Maharashtra

ਮਹਾਰਾਸ਼ਟਰ ‘ਚ ਚਾਰ ਮੰਜ਼ਿਲਾ ਇਮਾਰਤ ਢਹਿ ਢੇਰੀ, ਕਈ ਜਣਿਆਂ ਦੇ ਦਬੇ ਹੋਣ ਦਾ ਖਦਸ਼ਾ

ਚੰਡੀਗੜ੍ਹ 19 ਅਗਸਤ 2022: ਮਹਾਰਾਸ਼ਟਰ (Maharashtra) ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਬੋਰੀਵਲੀ ਪੱਛਮੀ ਦੇ ਸਾਈਬਾਬਾ ਨਗਰ ਵਿੱਚ ਚਾਰ ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ ਹੈ । ਇਸ ਹਾਦਸੇ ‘ਚ ਕਈ ਇਮਾਰਤ ਹੇਠਾਂ ਕਈ ਜਣਿਆਂ ਦੇ ਦਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਇਸ ਘਟਨਾ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

Scroll to Top