ਚੰਡੀਗੜ੍ਹ, 04 ਮਾਰਚ 2024: ਆਮ ਆਦਮੀ ਪਾਰਟੀ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ (Supreme Court) ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਨੂੰ ਆਪਣਾ ਦਫ਼ਤਰ ਖਾਲੀ ਕਰਨ ਲਈ ਕਿਹਾ ਹੈ। ਅਦਾਲਤ ਨੇ ਮੰਨਿਆ ਕਿ ‘ਆਪ’ ਦਾ ਦਫ਼ਤਰ ਰਾਊਸ ਐਵੇਨਿਊ ਕੋਰਟ ਦੀ ਜ਼ਮੀਨ ‘ਤੇ ਬਣਿਆ ਹੈ। ਇਹ ਵੀ ਕਿਹਾ ਗਿਆ ਕਿ ਜੇਕਰ ਤੁਸੀਂ ਚਾਹੋ ਤਾਂ ਜ਼ਮੀਨ ਲਈ ਅਰਜ਼ੀ ਦੇ ਸਕਦੇ ਹੋ।
ਫਰਵਰੀ 23, 2025 12:20 ਬਾਃ ਦੁਃ