Site icon TheUnmute.com

ਦੋ ਸਾਲਾਂ ਦਾ ਗੈਪ, 11 ਦਿਨਾਂ ਚ ਮਿਲਿਆ ਮਨਵੀਰ ਕੌਰ ਮਾਹਲਾ ਕਲ੍ਹਾਂ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ

Canada

ਸਟੋਰੀ ਸਪੌਂਸਰ : ਕੌਰ ਇੰਮੀਗ੍ਰੇਸ਼ਨ

ਮੋਗਾ, 20 ਸਤੰਬਰ 2023: ਪਿੰਡ ਮਾਹਲਾਂ ਕਲ੍ਹਾਂ , ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਮਨਵੀਰ ਕੌਰ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਕੈਨੇਡਾ (Canada) ਦਾ ਸਟੱਡੀ ਵੀਜ਼ਾ 11 ਹੀ ਦਿਨਾਂ ‘ਚ ਪ੍ਰਾਪਤ ਹੋਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਵੀਰ ਕੌਰ ਸ਼ੋਸ਼ਲ ਮੀਡੀਆ ਤੇ ਕੌਰ ਇੰਮੀਗ੍ਰੇਸ਼ਨ ਨੂੰ ਫਾਲੋ ਕਰ ਰਹੇ ਸਨ |

ਉਹ ਕੌਰ ਇੰਮੀਗ੍ਰੇਸ਼ਨ ਦੀ ਵੀਜ਼ਾ ਸਕਸੈੱਸ ਤੋਂ ਪ੍ਰਭਾਵਿਤ ਹੋ ਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਮਨਵੀਰ ਕੌਰ ਦੀ ਫਾਈਲ ਤਿਆਰ ਕਰਕੇ 24 ਜੁਲਾਈ 2023 ਨੂੰ ਅਪਲਾਈ ਕੀਤੀ ਤੇ ਚਾਰ ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਮਨਵੀਰ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ- ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084,96927-00084,96928-00084

ਅੰਮ੍ਰਿਤਸਰ ਬਰਾਂਚ: 96923-00084.

Exit mobile version