ਪੰਜਾਬ, 17 ਸਤੰਬਰ 2025: ਆਮ ਆਦਮੀ ਪਾਰਟੀ (AAP) ਨੇ ਅੱਜ ਪੰਜਾਬ ‘ਚ 27 ਹਲਕਾ ਇੰਚਾਰਜ ਅਤੇ ਇੱਕ ਟਰੇਡ ਵਿੰਗ ਕੋਆਰਡੀਨੇਟਰ ਨਿਯੁਕਤ ਕੀਤੇ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ‘ਆਪ’ ਹਾਈ ਕਮਾਂਡ ਨੇ ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ਪਾਰਟੀ ਦੇ ਪੈਰ ਫੈਲਾਉਣੇ ਸ਼ੁਰੂ ਕਰ ਦਿੱਤੇ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ।


Read More: ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਨਵੇਂ ਹਲਕਾ ਸੰਗਠਨ ਇੰਚਾਰਜਾਂ ਦੀ ਨਿਯੁਕਤੀ




