ਚੰਡੀਗੜ੍ਹ, 27 ਮਈ 2024: ਲੋਕ ਸਭਾ ਚੋਣਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ | ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਭੂਰਾ ਕੋਹਨਾ (Manjit Singh Bhura Kohna) ਨੇ ਅਕਾਲੀ ਦਲ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ । ਮਨਜੀਤ ਸਿੰਘ ਦਾ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਹੁਣ ਸਿੱਖੀ ਸਿਧਾਂਤਾਂ ‘ਤੇ ਖਰਾ ਨਹੀਂ ਉਤਰ ਰਿਹਾ।
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਮਨਜੀਤ ਸਿੰਘ ਭੂਰਾ ਕੋਹਨਾ ਨੇ ਪਾਰਟੀ ਤੋਂ ਦਿੱਤਾ ਅਸਤੀਫਾ
