July 1, 2024 6:30 am

ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 30 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ 10 ਦਸੰਬਰ 2021 : ਆਮ ਆਦਮੀ ਪਾਰਟੀ (Aam Aadmi Party ਵਲੋਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections)ਲਈ 30 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾ 10 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਹੁਣ ਤੱਕ 40 ਉਮੀਦਵਾਰਾਂ ਦਾ ਐਲਾਨ ਕੀਤਾ ਚੁੱਕਾ ਹੈ।