ਪੰਜਾਬ ਵਿਧਾਨ ਸਭਾ

ਤਾਜ਼ਾ ਖ਼ਬਰ : ਪੰਜਾਬ ਵਿਧਾਨ ਸਭਾ ਚੋਣਾਂ ਲਈ “ਆਪ” ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 12 ਨਵੰਬਰ 2021 : ਆਮ ਆਦਮੀ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿਚ 10 ਉਮੀਦਵਾਰਾਂ ਦਾ ਨਾਮ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਸੂਚੀ ‘ਚ ਗੜ੍ਹਸ਼ੰਕਰ ਤੋਂ ਜੈ ਕਿਸ਼ਨ ਰੌੜੀ, ਜਗਰਾਓਂ ਤੋਂ ਸਰਵਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਬੁਢਲਾਢਾ ਤੋਂ ਪ੍ਰਿੰਸੀਪਲ ਬੁੱਧਰਾਮ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਅਮਨ ਅਰੋੜਾ, ਬਰਨਾਲਾ ਤੋਂ ਗੁਰਮੀਤ ਸਿੰਘ ‘ਮੀਤ’ ਹੇਅਰ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਉਮੀਦਵਾਰ ਦਾ ਐਲਾਨ ਕੀਤਾ ਹੈ |

Scroll to Top