ਚੰਡੀਗੜ੍ਹ, 25 ਜੁਲਾਈ 2024: ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ (By-elections) ਲਈ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਨਿਯੁਕਤੀ ਕੀਤੀ ਹੈ |