ਆਮ ਆਦਮੀ ਪਾਰਟੀ ਨੇ ਵੱਖ – ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 9 ਜਨਵਰੀ 2022 : ਪੰਜਾਬ ਵਿਧਾਨ ਸਭਾ ਦੀ ਤਾਰੀਖ ਦਾ ਐਲਾਨ ਹੋ ਚੁੱਕਾ ਹੈ | 14 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜੇ ਐਲਾਨ ਕੀਤੇ ਜਾਣਗੇ, ਜਿਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ |

Scroll to Top