July 7, 2024 10:14 am

ਜੇਕਰ ਅਗਨੀਵੀਰ ਜਵਾਨ ਸ਼ਹੀਦ ਹੁੰਦਾ ਹੈ ਤਾਂ ਪਰਿਵਾਰ ਨੂੰ ਮਿਲਦੀ ਹੈ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਰਾਜਨਾਥ ਸਿੰਘ

Rahul Gandhi

ਚੰਡੀਗੜ੍ਹ, 01 ਜੁਲਾਈ 2024: ਲੋਕ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਕਈ ਸਵਾਲ ਚੁੱਕੇ ਹਨ | ਈਸ ਦੌਰਾਨ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rahul Gandhi) ਨੇ ਰਾਹੁਲ ਗਾਂਧੀ ਦੇ ਬਿਆਨ ਦਾ ਜਵਾਬ ਦਿੱਤਾ | ਰਾਜਨਾਥ ਸਿੰਘ (Rahul Gandhi) ਨੇ ਕਿਹਾ ਕਿ ਰਾਹੁਲ […]

Ashirwad scheme: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਤੇ EWS ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ

Ashirwad scheme

ਚੰਡੀਗੜ੍ਹ, 20 ਜੂਨ 2024: ਪੰਜਾਬ ਸਰਕਾਰ ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ (Ashirwad scheme) ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਲੇਰਕੋਟਲਾ ਜ਼ਿਲ੍ਹੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ […]

ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ‘ਚ ਆਏ 1111 ਕਰੋੜ ਰੁਪਏ

Fazilka

ਫਾਜ਼ਿਲਕਾ 30 ਅਪ੍ਰੈਲ 2024: ਫਾਜ਼ਿਲਕਾ (Fazilka)ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਦੇ ਕਿਸਾਨਾਂ ਵੱਲੋਂ ਵੇਚੀ ਕਣਕ ਦੇ ਬਦਲੇ ਉਹਨਾਂ ਦੇ ਖਾਤਿਆਂ ਵਿੱਚ 1111.4 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ 1028.1 ਕਰੋੜ ਰੁਪਏ ਦੀ ਅਦਾਇਗੀ […]

ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਚੰਡੀਗੜ੍ਹ, 25 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ […]

ਹਰਿਆਣਾ ‘ਚ 1 ਮਾਰਚ ਤੋਂ 22 ਅਪ੍ਰੈਲ ਤੱਕ ਕੁੱਲ 23.31 ਕਰੋੜ ਰੁਪਏ ਦਾ ਸਮਾਨ ਜ਼ਬਤ

poster competition

ਚੰਡੀਗੜ, 24 ਅਪ੍ਰੈਲ 2024: ਹਰਿਆਣਾ (Haryana) ਦੇ ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਮੰਡਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਬੈਠਕ ਕੀਤੀ ਅਤੇ ਵਧ ਰਹੀ ਗਰਮੀ ਦੀ ਲਹਿਰ ਕਾਰਨ ਆਮ ਲੋਕਾਂ ਨੂੰ ਗਰਮੀ ਦੀ ਲਹਿਰ ਤੋਂ ਬਚਾਉਣ ਲਈ ਲੋੜੀਂਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਤੋਂ ਆਗਾਮੀ ਲੋਕ […]

ਪੰਜਾਬ ‘ਚ ਨਕਦੀ ਤੇ ਨਸ਼ੀਲੇ ਪਦਾਰਥ ਸਮੇਤ 311 ਕਰੋੜ ਰੁਪਏ ਦਾ ਹੋਰ ਸਾਮਾਨ ਜ਼ਬਤ

Punjab

ਚੰਡੀਗੜ੍ਹ,16 ਅਪ੍ਰੈਲ 2024: ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ (Punjab) ਵਿੱਚ 311 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ, ਧਾਤਾਂ ਅਤੇ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 280 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਵੀ ਸ਼ਾਮਲ ਹਨ। ਚੋਣ ਕਮਿਸ਼ਨ ਨੇ ਇਹ ਖੁਲਾਸਾ ਕੀਤਾ ਹੈ। ਕਮਿਸ਼ਨ ਦਾ ਦਾਅਵਾ ਹੈ ਕਿ […]

ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ, MLA ਗੁਰਪ੍ਰੀਤ ਸਿੰਘ ਬਣਾਂਵਾਲੀ ਰਹੇ ਮੌਜੂਦ

Subedar Angrez Singh

ਚੰਡੀਗੜ੍ਹ, 01 ਮਾਰਚ 2024: ਮਾਨਸਾ ਦੇ ਪਿੰਡ ਪੇਰੋਂ ਦੇ ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ (Subedar Angrez Singh) ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਅੱਜ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸਡੀਐਮ ਮਨਜੀਤ ਸਿੰਘ ਸ਼ਹੀਦ ਦੇ ਘਰ ਪੁੱਜੇ ਅਤੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦਾ ਪਿੰਡ ਵਿੱਚ ਸਰਕਾਰੀ ਸਨਮਾਨਾਂ […]

ਕੇਂਦਰੀ ਮੰਤਰੀ ਮੰਡਲ ਵੱਲੋਂ ਪੀਐੱਮ-ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਨੂੰ ਮਨਜ਼ੂਰੀ, 75,021 ਕਰੋੜ ਰੁਪਏ ਦੀ ਲਾਗਤ ਨਾਲ ਘਰਾਂ ‘ਤੇ ਲੱਗਣਗੇ ਸੋਲਰ ਪੈਨਲ

solar panels

ਚੰਡੀਗੜ੍ਹ, 29 ਫਰਵਰੀ 2024: ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 75,021 ਕਰੋੜ ਰੁਪਏ ਦੀ ਲਾਗਤ ਨਾਲ ਇਕ ਕਰੋੜ ਘਰਾਂ ‘ਤੇ ਛੱਤਾਂ ‘ਤੇ ਸੋਲਰ ਪੈਨਲ (solar panels) ਲਗਾਉਣ ਲਈ ਪੀਐੱਮ-ਸੂਰਜ ਘਰ ਮੁਫ਼ਤ ਬਿਜਲੀ ਯੋਜਨਾ (PM-Surya Ghar Muft Bijli Yojna) ਨੂੰ ਮਨਜ਼ੂਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13 ਫਰਵਰੀ 2024 ਨੂੰ ਇਸ ਯੋਜਨਾ ਦੀ ਸ਼ੁਰੂਆਤ ਕੀਤੀ […]

CM ਮਨੋਹਰ ਲਾਲ ਨੇ 821 ਕਰੋੜ ਰੁਪਏ ਦੇ 5 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

CM Manohar Lal

ਚੰਡੀਗੜ੍ਹ, 24 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਅੱਜ ਕਲਪਨਾ ਚਾਵਲਾ ਸਰਕਾਰੀ ਮੈਡੀਕਲ ਕਾਲਜ, ਕਰਨਾਲ ਦੇ ਆਡੀਟੋਰੀਅਮ ਵਿੱਚ 820.92 ਕਰੋੜ ਰੁਪਏ ਦੀ ਲਾਗਤ ਵਾਲੇ 5 ਸਿਹਤ ਖੇਤਰ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 2030 ਤੱਕ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਸ਼ੁਰੂ ਕਰ […]

CM ਭਗਵੰਤ ਮਾਨ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ 1 ਕਰੋੜ ਰੁਪਏ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

Bhagwant Mann

ਚੰਡੀਗੜ੍ਹ, 23 ਫਰਵਰੀ 2024: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਮ੍ਰਿਤਕ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ | ਮੁੱਖ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | […]