AAP

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਦਾ ਐਲਾਨ

ਚੰਡੀਗੜ੍ਹ, 16 ਨਵੰਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ‘ਆਪ’ ਪਾਰਟੀ ਨੇ ਬਾਘਾ ਪੁਰਾਣਾ, ਧਰਮਕੋਟ ਅਤੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਲਈ ਐੱਮ.ਸੀ ਉਮੀਦਵਾਰਾਂ ਦੀ ਆਪਣੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਤੇ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਦਸਤਖਤ ਕੀਤੇ ਹਨ।

 

Read More: ਭਾਜਪਾ ਨੇ ਪੰਜਾਬ ‘ਚ MP ਰਾਘਵ ਚੱਢਾ ਸਮੇਤ ਕਈ ਸੰਸਦ ਮੈਂਬਰਾਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਵਿਦੇਸ਼

Scroll to Top