Aam Aadmi Party

ਆਮ ਆਦਮੀ ਪਾਰਟੀ ਨੇ UP ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

ਚੰਡੀਗੜ੍ਹ 21 ਜਨਵਰੀ 2022: ਆਮ ਆਦਮੀ ਪਾਰਟੀ (Aam Aadmi Party) ਨੇ 2022 ਦੀਆਂ ਉੱਤਰ ਪ੍ਰਦੇਸ਼ (Uttar Pradesh) ਵਿਧਾਨ ਸਭਾ ਚੋਣਾਂ ਲਈ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਤੁਹਾਨੂੰ ਦਸ ਦਈਏ ਕਿ ਅੱਜ ਕਾਂਗਰਸ ਵਲੋਂ ਵੀ ਉੱਤਰ ਪ੍ਰਦੇਸ਼ ‘ਚ ਆਪਣੀ ਸਥਿਤੀ ਮਜਬੂਤ ਕਰਨ ਦੀ ਕੋਸਿਸ ਕਰ ਰਹੀ ਹੈ | ਇਸ ਨੂੰ ਜਾਰੀ ਕਰਦਿਆਂ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਆਪਣਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਉੱਤਰ ਪ੍ਰਦੇਸ਼ ਦੀ ਮੂਲ ਸਮੱਸਿਆ ਦੇਸ਼ ਦਾ ਹਰ ਨੌਜਵਾਨ ਜਾਣਦਾ ਹੈ।

Scroll to Top