8 ਜੁਲਾਈ 2026: ਕਪੂਰਥਲਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ, ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਵਿੱਚ ਮੇਅਰ ਅਤੇ ਦੋਵੇਂ ਡਿਪਟੀ ਮੇਅਰ ਅਹੁਦੇ ਜਿੱਤੇ ਹਨ| ਉਥੇ ਹੀ ਜਾਣਕਾਰੀ ਦੇ ਮੁਤਾਬਿਕ ਦੱਸ ਦੇਈਏ ਕਿ ਨਰਿੰਦਰ ਸਿੰਘ ਮਨਸੂ ਮੇਅਰ ਬਣੇ, ਕਾਮਾਕਸ਼ੀ ਦੁੱਗਲ ਸੀਨੀਅਰ ਡਿਪਟੀ ਮੇਅਰ ਚੁਣੀ ਗਈ ਅਤੇ ਸਮੀਰ ਸ਼ਰਮਾ ਡਿਪਟੀ ਮੇਅਰ ਬਣੇ ਹਨ|
Read More: ਭਾਜਪਾ ਨੇ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ




