ਚੰਡੀਗੜ੍ਹ, 06 ਅਪ੍ਰੈਲ 2023: ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੂੰ ਆਪਣਾ ਉਮੀਦਵਾਰ ਐਲਾਨਿਆ ਹੈ | ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਹੈ |
ਅਪ੍ਰੈਲ 28, 2026 10:43 ਬਾਃ ਦੁਃ