July 5, 2024 1:25 am

Iran: ਈਰਾਨ ‘ਚ ਰਾਸ਼ਟਰਪਤੀ ਚੋਣਾਂ ‘ਚ ਕਿਸੇ ਵੀ ਉਮੀਦਵਾਰ ਨੂੰ ਨਹੀਂ ਮਿਲਿਆ ਬਹੁਮਤ, ਮੁੜ ਹੋਵੇਗੀ ਵੋਟਿੰਗ

Iran

ਚੰਡੀਗੜ੍ਹ, 29 ਜੂਨ 2024: ਈਰਾਨ (Iran) ‘ਚ ਬੀਤੇ ਦਿਨ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਹੋਈ | ਪਰ ਇਨ੍ਹਾਂ ਚੋਣਾਂ ‘ਚ ਕਿਸੇ ਵੀ ਉਮੀਦਵਾਰ ਨੂੰ ਬਹੁਮਤ ਨਹੀਂ ਮਿਲਿਆ | ਇਸਦੇ ਚੱਲਦੇ ਹੁਣ ਅਗਲੇ ਸ਼ੁੱਕਰਵਾਰ ਫਿਰ ਤੋਂ ਚੋਣਾਂ ਕਰਵਾਈਆਂ ਜਾਣਗੀਆਂ | ਜਿਕਰਯੋਗ ਹੈ ਕਿ ਰਾਸ਼ਟਰਪਤੀ ਚੋਣਾਂ ‘ਚ ਬਹੁਮਤ ਲਈ ਕਿਸੇ ਵੀ ਉਮੀਦਵਾਰ ਨੂੰ 50 ਫੀਸਦੀ ਵੋਟਾਂ ਮਿਲਣੀਆਂ ਲਾਜ਼ਮੀ […]

ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਕੀ ਰਾਸ਼ਟਰਪਤੀ ਚੋਣਾਂ ਲੜਨ ਸਕਣਗੇ ਡੋਨਾਲਡ ਟਰੰਪ ?

Donald Trump

ਚੰਡੀਗੜ੍ਹ, 31 ਮਈ 2024: ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਡੋਨਾਲਡ ਟਰੰਪ (Donald Trump) ਨੂੰ ਵੱਡਾ ਝਟਕਾ ਲੱਗਾ ਹੈ। ਆਪਣੇ ਸੰਬੰਧਾਂ ਨੂੰ ਲੁਕਾਉਣ ਲਈ ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਪੈਸੇ ਦੇਣ ਦੇ ਹਸ਼ ਮਨੀ ਸਕੈਂਡਲ (Hush Money Scandal) ਮਾਮਲੇ ਵਿੱਚ ਦੋਸ਼ੀ ਪਾਇਆ ਗਿਆ। ਨਿਊਯਾਰਕ ਦੀ ਇਕ ਅਦਾਲਤ ਨੇ ਟਰੰਪ ‘ਤੇ ਲਗਾਏ ਗਏ ਦੋਸ਼ਾਂ ਨੂੰ ਬਰਕਰਾਰ ਰੱਖਿਆ […]

ਰੂਸ ‘ਚ ਰਾਸ਼ਟਰਪਤੀ ਚੋਣ ਦੀ ਵੋਟਿੰਗ ਦੌਰਾਨ ਭੜਕੀ ਹਿੰਸਾ, ਪੋਲਿੰਗ ਬੂਥਾਂ ‘ਚ ਭੰਨਤੋੜ

Russia

ਚੰਡੀਗੜ੍ਹ, 16 ਮਾਰਚ 2024: ਰੂਸ (Russia) ਵਿਚ ਰਾਸ਼ਟਰਪਤੀ ਚੋਣ ਦੀ ਵੋਟਿੰਗ ਦੌਰਾਨ ਹਿੰਸਾ ਅਤੇ ਅੱਗਜ਼ਨੀ ਹੋਈ ਹੈ। ਯੂਕਰੇਨ ਦੀ ਸਰਹੱਦ ਨਾਲ ਲੱਗਦੇ ਬੇਲਗੋਰੋਡ ਸ਼ਹਿਰ ‘ਚ ਵਲਾਦੀਮੀਰ ਪੁਤਿਨ ਵਿਰੋਧੀ ਲੋਕਾਂ ਨੇ ਕਈ ਥਾਵਾਂ ‘ਤੇ ਅੱਗ ਲਗਾ ਦਿੱਤੀ। ਇਸ ਦੇ ਨਾਲ ਹੀ ਰਾਜਧਾਨੀ ਮਾਸਕੋ ਵਿੱਚ ਲੋਕਾਂ ਨੇ ਕਈ ਪੋਲਿੰਗ ਬੂਥਾਂ ਵਿੱਚ ਭੰਨਤੋੜ ਕੀਤੀ। ਪੁਲਿਸ ਨੇ ਹਿੰਸਾ ਦੇ […]

ਰੂਸ ‘ਚ ਅੱਜ ਤੋਂ ਰਾਸ਼ਟਰਪਤੀ ਚੋਣਾਂ ਸ਼ੁਰੂ, ਵਲਾਦੀਮੀਰ ਪੁਤਿਨ ਦਾ ਦੁਬਾਰਾ ਰਾਸ਼ਟਰਪਤੀ ਬਣਨਾ ਲਗਭਗ ਤੈਅ

Russia

ਚੰਡੀਗੜ੍ਹ,15 ਮਾਰਚ 2024: ਰੂਸ (Russia) ਵਿੱਚ ਅੱਜ ਤੋਂ ਰਾਸ਼ਟਰਪਤੀ ਚੋਣਾਂ ਸ਼ੁਰੂ ਹੋ ਰਹੀਆਂ ਹਨ। ਇਹ ਪਹਿਲੀ ਵਾਰ ਹੈ ਜਦੋਂ ਰੂਸ ਵਿੱਚ ਇੱਕ ਦਿਨ ਦੀ ਬਜਾਏ ਤਿੰਨ ਦਿਨ ਲਈ ਚੋਣਾਂ ਹੋਣਗੀਆਂ। 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਰੂਸੀ ਨਾਗਰਿਕ ਜੋ ਕਿਸੇ ਅਪਰਾਧਿਕ ਕੇਸ ਵਿੱਚ ਜੇਲ੍ਹ ਦੀ ਸਜ਼ਾ ਨਹੀਂ ਕੱਟ ਰਿਹਾ ਹੈ, ਉਹ ਮਤਦਾਤਾ ਵੋਟ […]

ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ ਤੋਂ ਹੋਏ ਬਾਹਰ

Vivek Ramaswamy

ਚੰਡੀਗੜ੍ਹ, 16 ਜਨਵਰੀ 2024: ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ (Vivek Ramaswamy) ਨੇ ਅਮਰੀਕੀ ਰਾਸ਼ਟਰਪਤੀ ਚੋਣ ਲਈ ਆਪਣੀ ਉਮੀਦਵਾਰੀ ਰੱਦ ਕਰ ਦਿੱਤੀ ਹੈ। ਉਹ ਹੁਣ ਚੋਣ ਨਹੀਂ ਲੜਨਗੇ। ਨਿਊਯਾਰਕ ਟਾਈਮਜ਼ ਮੁਤਾਬਕ ਰਾਮਾਸਵਾਮੀ ਨੇ ਖੁਦ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਦਰਅਸਲ, ਮੰਗਲਵਾਰ ਸਵੇਰੇ (ਭਾਰਤੀ ਸਮਾਂ) ਉਹ ਅਮਰੀਕੀ ਰਾਜ ਆਇਓਵਾ ਵਿੱਚ ਰਿਪਬਲਿਕਨ ਪਾਰਟੀ ਤੋਂ ਉਮੀਦਵਾਰੀ ਦੀ ਚੋਣ ਹਾਰ […]

ਤੁਰਕੀ ‘ਚ ਰਾਸ਼ਟਰਪਤੀ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਜਾਰੀ, ਐਰਦੋਗਨ ਸਾਹਮਣੇ ਵੱਡੀ

Erdoğan

ਚੰਡੀਗੜ੍ਹ ,28 ਮਈ 2023: ਤੁਰਕੀ ‘ਚ ਰਾਸ਼ਟਰਪਤੀ ਚੋਣਾਂ ਦਾ ਦੂਜਾ ਪੜਾਅ ਐਤਵਾਰ ਨੂੰ ਵੀ ਜਾਰੀ ਹੈ। ਲੰਬੇ ਸਮੇਂ ਤੋਂ ਸੱਤਾਧਾਰੀ ਰੇਸੇਪ ਤੈਯਪ ਏਰਦੋਗਨ ਅਤੇ ਵਿਰੋਧੀ ਧਿਰ ਦੇ ਨੇਤਾ ਕੇਮਲ ਕਿਲਿਕਦਾਰੋਗਲੂ ਰਾਸ਼ਟਰਪਤੀ ਲਈ ਚੋਣ ਲੜ ਰਹੇ ਹਨ। ਐਤਵਾਰ ਨੂੰ ਹੋਣ ਵਾਲੀ ਵੋਟਿੰਗ ਲਈ ਕੁੱਲ 191,885 ਬੈਲਟ ਬਾਕਸ ਲਗਾਏ ਗਏ ਹਨ। ਦੇਸ਼ ਵਿੱਚ ਕੁੱਲ 6.4 ਕਰੋੜ ਵੋਟਰ […]

ਤੁਰਕੀ ‘ਚ 28 ਮਈ ਨੂੰ ਮੁੜ ਰਾਸ਼ਟਰਪਤੀ ਚੋਣਾਂ, ਕੱਲ੍ਹ ਹੋਈਆਂ ਚੋਣਾਂ ‘ਚ ਕਿਸੇ ਨੂੰ ਵੀ ਨਹੀਂ ਮਿਲਿਆ ਬਹੁਮਤ

Turkey

ਚੰਡੀਗੜ੍ਹ, 15 ਮਈ 2023: ਤੁਰਕੀ (Turkey)  ‘ਚ ਐਤਵਾਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਲੋਕਾਂ ਨੇ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਦਿੱਤਾ ਹੈ। ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਦੀ ਹਮਾਇਤ ਕਰਨ ਵਾਲੀ ਰੇਸੇਪ ਤੇਯਪ ਏਰਦੋਗਨ ਦੀ ਏ.ਕੇ.ਪੀ. ਨੂੰ 49.4% ਵੋਟਾਂ ਮਿਲੀਆਂ। ਇਸ ਦੇ ਨਾਲ ਹੀ, ਕੇਮਲ ਕੇਲੀਕਦਾਰੋਗਲੂ ਦੀ ਪਾਰਟੀ ਸੀਐਚਪੀ, ਜਿਸ ਨੂੰ […]

ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਨੇ ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਲਈ ਦਾਅਵੇਦਾਰੀ ਕੀਤੀ ਪੇਸ਼

Vivek Ramaswamy

ਚੰਡੀਗੜ੍ਹ, 23 ਫਰਵਰੀ 2023: ਭਾਰਤੀ-ਅਮਰੀਕੀ ਉਦਯੋਗਪਤੀ ਵਿਵੇਕ ਰਾਮਾਸਵਾਮੀ (Vivek Ramaswamy) ਨੇ ਅਮਰੀਕਾ ਵਿੱਚ 2024 ਦੀਆਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਵਿਵੇਕ ਰਾਮਾਸਵਾਮੀ ਤੋਂ ਪਹਿਲਾਂ ਅਮਰੀਕਾ ਦੀ ਸਾਬਕਾ ਰਾਜਦੂਤ ਨਿੱਕੀ ਹੈਲੀ ਵੀ ਰਾਸ਼ਟਰਪਤੀ ਅਹੁਦੇ ਲਈ ਦਾਅਵੇਦਾਰੀ ਪੇਸ਼ ਕਰ ਚੁੱਕੀ ਹੈ। ਵਿਵੇਕ ਰਾਮਾਸਵਾਮੀ ਅਤੇ ਨਿੱਕੀ ਹੈਲੀ ਦੋਵਾਂ ਨੇ ਰਿਪਬਲਿਕਨ ਪਾਰਟੀ ਦੀ ਤਰਫੋਂ ਉਮੀਦਵਾਰੀ ਪੇਸ਼ ਕੀਤੀ […]

US: ਰਾਸ਼ਟਰਪਤੀ ਚੋਣਾਂ ਲਈ 15 ਫਰਵਰੀ ਨੂੰ ਆਪਣੀ ਦਾਅਵੇਦਾਰੀ ਪੇਸ਼ ਕਰੇਗੀ ਨਿੱਕੀ ਹੇਲੀ

Nikki Haley

ਚੰਡੀਗੜ੍ਹ, 01 ਫਰਵਰੀ 2023: ਰਿਪਬਲਿਕਨ ਪਾਰਟੀ ਦੀ ਨੇਤਾ ਨਿੱਕੀ ਹੇਲੀ (Nikki Haley) 15 ਫਰਵਰੀ ਨੂੰ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਆਪਣਾ ਦਾਅਵੇਦਾਰ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇਨ੍ਹੀਂ ਦਿਨੀਂ ਉਹ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੁਣੌਤੀ ਦੇਣ ਵਾਲੀ ਔਰਤ ਵਜੋਂ ਪੇਸ਼ ਕਰ ਰਹੀ ਹੈ। ਭਾਰਤੀ-ਅਮਰੀਕੀ ਨੇਤਾ ਹੇਲੀ (51 ਸਾਲ) ਦੋ ਵਾਰ […]

ਭਾਜਪਾ ਵਲੋਂ ਕੈਪਟਨ ਅਮਰਿੰਦਰ ਸਿੰਘ ਹੋ ਸਕਦੇ ਨੇ ਉਪ ਰਾਸ਼ਟਰਪਤੀ ਚੋਣ ਲਈ ਉਮੀਦਵਾਰ

Capt Amarinder Singh

ਚੰਡੀਗੜ੍ਹ 02 ਜੁਲਾਈ 2022: ਭਾਜਪਾ ਵਲੋਂ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਲਈ ਦਰੋਪਦੀ ਮੁਰਮੂ ਦੇ ਐਲਾਨ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh)  ਨੂੰ ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਬੁਲਾਰੇ […]