July 7, 2024 6:29 pm
ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ

ਚੰਡੀਗੜ੍ਹ, 7 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ 3 ਉਮੀਦਵਾਰਾਂ ਦੀ  ਅੱਠਵੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਦੇ ਵਿੱਚ ਜਲੰਧਰ, ਗੁਰੂਹਰਸਹਾਏ ਅਤੇ ਓਬੋਹਾਰ ਦੇ ਉਮੀਦਵਾਰ ਸ਼ਾਮਲ ਹਨ |