deepak Mundi

ਅੰਮ੍ਰਿਤਸਰ 26 ਸਤੰਬਰ 2022: ਥਾਣਾ ਮਜੀਠਾ ਰੋਡ ਪੁਲਿਸ ਵੱਲੋਂ ਸ਼ਾਰਪ ਸ਼ੂਟਰ ਦੀਪਕ ਮੁੰਡੀ (Deepak Mundi) ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਦਾ ਟਰਾਂਜਿਟ ਰਿਮਾਂਡ ਲੈਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਇਨ੍ਹਾਂ ਤਿੰਨਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ […]

ਰਾਣਾ ਕੰਦੋਵਾਲੀਆ ਕਤਲਕਾਂਡ : ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Lawrence Bishnoi

ਚੰਡੀਗੜ੍ਹ 06 ਜੁਲਾਈ 2022: ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੰਮ੍ਰਿਤਸਰ ਪੁਲਿਸ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਸੁਣਵਾਈ ਦੌਰਾਨ ਅਦਾਲਤ ਨੇ ਲਾਰੈਂਸ ਨੂੰ ਇਕ ਵਾਰ ਫਿਰ ਤੋਂ ਪੰਜ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਨੂੰ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਜਾਂਚ ਅੱਗੇ […]

NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪ੍ਰਮੁੱਖ ਸਾਥੀ ਵਿਕਾਸ ਸਿੰਘ ਨੂੰ ਕੀਤਾ ਗ੍ਰਿਫਤਾਰ

NIA

ਦਿੱਲੀ, 22 ਜੂਨ 2023 (ਦਵਿੰਦਰ ਸਿੰਘ): 17 ਮਈ ਨੂੰ ਵਿਕਾਸ ਦੇ ਲਖਨਊ ਸਥਿਤ ਫਲੈਟ ‘ਤੇ ਛਾਪੇਮਾਰੀ ਕਰਨ ਅਤੇ ਉਸੇ ਦਿਨ ਵਿਕਾਸ ਦੇ ਦੇਵਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਛਗਿੱਛ ਲਈ ਅਯੁੱਧਿਆ ਆਉਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ ਕਿ ਐੱਨ.ਆਈ.ਏ. ਵਿਕਾਸ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕਰ ਸਕਦੀ ਹੈ। ਐੱਨ.ਆਈ.ਏ. (NIA) ਦੀ ਟੀਮ ਨੇ ਜਾਂਚ ਦੌਰਾਨ […]

ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ

Lawrence Bishnoi

ਅੰਮ੍ਰਿਤਸਰ 11 ਜੁਲਾਈ 2022: ਅੰਮ੍ਰਿਤਸਰ ਪੁਲਿਸ ਵਲੋਂ ਰਾਣਾ ਕੰਧੋਵਾਲੀਆ ਕਤਲਕਾਂਡ ਮਾਮਲੇ ‘ਚ ਅੱਜ ਅਮ੍ਰਿਤਸਰ ਦੀ ਅਦਾਲਤ ‘ਚ ਮੁੜ ਪੇਸ਼ ਕੀਤਾ ਗਿਆ ਹੈ | ਜਿੱਥੇ ਹੁਸ਼ਿਆਰਪੁਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ। ਹੁਸ਼ਿਆਰਪੁਰ ਪੁਲਿਸ ਵਲੋਂ ਹੁਣ ਲਾਰੈਂਸ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਅੰਮ੍ਰਿਤਸਰ ਅਦਾਲਤ ਦੇ ਬਾਹਰ ਹੁਸ਼ਿਆਰਪੁਰ ਪੁਲਿਸ […]

ਕੁੰਵਰ ਵਿਜੇ ਪ੍ਰਤਾਪ ਵੱਲੋਂ ਲਾਰੈਂਸ ਦੀ ਪੇਸ਼ੀ ਦੌਰਾਨ VIP ਕਲਚਰ ਦੇ ਬਿਆਨ ‘ਤੇ ਪੁਲਸ ਕਮਿਸ਼ਨਰ ਨੇ ਦਿੱਤਾ ਸਪੱਸ਼ਟੀਕਰਨ

Kunwar Vijay Pratap

ਅੰਮ੍ਰਿਤਸਰ 30 ਜੂਨ 2022: ਸਿੱਧੂ ਮੂਸੇਵਾਲੇ ਕਤਲਕਾਂਡ ਤੋਂ ਬਾਅਦ ਲਗਾਤਾਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਗਈ ਸੀ ਜਿਸ ਤੋਂ ਬਾਅਦ ਅੰਮ੍ਰਿਤਸਰ ਦੀ ਪੁਲਿਸ ਵਲੋਂ ਵੀ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਕਤਲ ਕੀਤੇ ਗਏ ਗੈਂਗਸਟਰ ਰਾਣਾ ਕੰਦੋਵਾਲੀਆ ਦੀ ਮੌਤ ਦਾ ਜ਼ਿੰਮੇਵਾਰ ਠਹਿਰਾਉਂਦੇ ਹੋਏ ਅੰਮ੍ਰਿਤਸਰ ‘ਚ ਦੇਰ ਰਾਤ ਲਾਰੈਂਸ ਬਿਸ਼ਨੋਈ ਨੂੰ […]

ਅੰਮ੍ਰਿਤਸਰ ਅਦਾਲਤ ‘ਚ ਹੋਈ ਲਾਰੈਂਸ ਬਿਸ਼ਨੋਈ ਦੀ ਪੇਸ਼ੀ, 8 ਦਿਨਾਂ ਦਾ ਮਿਲਿਆ ਰਿਮਾਂਡ

ਲਾਰੈਂਸ ਬਿਸ਼ਨੋਈ ਦੀ ਪੇਸ਼ੀ

ਅੰਮ੍ਰਿਤਸਰ 28 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਕੱਲ ਮੁਕਤਸਰ ਅਦਾਲਤ ਤੋਂ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ, ਜਿਸ ਦੇ ਚਲਦੇ ਉਸ ਨੂੰ ਅੰਮ੍ਰਿਤਸਰ ਲਿਆਂਦਾ ਗਿਆ। ਅੱਜ ਸਵੇਰੇ ਲਾਰੈਂਸ ਨੂੰ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ […]

ਲਾਰੈਂਸ ਬਿਸ਼ਨੋਈ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ੀ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ

Lawrence Bishnoi

ਚੰਡੀਗੜ੍ਹ 27 ਜੂਨ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਮੁੱਖ ਸਾਜ਼ਿਸ਼ ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਰਿਮਾਂਡ ਖ਼ਤਮ ਹੋਣ ਉਪਰੰਤ ਪੰਜਾਬ ਪੁਲਿਸ ਨੇ ਉਸਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ । ਇਸਦੇ ਨਾਲ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ। ਅੰਮ੍ਰਿਤਸਰ ਪੁਲਸ ਨੇ ਮੁਕਤਸਰ ਅਦਾਲਤ ਤੋਂ […]