July 7, 2024 11:45 pm

SYL ਦੇ ਮੁੱਦੇ ‘ਤੇ ਬੋਲੇ ​​CM ਨਾਇਬ ਸਿੰਘ, ਕਿਹਾ- “ਪੰਜਾਬ ਸਾਡਾ ਵੱਡਾ ਭਰਾ, ਛੋਟੇ ਭਰਾ ਨੂੰ ਨਿਰਾਸ਼ ਨਾ ਹੋਣ ਦੇਵੇ

SYL Canal

ਚੰਡੀਗੜ੍ਹ, 28 ਜੂਨ 2024: (SYL Canal) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱ’ਚ ਅਰਦਾਸ ਕੀਤੀ । ਇਸ ਦੌਰਾਨ ਮੁੱਖ ਮੰਤਰੀ ਨੇ ਲੰਗਰ ਛਕ ਕੇ ਲੰਗਰ ਦੀ ਸੇਵਾ ਕੀਤੀ | ਇਸਤੋਂ ਬਾਅਦ ਨਾਇਬ ਸਿੰਘ ਨੇ ਅੰਮ੍ਰਿਤਸਰ ਨੇੜੇ ਭਗਵਾਨ ਵਾਲਮੀਕਿ […]

ਹਰਿਆਣਾ ‘ਚ ਸਾਡੀ ਸਰਕਾਰ ਹੁੰਦੀ ਤਾਂ ਨਹਿਰ ਬੰਦ ਕਰ ਦਿੰਦੇ, ਪਹਿਲਾਂ SYL ਦਾ ਪਾਣੀ ਮੰਗਦੇ: ਅਭੈ ਚੌਟਾਲਾ

Abhay Chautala

ਚੰਡੀਗੜ੍ਹ, 22 ਜੂਨ 2024: ਦਿੱਲੀ ‘ਚ ਪਾਣੀ ਸੰਕਟ ਨੂੰ ਲੈ ਕੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਮੁੱਖ ਜਨਰਲ ਸਕੱਤਰ ਅਭੈ ਚੌਟਾਲਾ (Abhay Chautala) ਨੇ ਰੇਵਾੜੀ ‘ਚ ਪਾਣੀ ਦੇ ਮੁੱਦੇ ‘ਤੇ ਵੱਡਾ ਬਿਆਨ ਦਿੱਤਾ ਹੈ | ਅਜੈ ਚੌਟਾਲਾ ਨੇ ਦਿੱਲੀ ‘ਚ ਪਾਣੀ ਦੇ ਸੰਕਟ ‘ਤੇ ਕਿਹਾ ਕਿ ਦਿੱਲੀ ‘ਚ ਪਾਣੀ ਦਾ ਕੋਈ ਸੰਕਟ ਨਹੀਂ ਹੈ। ਸਗੋਂ […]

SYL Issue: ਦੋਂਵੇ ਸੂਬਿਆਂ ਨੂੰ ਪਾਣੀ ਦੀ ਲੋੜ, ਪਰ ਸਮਝੌਤੇ ਮੁਤਾਬਕ ਪਾਣੀ ਦੀ ਵੰਡ ਮਹੱਤਵਪੂਰਨ: CM ਮਨੋਹਰ ਲਾਲ

SYL

ਚੰਡੀਗੜ੍ਹ, 28 ਦਸੰਬਰ 2023: ਸਤਲੁਜ-ਯਮੁਨਾ ਲਿੰਕ ਨਹਿਰ (SYL) ਮਸਲੇ (SYL issue) ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਬੈਠਕ ਬਿਨਾਂ ਕਿਸੇ ਨਤੀਜੇ ਦੇ ਸਮਾਪਤ ਹੋ ਗਈ। ਇਸ ਦੌਰਾਨ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਨੇ ਐਸਵਾਈਐਲ ਦੀ ਬੈਠਕ ਤੋਂ ਬਾਅਦ ਬਿਆਨ ਦਿੱਤਾ ਹੈ ਕਿ ਗੱਲਬਾਤ ਸੁਖਾਵੇਂ ਮਾਹੌਲ ਵਿੱਚ ਹੋਈ ਹੈ, ਪਰ ਭਗਵੰਤ ਮਾਨ […]

SYL ਮਸਲੇ ‘ਤੇ ਤੀਜੀ ਬੈਠਕ ਰਹੀ ਬੇਸਿੱਟਾ, CM ਮਾਨ ਨੇ ਆਖਿਆ- ਸਾਡੇ ਕੋਲ ਦੇਣ ਲਈ ਵਾਧੂ ਪਾਣੀ ਨਹੀਂ

SYL

ਚੰਡੀਗੜ੍ਹ, 28 ਦਸੰਬਰ 2023: ਸਤਲੁਜ-ਯਮੁਨਾ ਲਿੰਕ ਨਹਿਰ (SYL) ਮਸਲੇ (SYL issue) ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਬੈਠਕ ਬਿਨਾਂ ਕਿਸੇ ਨਤੀਜੇ ਦੇ ਸਮਾਪਤ ਹੋ ਗਈ। ਲਗਭਗ 1.20 ਘੰਟੇ ਤੱਕ ਚੱਲੀ ਬੈਠਕ ਵਿੱਚ ਦੋਵੇਂ ਸੂਬੇ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਬੈਠਕ ਦੀ ਸਮਾਪਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

SYL ਮਸਲੇ ‘ਤੇ ਅੱਜ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਹਿਣਗੇ ਮੌਜੂਦ

SYL issue

ਚੰਡੀਗੜ੍ਹ, 28 ਦਸੰਬਰ 2023: ਸਤਲੁਜ-ਯਮੁਨਾ ਲਿੰਕ ਨਹਿਰ ਮਸਲੇ (SYL issue) ‘ਤੇ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਤੀਜੀ ਬੈਠਕ ਹੋਵੇਗੀ। ਬੈਠਕ ਦੀ ਮੇਜ਼ਬਾਨੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਬੈਠਕ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ […]

ਚੰਡੀਗੜ੍ਹ ‘ਚ ਭਲਕੇ SYL ਮਸਲੇ ‘ਤੇ ਹਰਿਆਣਾ ਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਬੈਠਕ

SYL issue

ਚੰਡੀਗ੍ਹੜ, 27 ਦਸੰਬਰ 2023: ਐਸਵਾਈਐਲ ਨਹਿਰ ਮਸਲੇ (SYL issue) ਨੂੰ ਲੈ ਕੇ ਭਲਕੇ ਚੰਡੀਗੜ੍ਹ ਵਿੱਚ ਸ਼ਾਮ 4 ਵਜੇ ਤਾਜ ਹੋਟਲ ਵਿੱਚ ਬੈਠਕ ਹੋਵੇਗੀ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰੇਗਾ। ਇਸ ਬੈਠਕ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਬੈਠਕ ਵਿੱਚ ਹਰਿਆਣਾ ਅਤੇ ਪੰਜਾਬ […]

SYL ਮੁੱਦੇ ‘ਤੇ ਹਰਿਆਣਾ ਤੇ ਪੰਜਾਬ ਸਰਕਾਰ ਮੁੜ ਕਰਨਗੇ ਗੱਲਬਾਤ, 28 ਦਸੰਬਰ ਨੂੰ ਚੰਡੀਗੜ੍ਹ ਹੋਵੇਗੀ ਬੈਠਕ

SYL

ਚੰਡੀਗੜ੍ਹ, 14 ਦਸੰਬਰ 2023: ਸਤਲੁਜ ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ […]

ਕਾਂਗਰਸੀ ਆਗੂਆਂ ਨੇ ਪੰਜਾਬ ਵਿਧਾਨ ਸਭਾ ‘ਚ ਵ੍ਹਾਈਟ ਪੇਪਰ ਲਿਆ ਕੇ SYL ਨਹਿਰ ਦੇ ਸੋਹਲੇ ਗਾਏ ਸਨ: CM ਭਗਵੰਤ ਮਾਨ

SYL

ਲੁਧਿਆਣਾ, 01 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸ (CONGRESS) ਲੀਡਰਸ਼ਿਪ ਨੇ ਬੇਝਿਜਕ ਹੋ ਕੇ ’80ਵਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਹੱਕ ਵਿੱਚ ਕਸੀਦੇ ਪੜ੍ਹੇ ਸਨ। ਅੱਜ ਇੱਥੇ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ […]

ਹਰਿਆਣਾ ਮੁੱਖ ਮੰਤਰੀ ਨਾਲ ਬੈਠਕ ‘ਚ ਪੰਜਾਬ ਨੇ ਸਪੱਸ਼ਟ ਤੌਰ ‘ਤੇ SYL ਦੀ ਉਸਾਰੀ ਤੋਂ ਇਨਕਾਰ ਕੀਤਾ: CM ਭਗਵੰਤ ਮਾਨ

SYL

ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਐੱਸ.ਵਾਈ.ਐੱਲ (SYL) ਕੇਸ ਸਿਰਫ਼ ਤਿੰਨ ਵਾਰ ਮਾਣਯੋਗ ਸੁਪਰੀਮ ਕੋਰਟ ਵਿੱਚ ਮਿਤੀ 06.9.2022, 23.3.2023 ਅਤੇ 4.10.2023 ਨੂੰ ਸੁਣਿਆ ਗਿਆ। ਇਨ੍ਹਾਂ 3 ਸੁਣਵਾਈਆਂ ਦੌਰਾਨ ਮੌਜੂਦਾ ਸਰਕਾਰ ਵੱਲੋਂ ਅੱਜ ਤੱਕ ਕੋਈ ਹਲਫ਼ਨਾਮਾ ਦਾਇਰ ਨਹੀਂ ਕੀਤਾ ਗਿਆ […]

ਖੁੱਲ੍ਹੀ ਬਹਿਸ ‘ਚ CM ਭਗਵੰਤ ਮਾਨ ਨੇ SYL ਮੁੱਦੇ ‘ਤੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ

SYL

ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ‘ਚ ਪੰਜਾਬ ਦੇ ਪਾਣੀਆਂ ਤੋਂ ਕੀਤੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਲਈ ਵੱਖਰਾ ਐਕਟ ਤੇ ਦੇਸ਼ ਦੇ ਪਾਣੀਆਂ ਵੱਖਰਾ ਐਕਟ ਬਣਾਇਆ ਗਿਆ । ਗਿਆਨੀ ਜ਼ੈਲ ਸਿੰਘ, ਮੁੱਖ ਮੰਤਰੀ (ਕਾਂਗਰਸ) ਦਾ ਕਾਰਜਕਾਲ ਉਨ੍ਹਾਂ ਕਿਹਾ […]