July 4, 2024 5:54 pm

ਚੰਨੀ ਸਰਕਾਰ ਖਿਲਾਫ ‘ਆਪ’ ਵਿਧਾਇਕਾਂ ਜ਼ਬਰਦਸਤ ਪ੍ਰਦਸ਼ਨ

ਚੰਡੀਗੜ੍ਹ 13 ਨਵੰਬਰ 2021 : ਬੇਰੁਜਗਾਰੀ ਦੇ ਮੁਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਹੱਲਾ ਬੋਲ ਦਿੱਤਾ ਹੈ, ਉਨ੍ਹਾਂ ਨੇ ਚੰਨੀ ਸਰਕਾਰ ਖਿਲਾਫ ਰੋਸ-ਪ੍ਰਦਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ, ਇਸ ਦੇ ਨਾਲ ਹੀ ‘ਆਪ’ ਨੇਤਾ ਵਲੋਂ ਮੁੱਖ ਮੰਤਰੀ ਚੰਨੀ ਦੇ ਘਰ ਵਲ ਕੂਚ ਕਰ ਕੇ ਘਰ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ,
ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨਣੁ ਨੌਕਰੀਆਂ ਦੇ ਰਹੀ ਹੈ, ਜਦਕਿ ਪੰਜਾਬ ਦੇ ਨੌਜਵਾਨ ਬੇਰੁਜ਼ਗਾਰ ਹਨ,