Site icon TheUnmute.com

ਕੁਲਬੀਰ ਸਿੰਘ ਜ਼ੀਰਾ ਨੂੰ ਵੱਡਾ ਝਟਕਾ, ਅਦਾਲਤ ਵੱਲੋਂ ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਖਾਰਜ

Kulbir Singh Zira

ਚੰਡੀਗੜ੍ਹ, 21 ਅਕਤੂਬਰ, 2023: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ (Kulbir Singh Zira) ਦੀਆਂ ਮੁਸ਼ਕਿਲਾਂ ਘੱਟ ਹੋ ਦਾ ਨਾਂ ਨਹੀਂ ਲੈ ਰਹੀਆਂ ਹਨ। ਅੱਜ ਅਦਾਲਤ ਨੇ ਉਹਨਾਂ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਖਾਰਜ ਕਰ ਦਿੱਤੀ ਹੈ। ਫਿਲਹਾਲ ਕੁਲਬੀਰ ਜ਼ੀਰਾ ਰੋਪੜ ਜੇਲ੍ਹ ‘ਚ ਬੰਦ ਰਹਿਣਗੇ।

ਇਸਤੋਂ ਪਹਿਲਾਂ ਫਿਰੋਜ਼ਪੁਰ ਵਾਲੇ ਮਾਮਲੇ ‘ਚ ਕੁਲਬੀਰ ਸਿੰਘ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਸੇ ਦਿਨ ਹੀ 2 ਹੋਰ ਧਰਾਵਾਂ ਜੋੜ ਦਿੱਤੀਆਂ ਗਈਆਂ ਸਨ। 7/51 ਦੇ ਮਾਮਲੇ ਵਿਚ ਕੁਲਬੀਰ ਜ਼ੀਰਾ ਦੀ ਰਿਹਾਈ ਟਲ ਚੁੱਕੀ ਸੀ।

Exit mobile version