ਚੰਡੀਗੜ੍ਹ, 23 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਅੱਜ ਜਲੰਧਰ ‘ਚ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਐਸਸੀ ਮੋਰਚਾ ਦੇ ਪ੍ਰਧਾਨ ਰੋਬਿਨ ਸਾਂਪਲਾ (Robin Sampla) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਹੈ। ਇਸ ਮੌਕੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ।
ਫਰਵਰੀ 23, 2025 12:28 ਬਾਃ ਦੁਃ