ਸੰਗਰੂਰ ਚੋਣਾਂ ਲਈ ‘ਆਪ’ ਨੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਐਲਾਨਿਆ ਉਮੀਦਵਾਰ Jony 2 years ago ਚੰਡੀਗੜ੍ਹ 03 ਜੂਨ 2022: 23 ਜੂਨ ਨੂੰ ਹੋਣ ਵਾਲੀ ਸੰਗਰੂਰ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਉਮੀਦਵਾਰ ਐਲਾਨਿਆ ਹੈ |ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਇੰਚਾਰਜ ਗੁਰਮੇਲ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ | Related posts:Lok Sabha elections: 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਲਖਨੌਰ ਵਿਖੇ ਪਾਈ ਆਪਣੀ ਵੋਟਨਾਭਾ 'ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤਝਾਰਖੰਡ ਸਰਕਾਰ ਨੇ ਗੁਰੂਜੀ ਵਿਦਿਆਰਥੀ ਕ੍ਰੈਡਿਟ ਕਾਰਡ ਯੋਜਨਾ ਕੀਤੀ ਸ਼ੁਰੂ, ਜਾਣੋ ਕਿਸ ਤਰ੍ਹਾਂ ਕਰਨਾ ਅਪਲਾਈ