July 7, 2024 7:37 am
Gurmel Singh

ਸੰਗਰੂਰ ਚੋਣਾਂ ਲਈ ‘ਆਪ’ ਨੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ 03 ਜੂਨ 2022: 23 ਜੂਨ ਨੂੰ ਹੋਣ ਵਾਲੀ ਸੰਗਰੂਰ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਉਮੀਦਵਾਰ ਐਲਾਨਿਆ ਹੈ |ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਇੰਚਾਰਜ ਗੁਰਮੇਲ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ |

sangrur