July 2, 2024 9:57 pm
AAP

‘ਆਪ’ ਪਾਰਟੀ ਨੇ ਪੰਜਾਬ ਦੇ ਇਨ੍ਹਾਂ ਦੋ ਵਿਧਾਇਕਾਂ ਨੂੰ ਜੰਮੂ-ਕਸ਼ਮੀਰ ਤੇ ਹਿਮਾਚਲ ਦਾ ਇੰਚਾਰਜ ਕੀਤਾ ਨਿਯੁਕਤ

ਚੰਡੀਗੜ੍ਹ, 06 ਫਰਵਰੀ 2023: ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੇ ਦੋ ਵਿਧਾਇਕਾਂ ਨੂੰ ਆਮ ਵੱਡੀ ਜਿੰਮੇਵਾਰੀ ਸੌਂਪੀ ਹੈ, ਪਾਰਟੀ ਨੇ ਵਿਧਾਇਕ ਡੀਸੀਪੀ ਬਲਕਾਰ ਸਿੰਘ ਨੂੰ ਜੰਮੂ-ਕਸ਼ਮੀਰ ਅਤੇ ਵਿਧਾਇਕ ਗੋਲਡੀ ਕੰਬੋਜ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਹੈ।