Aam Aadmi Party

ਆਮ ਆਦਮੀ ਪਾਰਟੀ ਪੰਜਾਬ ਵਲੋਂ 28 ਬੁਲਾਰੇ ਕੀਤੇ ਨਿਯੁਕਤ, ਪੜ੍ਹੋ ਪੂਰੀ ਲਿਸਟ

ਚੰਡੀਗੜ੍ਹ 21 ਅਪ੍ਰੈਲ 2022: ਆਮ ਆਦਮੀ ਪਾਰਟੀ ਪੰਜਾਬ (Aam Aadmi Party Punjab) ਨੇ 28 ਬੁਲਾਰੇ ਨਿਯੁਕਤ ਕੀਤੇ ਗਏ ਹਨ। ਪੰਜਾਬ ਦੇ ਇੰਚਾਰਜ ਜਰਨਾਲ ਸਿੰਘ ਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਜਾਰੀ ਸੂਚੀ ਮੁਤਾਬਕ ਮਾਲਵਿੰਦਰ ਸਿੰਘ ਕੰਗ ਮੁੱਖ ਬੁਲਾਰੇ ਹੋਣਗੇ।ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

Aam Aadmi Party punjab

Aam Aadmi Party Punjab

Scroll to Top