July 2, 2024 9:26 pm

ਕਿਰ+ਪਾਨ ਪਾ ਕੇ ਪ੍ਰੀਖਿਆ ‘ਚ ਨਹੀਂ ਬੈਠ ਸਕੀ ਗੁਰਸਿੱਖ ਬੀਬੀ, SGPC ਨੇ ਕਿਹਾ ‘‘ਇਹ ਸੰਵਿਧਾਨ ਦੀ ਉਲੰਘਣਾ ਹੈ’’

Gursikh Bibi

ਚੰਡੀਗੜ੍ਹ, 24 ਜੂਨ 2024: ਰਾਜਸਥਾਨ ‘ਚ ਲੋਕ ਸੇਵਾ ਕਮਿਸ਼ਨ ਵੱਲੋਂ ਨਿਆਂਇਕ ਪ੍ਰੀਖਿਆ ਦੌਰਾਨ ਇੱਕ ਗੁਰਸਿੱਖ ਬੀਬੀ (Gursikh Bibi) ਕਿਰ+ਪਾਨ ਪਹਿਨਣ ਕਾਰਨ ਪ੍ਰੀਖਿਆ ਦੇਣ ਤੋਂ ਵਾਂਝੀ ਰਹਿ ਗਈ | ਦੱਸਿਆ ਜਾ ਰਿਹਾ ਹੈ ਕਿ ਸੰਬੰਧਿਤ ਵਿਭਾਗ ਨੇ ਗੁਰਸਿੱਖ ਬੀਬੀ ਅਰਮਾਨਜੋਤ ਕੌਰ ਨੂੰ ਕਿਰਪਾਨ ਪ੍ਰੀਖਿਆ ਕੇਂਦਰ ਤੋਂ ਬਾਹਰ ਉਤਾਰਨ ਲਈ ਕਿਹਾ ਗਿਆ, ਜਿਸਦਾ ਕਿ ਉਕਤ ਗੁਰਸਿੱਖ ਬੀਬੀ […]

SGPC ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ

SGPC

ਅੰਮ੍ਰਿਤਸਰ, 20 ਮਈ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੱਧ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰੂ ਨਾਨਕ ਨਿਵਾਸ ਦੀ ਨਵੀਂ ਬਣਾਈ ਗਈ ਇਮਾਰਤ ਦਾ ਉਦਘਾਟਨ ਕੀਤਾ ਹੈ । ਸ਼੍ਰੋਮਣੀ […]

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਸੁਰਜੀਤ ਸਿੰਘ ਪਾਤਰ

ਅੰਮ੍ਰਿਤਸਰ, 11 ਮਈ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇੱਕ ਖੇਤਰੀ ਭਾਸ਼ਾ ਵਿੱਚ […]

SGPC ਪ੍ਰਧਾਨ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਜਤਾਇਆ ਸਖ਼ਤ ਇਤਰਾਜ਼

SGPC

ਅੰਮ੍ਰਿਤਸਰ, 27 ਅਪ੍ਰੈਲ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਭਾਜਪਾ ਵਿੱਚ ਜਾ ਕੇ ਸਿਆਸਤ ਕਰਨ ਦਾ ਇੰਨਾ ਹੀ ਸ਼ੌਕ ਹੈ […]

ਪੰਜ ਸਿੰਘ ਸਾਹਿਬਾਨ ਦੇ ਆਦੇਸ਼ ‘ਤੇ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ: SGPC ਪ੍ਰਧਾਨ

SGPC

ਅੰਮ੍ਰਿਤਸਰ, 10 ਅਪ੍ਰੈਲ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾ ਕੇ ਕੌਮੀ ਜਾਹੋ ਜਲਾਲ ਦਾ ਪ੍ਰਗਟਾਵਾ ਕਰਨ ਦੇ ਆਦੇਸ਼ ਦਾ ਸਵਾਗਤ […]

ਜੇਈਈ ਮੇਨਸ ਦੀ ਪ੍ਰੀਖਿਆ ’ਚ ਕੜਾ ਉਤਾਰਨ ਲਈ ਮਜ਼ਬੂਰ ਕਰਨ ਦਾ SGPC ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

JEE Mains exam

ਅੰਮ੍ਰਿਤਸਰ, 8 ਅਪ੍ਰੈਲ 2024: ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇਈਈ ਮੇਨਸ ਦੇ ਪੇਪਰ (JEE Mains exam) ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ। […]

ਮਹਾਰਾਸ਼ਟਰ ਸਰਕਾਰ ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਕਰੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ: SGPC ਪ੍ਰਧਾਨ

Harjinder Singh Dhami

ਅੰਮ੍ਰਿਤਸਰ, 15 ਫ਼ਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਭਾਵੇਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਗੁਰਦੁਆਰਾ ਐਕਟ 1956 ਵਿੱਚ ਸਾਲ 2024 ਦੀ ਸੋਧ ਕਰਨ ਦੀ ਤਜਵੀਜ਼ ਦੇ ਆਪਣੇ ਕੈਬਨਿਟ ਫੈਸਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਪਰ ਇਸ ਨਾਲ […]

ਨਾਂਦੇੜ ‘ਚ SGPC ਦੇ ਵਫ਼ਦ ਦੀ ਅਗਵਾਈ ‘ਚ ਸੰਗਤਾਂ ਵੱਲੋਂ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

SGPC

ਚੰਡੀਗੜ੍ਹ, 9 ਫਰਵਰੀ 2024: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਂਦੇੜ ਗੁਰਦੁਆਰਾ ਬੋਰਡ ਐਕਟ, 1956 ਵਿੱਚ ਸੋਧ ਕਰਨ ਦੇ ਮਹਾਰਾਸ਼ਟਰ ਸਰਕਾਰ ਦੇ ਕੈਬਨਿਟ ਫੈਸਲੇ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਨਾਂਦੇੜ ਦੇ ਗੁਰਦੁਆਰੇ ਤੋਂ ਰੋਸ ਮਾਰਚ ਨਾਂਦੇੜ ਡੀਸੀ ਦਫ਼ਤਰ ਲਈ ਰਵਾਨਾ ਹੋਇਆ ਹੈ। ਰੋਸ ਪ੍ਰਦਰਸ਼ਨ ਵਿੱਚ […]

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ‘ਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨਾ ਨਿੰਦਣਯੋਗ: SGPC ਪ੍ਰਧਾਨ

Harjinder Singh Dhami

ਅੰਮ੍ਰਿਤਸਰ, 7 ਫਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮਹਾਰਾਸ਼ਟਰ ਸਰਕਾਰ ਨੂੰ ਚਿੱਠੀ ਲਿਖ ਕੇ ਮਹਾਰਾਸ਼ਟਰ ਕੈਬਨਿਟ ਦੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਐਕਟ ‘ਚ ਸੋਧ ਲਈ ਫੈਸਲੇ ‘ਤੇ ਇਤਰਾਜ ਪ੍ਰਗਟਾਇਆ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਨਾਂਦੇੜ […]

ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਦਰਵਾਜ਼ੇ ਅੱਗੇ ਸਰਕਾਰ ਦੀ ਮਸ਼ਹੂਰੀ ਲਈ ਲਗਾਈਆਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ: SGPC ਪ੍ਰਧਾਨ

SGPC

ਅੰਮ੍ਰਿਤਸਰ, 3 ਫ਼ਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਮਸ਼ਹੂਰੀ ਲਈ ਹੋਰ ਸਕ੍ਰੀਨਾਂ ਲਗਾ ਕੇ ਇੱਥੋਂ ਦੇ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦੇ ਯਤਨਾਂ ਦੀ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ […]