ਚੰਡੀਗੜ੍ਹ,18 ਅਕਤੂਬਰ 2023: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੇ ਅੱਜ 14 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਵਿੱਚ ਸੁਜਾਨਪੁਰ, ਪਠਾਨਕੋਟ, ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਰਾਜਾਸਾਂਸੀ, ਭੁਲੱਥ, ਸੁਲਤਾਨਪੁਰ ਲੋਧੀ, ਜਲੰਧਰ ਉੱਤਰੀ, ਬੰਗਾ ਅਤੇ ਅਬੋਹਰ ਸ਼ਾਮਲ ਹਨ। ਇਸ ਸਬੰਧੀ ਸਬੰਧਤ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਅਗਸਤ 18, 2025 5:06 ਬਾਃ ਦੁਃ